ਹਿਸਾਰ ਕੋਰਟ ਕੰਪਲੈਕਸ ’ਚ ਗੈਂਗਸਟਰ ਵਿਨੋਦ ਕਾਣਾ ਦੀ ਗੋਲੀ ਮਾਰ ਕੇ ਹੱਤਿਆ
ਹਿਸਾਰ, 20 ਅਗਸਤ (ਦੇਸ਼ ਕਲਿੱਕ ਬਿਊਰੋ): ਹਿਸਾਰ ਦੇ ਕੋਰਟ ਕੰਪਲੈਕਸ ਵਿੱਚ ਵੀਰਵਾਰ ਦੁਪਹਿਰ ਕਰੀਬ ਪੌਣੇ 3 ਵਜੇ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਗੋਲੀਬਾਰੀ ਕਰਕੇ ਗੈਂਗਸਟਰ ਵਿਨੋਦ ਕਾਣਾ ਦੀ ਹੱਤਿਆ ਕਰ ਦਿੱਤੀ। ਦਿਨ-ਦਿਹਾੜੇ ਹੋਈ ਇਸ ਵਾਰਦਾਤ ਤੋਂ ਬਾਅਦ ਕੋਰਟ ਕੰਪਲੈਕਸ ਵਿੱਚ ਹਫੜਾ-ਦਫੜੀ ਮਚ ਗਈ। ਜਾਣਕਾਰੀ ਅਨੁਸਾਰ ਥੁਰਾਣਾ ਪਿੰਡ ਦੇ ਰਹਿਣ ਵਾਲੇ ਵਿਨੋਦ ਕਾਣਾ ਨੂੰ ਹਮਲਾਵਰਾਂ ਨੇ ਨੇੜਿਓਂ […]
Continue Reading
