ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 16-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading

ਨਦੀ ਦਾ ਪੁਲ ਢਹਿਣ ਕਾਰਨ ਵਾਪਰਿਆ ਵੱਡਾ ਹਾਦਸਾ, 6 ਸੈਲਾਨੀਆਂ ਦੀ ਮੌਤ, ਕਈ ਲਾਪਤਾ

ਪੁਣੇ, 15 ਜੂਨ, ਦੇਸ਼ ਕਲਿੱਕ ਬਿਓਰੋ : ਮੀਂਹ ਪੈਣ ਕਾਰਨ ਪੁਣੇ ਵਿੱਚ ਇੰਦਰਾਯਣੀ ਨਦੀ ਦਾ ਪੁਲ ਢਹਿਣ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ 25 ਤੋਂ ਵੱਧ ਸੈਲਾਨੀਆਂ ਦੇ ਪਾਣੀ ਵਿੱਚ ਵਹਿ ਜਾਣ ਦੀ ਖਬਰ ਹੈ। ਪੁਲ ਢਹਿਣ ਦੇ ਤੁਰੰਤ ਬਾਅਦ ਬਚਾਅ ਕੰਮ ਸ਼ੁਰੂ ਕੀਤੇ ਗਏ ਹਨ। ਹੁਣ ਤੱਕ 6 ਲੋਕਾਂ ਦੀਆਂ […]

Continue Reading

Ahmedabad Plane Crash : ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ DNA ਹੋਇਆ ਮੈਚ

ਅਹਿਮਦਾਬਾਦ, 15 ਜੂਨ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮ੍ਰਿਤਕ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਡੀਐਨਏ ਮੈਤ ਹੋ ਗਿਆ ਹੈ। ਡੀਐਨਏ ਮੈਚ ਹੋਣ ਸਬੰਧੀ ਉਨ੍ਹਾਂ ਦੇ ਪਰਿਵਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਵਿਜੈ ਰੂਪਾਨੀ ਮ੍ਰਿਤਕ ਦੇਹ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦਾ ਅੰਮਿਤ ਸੰਸਕਾਰ […]

Continue Reading

ਅਸਮਾਨੀ ਬਿਜਲੀ ਡਿੱਗਣ ਨਾਲ 2 ਬੱਚਿਆਂ ਸਮੇਤ 5 ਦੀ ਮੌਤ

ਪ੍ਰਯਾਗਰਾਜ: 15 ਜੂਨ, ਦੇਸ਼ ਕਲਿੱਕ ਬਿਓਰੋPrayagraj News: ਪ੍ਰਯਾਗਰਾਜ ਦੀ ਬਾਰਾ ਤਹਿਸੀਲ ਦੇ ਪਿੰਡ ਸੋਨਬਰਸਾ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਦੋ ਮਾਸੂਮ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਜਿਸ ਵਿੱਚ ਇੱਕ ਪਰਿਵਾਰ ਦੇ ਪਤੀ ਪਤਨੀ ਅਤੇ ਦੋ ਬੱਚੇ ਸ਼ਾਮਲ ਹਨ। ਪਰਿਵਾਰ ਦਾ ਕੋਈ ਵੀ ਮੈਂਬਰ ਨਹੀਂ ਬਚਿਆ। ਘਟਨਾ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਹਫੜਾ […]

Continue Reading

PM ਮੋਦੀ ਤਿੰਨ ਦੇਸ਼ਾਂ ਦੀ ਯਾਤਰਾ ਲਈ ਰਵਾਨਾ

ਨਵੀਂ ਦਿੱਲੀ : 15 ਜੂਨ, ਦੇਸ਼ ਕਲਿੱਕ ਬਿਓਰੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਇਪ੍ਰਸ, ਕੈਨੇਡਾ ਅਤੇ ਕਰੋਏਸ਼ੀਆ ਦੀ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ ਹੋ ਗਏ ਹਨ। ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਕ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਯਾਤਰਾ ਅੱਤਵਾਦ ਦੇ ਹਰ ਰੂਪ ਅਤੇ ਪ੍ਰਗਟਾਵੇ ਨਾਲ ਨਜਿੱਠਣ ਲਈ ਵਿਸ਼ਵ ਪੱਧਰੀ […]

Continue Reading

ਭਿਆਨਕ ਸੜਕ ਹਾਦਸੇ ’ਚ 5 ਦੀ ਮੌਤ

ਅੱਜ ਸਵੇਰੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ ਐਂਬੂਲੈਂਸ ਅਤੇ ਪਿਕਅਪ ਵੈਨ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਹੈ। ਅਮੇਠੀ, 15 ਜੂਨ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ […]

Continue Reading

ਕੇਦਾਰਨਾਥ ਜਾ ਰਿਹਾ ਹੈਲੀਕਾਪਟਰ ਕਰੈਸ਼, 7 ਦੀ ਮੌਤ

ਨਵੀਂ ਦਿੱਲੀ, 15 ਜੂਨ, ਦੇਸ਼ ਕਲਿੱਕ ਬਿਓਰੋ : ਉਤਰਾਖੰਡ ਵਿੱਚ ਇਕ ਹੈਲੀਕਾਪਟਰ ਕਰੈਸ਼ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਗੌਰੀਕੁੰਡ ਦੇ ਜੰਗਲਾਂ ਵਿੱਚ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ਲਈ ਰਵਾਨਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 15-06-2025 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ […]

Continue Reading

NEET UG 2025 ਦਾ ਨਤੀਜਾ ਜਾਰੀ

NEET UG 2025 ਦਾ ਨਤੀਜਾ ਜਾਰੀਨਵੀਂ ਦਿੱਲੀ, 14 ਜੂਨ, ਦੇਸ਼ ਕਲਿਕ ਬਿਊਰੋ :NEET UG 2025 result: ਨੈਸ਼ਨਲ ਟੈਸਟਿੰਗ ਏਜੰਸੀ ਯਾਨੀ NTA ਨੇ NEET UG 2025 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਉਮੀਦਵਾਰ NTA exam.nta.ac.in/NEET ਦੀ ਅਧਿਕਾਰਤ ਵੈੱਬਸਾਈਟ ‘ਤੇ ਲੌਗਇਨ ਕਰਕੇ NEET ਨਤੀਜਾ 2025 (NEET UG 2025 result) ਡਾਊਨਲੋਡ ਕਰ ਸਕਦੇ ਹਨ। ਇਸ ਤੋਂ ਇਲਾਵਾ, ਨਤੀਜਾ neet.ntaonline.in ਜਾਂ […]

Continue Reading

Air India Plane Crash : ਮਰਨ ਵਾਲਿਆਂ ਦੀ ਗਿਣਤੀ 275 ਹੋਈ, ਪਾਇਲਟ ਦਾ ਆਖਰੀ ਸੁਨੇਹਾ ਸਾਹਮਣੇ ਆਇਆ

ਅਹਿਮਦਾਬਾਦ, 14 ਜੂਨ, ਦੇਸ਼ ਕਲਿਕ ਬਿਊਰੋ :ਅਹਿਮਦਾਬਾਦ ਜਹਾਜ਼ ਹਾਦਸੇ ਦੇ ਮਾਮਲੇ ਵਿੱਚ ਜਹਾਜ਼ ਦੇ ਪਾਇਲਟ ਸੁਮਿਤ ਸੱਭਰਵਾਲ ਵੱਲੋਂ ਏਅਰ ਟ੍ਰੈਫਿਕ ਕੰਟਰੋਲਰ (ਏਟੀਸੀ) ਨੂੰ ਭੇਜਿਆ ਗਿਆ ਆਖਰੀ ਸੁਨੇਹਾ ਸਾਹਮਣੇ ਆਇਆ ਹੈ। 4-5 ਸਕਿੰਟ ਦੇ ਸੁਨੇਹੇ ਵਿੱਚ, ਸੁਮਿਤ ਕਹਿ ਰਿਹਾ ਹੈ, ‘Mayday, Mayday, Mayday… ਥਰੱਸਟ ਨਹੀਂ ਮਿਲ ਰਿਹਾ। ਪਾਵਰ ਘੱਟ ਹੋ ਰਹੀ ਹੈ, ਜਹਾਜ਼ ਨਹੀਂ ਉੱਠ ਰਿਹਾ। […]

Continue Reading