ਉਪ ਰਾਸ਼ਟਰਪਤੀ ਨੇ ਖੇਤੀਬਾੜੀ ਮੰਤਰੀ ਨੂੰ ਕਿਸਾਨੀ ਮਸਲਿਆਂ ‘ਤੇ ਵਿਖਾਇਆ ਆਇਨਾ

ਪੁੱਛਿਆ, ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਕਿਉਂ ਨਹੀਂ ਹੋਏਨਵੀਂ ਦਿੱਲੀ, 4 ਦਸੰਬਰ, ਦੇਸ਼ ਕਲਿਕ ਬਿਊਰੋ :ਉਪ ਰਾਸ਼ਟਰਪਤੀ ਨੇ ਇਕ ਸਮਾਗਮ ਦੌਰਾਨ ਕਿਸਾਨਾਂ ਦੇ ਮੁੱਦੇ ਅਤੇ MSP ਗਾਰੰਟੀ ਕਾਨੂੰਨ ਦੀ ਲੋੜ ‘ਤੇ ਧਿਆਨ ਕੇਂਦ੍ਰਿਤ ਕੀਤਾ। ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਸਵਾਲ ਕਰਦੇ ਹੋਏ ਪੁੱਛਿਆ ਕਿ ਪਿਛਲੇ ਸਾਲ ਕਿਸਾਨਾਂ ਨਾਲ ਜੋ ਵਾਅਦੇ ਕੀਤੇ […]

Continue Reading

ਤੇਲੰਗਾਨਾ ‘ਚ ਸਵੇਰੇ ਸਵੇਰੇ ਆਇਆ ਭੂਚਾਲ

ਹੈਦਰਾਬਾਦ: 4 ਦਸੰਬਰ, ਦੇਸ਼ ਕਲਿੱਕ ਬਿਓਰੋ ਤੇਲੰਗਾਨਾ ਦੇ ਮੁਲੁਗੂ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਹੈਦਰਾਬਾਦ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਅੱਜ ਸਵੇਰੇ 7:27 ਵਜੇ ਭੂਚਾਲ ਆਇਆ। ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ। ਭੁਚਾਲ ਦੀ ਤੀਬਰਤਾ 5.3 ਦੱਸੀ ਜਾ ਰਹੀ ਹੈ।

Continue Reading

ਅੱਜ ਦਾ ਇਤਿਹਾਸ

4 ਦਸੰਬਰ 1971 ਨੂੰ ਭਾਰਤੀ ਜਲ ਸੈਨਾ ਨੇ ਪਾਕਿਸਤਾਨ ਨੇਵੀ ‘ਤੇ ਕਰਾਚੀ ਵਿਖੇ ਹਮਲਾ ਕੀਤਾ ਸੀਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 4 ਦਸੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਿਕਰ ਕਰਾਂਗੇ 4 ਦਸੰਬਰ ਨੂੰ ਵਾਪਰੀਆਂ […]

Continue Reading

ਹਰਜੀਤ ਸਿੰਘ ਰਸੂਲਪੁਰ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਨਾਲ ਕੀਤੀ ਮੁਲਾਕਾਤ, ਹਰਿਮੰਦਰ ਸਾਹਿਬ ਬਾਰੇ ਸਪੱਸ਼ਟੀਕਰਨ ਮੰਗਿਆ

ਚੰਡੀਗੜ੍ਹ, 3 ਨਵੰਬਰ, ਦੇਸ਼ ਕਲਿਕ ਬਿਊਰੋ :ਹਾਲ ਹੀ ‘ਚ ਬਾਗੇਸ਼ਵਰ ਧਾਮ ਦੇ ਪ੍ਰਮੁੱਖ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਵਾਇਰਲ ਬਿਆਨ ‘ਤੇ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਬਿਆਨ ਲਈ ਪੰਜਾਬ ਦੇ ਕੱਟੜਪੰਥੀ ਗਰੁੱਪ ਲਗਾਤਾਰ ਉਸ ਨੂੰ ਘੇਰ ਰਹੇ ਹਨ। ਖਾਲਿਸਤਾਨੀ ਸਮਰਥਕ ਬਰਜਿੰਦਰ ਪਰਵਾਨਾ ਨੇ ਇਸ ਨੂੰ ਹਰਿਮੰਦਰ ਸਾਹਿਬ ਯਾਨੀ ਕਿ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਨਾਲ ਜੋੜਿਆ […]

Continue Reading

ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਛੇਵਾਂ ਦਿਨ, ਕਾਰਵਾਈ ਆਮ ਵਾਂਗ ਚੱਲਣ ਦੀ ਉਮੀਦ

ਨਵੀਂ ਦਿੱਲੀ, 3 ਦਸੰਬਰ, ਦੇਸ਼ ਕਲਿਕ ਬਿਊਰੋ :ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਅੱਜ ਤੋਂ ਸਦਨ ਦੀ ਕਾਰਵਾਈ ਆਮ ਵਾਂਗ ਚੱਲੇਗੀ। ਪੰਜਵੇਂ ਦਿਨ ਵੀ ਵਿਰੋਧੀ ਧਿਰ ਨੇ ਅਡਾਨੀ ਅਤੇ ਸੰਭਲ ਮੁੱਦੇ ‘ਤੇ ਲੋਕ ਸਭਾ ਅਤੇ ਰਾਜ ਸਭਾ ‘ਚ ਹੰਗਾਮਾ ਕੀਤਾ, ਜਿਸ ਕਾਰਨ ਸੰਸਦ ਨੂੰ ਮੁਲਤਵੀ ਕਰਨਾ ਪਿਆ।ਇਸ ਤੋਂ ਬਾਅਦ ਲੋਕ ਸਭਾ […]

Continue Reading

ਕਾਰ ਦੀ ਬੱਸ ਨਾਲ ਟੱਕਰ, 5 MBBS ਵਿਦਿਆਰਥੀਆਂ ਦੀ ਮੌਤ

ਥਿਰੂਵਨਤਪੁਰਮ, 3 ਦਸੰਬਰ, ਦੇਸ਼ ਕਲਿਕ ਬਿਊਰੋ :ਕੇਰਲ ਦੇ ਅਲਾਪੁਝਾ ‘ਚ ਸੋਮਵਾਰ ਰਾਤ ਨੂੰ ਇਕ ਕਾਰ ਦੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਐਮਬੀਬੀਐਸ ਦੇ 5 ਵਿਦਿਆਰਥੀਆਂ ਦੀ ਮੌਤ ਹੋ ਗਈ।ਪੁਲਸ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਅਲਾਪੁਝਾ ਦੇ ਕਾਲਾਰਕੋਡ ‘ਚ ਕਾਰ ਦੀ ਬੱਸ ਨਾਲ ਟੱਕਰ ਹੋ ਗਈ। ਕਾਰ ਵਿੱਚ 7 ਲੋਕ ਸਵਾਰ […]

Continue Reading

ਅੱਜ ਦਾ ਇਤਿਹਾਸ

3 ਦਸੰਬਰ 1971 ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਦੇਸ਼ ‘ਚ ਐਮਰਜੈਂਸੀ ਲਗਾਈ ਗਈ ਸੀਚੰਡੀਗੜ੍ਹ, 3 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 3 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 3 ਦਸੰਬਰ […]

Continue Reading

Gold Price Today : ਸੋਨਾ ਚਾਂਦੀ ਹੋਇਆ ਸਸਤਾ

ਨਵੀਂ ਦਿੱਲੀ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਅਤੇ ਚਾਂਦੀਆਂ ਦੀਆਂ ਕੀਮਤਾਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਡਿੱਗਦੀਆਂ ਜਾ ਰਹੀਆਂ ਹਨ। ਮਲਟੀ ਕਮੋਡਿਟੀ ਐਕਸਚੇਂਜ ਉਤੇ ਸੋਨੇ ਦਾ ਭਾਅ ਦਸੰਬਰ ਵਾਅਦਾ 1 ਫੀਸਦੀ ਤੋਂ ਜ਼ਿਆਦਾ ਟੁੱਟ ਚੁੱਕਿਆ ਹੈ। ਫਿਲਹਾਲ ਸੋਨਾ 780 ਰੁਪਏ ਪ੍ਰਤੀ 10 ਗ੍ਰਾਮ ਤੋਂ ਜ਼ਿਆਦਾ ਗਿਰਾਵਟ ਨਾਲ 75,580 ਰੁਪਏ ਦੇ ਨੇੜ ਤੇੜ ਕਾਰੋਬਾਰ […]

Continue Reading

IPS ਅਧਿਕਾਰੀ ਦੀ ਸੜਕ ਹਾਦਸੇ ’ਚ ਮੌਤ

ਨਵੀਂ ਦਿੱਲੀ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਪਹਿਲੀ ਤੈਨਾਤੀ ਨੂੰ ਲੈ ਕੇ ਕਾਰਜਭਾਰ ਸੰਭਾਲਣ ਜਾ ਰਹੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਦੇ ਇਕ ਅਧਿਕਾਰੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਕਰਨਾਟਕ ਦੇ ਹਾਸਨ ਜ਼ਿਲ੍ਹੇ ਵਿੱਚ ਕਾਰਜਭਾਲ ਸੰਭਾਲਣ ਜਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਕਰਨਾਟਕ ਕੇਡਰ ਦੇ 2023 ਬੈਚ ਦੇ ਆਈਪੀਐਸ ਅਧਿਕਾਰੀ ਹਰਸ਼ਵਰਧਨ ਮੱਧ […]

Continue Reading

ਨਕਲੀ ਪੁਲਿਸ ਅਫਸਰ ਨੇ ਔਰਤ ਤੋਂ ਠੱਗੇ 4 ਕਰੋੜ 12 ਲੱਖ ਰੁਪਏ

ਨਵੀਂ ਦਿੱਲੀ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਫੋਨ ਕਰਕੇ ਲੋਕਾਂ ਨੂੰ ਠੱਗਣ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ। ਰੋਜ਼ਾਨਾ ਅਜਿਹੀਆਂ ਖਬਰਾਂ ਆਉਂਦੀਆਂ ਹਨ, ਪਰ ਲੋਕ ਫਿਰ ਵੀ ਠੱਗਾਂ ਦੀਆਂ ਗੱਲਾਂ ਵਿੱਚ ਫਸ ਜਾਂਦੇ ਹਨ। ਅਜਿਹਾ ਹੀ ਇਕ ਹੋਰ ਸਾਈਬਰ ਠੱਗੀ ਦਾ ਸਾਹਮਣੇ ਆਇਆ ਹੈ। ਕੋਚੀ ਦੀ ਰਹਿਣ ਵਾਲੇ ਇਕ ਔਰਤ ਤੋਂ ਠੱਗਾਂ […]

Continue Reading