ਯੂ. ਪੀ. ਦੇ ਕਿਸਾਨ ਅੱਜ 12 ਵਜੇ ਦਿੱਲੀ ਵੱਲ ਕਰਨਗੇ ਕੂਚ

ਨੋਇਡਾ: 2 ਦਸੰਬਰ, ਦੇਸ਼ ਕਲਿੱਕ ਬਿਓਰੋਉੱਤਰ ਪ੍ਰਦੇਸ਼ ਦੇ ਕਈ ਪਿੰਡਾਂ ਦੇ ਕਿਸਾਨ ਅੱਜ ਨੋਇਡਾ ਤੋਂ ਦਿੱਲੀ ਵੱਲ ਮਾਰਚ ਕਰ ਰਹੇ ਹਨ। ਕਿਸਾਨ ਦੁਪਹਿਰ ਨੂੰ ਨੋਇਡਾ ਦੇ ਮਹਾਮਾਇਆ ਫਲਾਈਓਵਰ ‘ਤੇ ਇਕੱਠੇ ਹੋਣਗੇ। ਇਸ ਦੇ ਮੱਦੇਨਜ਼ਰ ਸਰਹੱਦ ’ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਮਾਰਚ ਸ਼ੁਰੂ ਹੋਣ ਕਾਰਨ ਚਿੱਲਾ ਬਾਰਡਰ ’ਤੇ ਟਰੈਫਿਕ ਜਾਮ […]

Continue Reading

ਅੱਜ ਦਾ ਇਤਿਹਾਸ

2 ਦਸੰਬਰ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਜਾਂਦਾ ਹੈ। ਚੰਡੀਗੜ੍ਹ, 2 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਵਿਚ 2 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 2ਦਸੰਬਰ ਦੇ ਇਤਿਹਾਸ ਉੱਤੇ: *ਪ੍ਰਦੂਸ਼ਣ ਅਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ […]

Continue Reading

ਮੁਕਾਬਲੇ ‘ਚ 7 ਨਕਸਲੀਆਂ ਦੀ ਮੌਤ

ਰਾਏਪੁਰ, 1 ਦਸੰਬਰ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ-ਤੇਲੰਗਾਨਾ ਸਰਹੱਦ ‘ਤੇ ਗ੍ਰੇਹਾਊਂਡਜ਼ ਫੋਰਸ ਨੇ ਇਕ ਮਹਿਲਾ ਨਕਸਲੀ ਸਮੇਤ 7 ਨਕਸਲੀਆਂ ਨੂੰ ਮਾਰ ਦਿੱਤਾ ਹੈ। ਜਵਾਨਾਂ ਨੇ ਮੌਕੇ ਤੋਂ ਏਕੇ-47 ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸਵੇਰ ਤੋਂ ਹੀ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਚੱਲ ਰਹੀ ਸੀ। ਮਾਮਲਾ ਤੇਲੰਗਾਨਾ ਦੇ ਮੁਲੁਗੂ ਜ਼ਿਲ੍ਹੇ ਦੇ […]

Continue Reading

ਦਸੰਬਰ ਮਹੀਨਾ : 31 ’ਚੋਂ 17 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ ; ਅੱਜ ਤੋਂ ਦਸੰਬਰ ਮਹੀਨਾ ਸ਼ੁਰੂ ਹੋ ਗਿਆ ਹੈ। ਦਸੰਬਰ ਮਹੀਨੇ ਕਈ ਤਿਉਂਹਾਰ ਹੋਣ ਕਾਰਨ ਬੈਂਕ ਵਿੱਚ ਕਈ ਦਿਨਾਂ ਦੀਆਂ ਛੁੱਟੀਆਂ ਰਹਿਣਗੀਆਂ। ਭਾਰਤੀ ਰਿਜਰਵ ਬੈਂਕ (ਆਰਬੀਆਈ) ਵੱਲੋਂ ਹਰ ਮਹੀਨੇ ਵਿੱਚ ਬੈਂਕਾਂ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। ਦਸੰਬਰ ਮਹੀਨੇ ਵਿੱਚ 17 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ। ਆਰਬੀਆਈ […]

Continue Reading

ਫੇਂਗਲ ਤੂਫ਼ਾਨ ਕਾਰਨ ਪੁਡੂਚੇਰੀ ‘ਚ ਹੜ੍ਹ ਵਰਗੇ ਹਾਲਾਤ

ਪੁਡੂਚੇਰੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਫੇਂਗਲ ਤੂਫ਼ਾਨ 30 ਨਵੰਬਰ ਨੂੰ ਪੁਡੂਚੇਰੀ ਪਹੁੰਚਿਆ ਸੀ। ਫਿਲਹਾਲ ਤੂਫਾਨ ਫੇਂਗਲ ਇੱਥੇ ਅਟਕਿਆ ਹੋਇਆ ਹੈ। ਪਰ ਅਗਲੇ ਤਿੰਨ ਘੰਟਿਆਂ ਵਿੱਚ ਇਹ ਹੌਲੀ-ਹੌਲੀ ਕਮਜ਼ੋਰ ਹੋ ਜਾਵੇਗਾ।ਫੇਂਗਲ ਦੇ ਪ੍ਰਭਾਵ ਕਾਰਨ ਪੁਡੂਚੇਰੀ ਵਿੱਚ 46 ਸੈਂਟੀਮੀਟਰ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ। ਫੇਂਗਲ ਸ਼ਨੀਵਾਰ ਸ਼ਾਮ ਕਰੀਬ […]

Continue Reading

ਮਹਿੰਗਾਈ ਦਾ ਝਟਕਾ : ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਦਸੰਬਰ ਦੀ ਪਹਿਲੀ ਤਾਰੀਕ ਦੀ ਸਵੇਰ ਹੁੰਦਿਆਂ ਹੀ ਆਮ ਲੋਕਾਂ ਨੂੰ ਇਕ ਵਾਰ ਫਿਰ ਤੋਂ ਮਹਿੰਗਾਈ ਦਾ ਝਟਕਾ ਲੱਗਿਆ ਹੈ। ਅੱਜ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਤੋਂ ਐਲਪੀਜੀ ਸਿਲੰਡਰ 18.50 ਰੁਪਏ ਮਹਿੰਗਾ ਹੋ ਗਿਆ ਹੈ। ਇਹ ਵਾਧਾ ਕਾਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਹੋਇਆ […]

Continue Reading

ਅੱਜ ਦਾ ਇਤਿਹਾਸ

ਸੀਮਾ ਸੁਰੱਖਿਆ ਬਲ (BSF) ਦੀ ਸਥਾਪਨਾ 1 ਦਸੰਬਰ 1965 ਨੂੰ ਕੀਤੀ ਗਈ ਸੀਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 1 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 1 ਦਸੰਬਰ ਦੇ ਇਤਿਹਾਸ ਉੱਤੇ :-

Continue Reading

ਡਿਜ਼ੀਟਲ ਗ੍ਰਿਫਤਾਰ : whatsapp ਕਾਲ ਕਰਕੇ ਠੱਗੇ 1 ਕਰੋੜ ਰੁਪਏ

ਨਵੀਂ ਦਿੱਲੀ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ ਅੱਜ ਕੱਲ੍ਹ ਡਿਜ਼ੀਟਲ ਅਰੇਸਟ (ਗ੍ਰਿਫਤਾਰ) ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ। ਰੋਜ਼ਾਨਾ ਡਿਜ਼ੀਟਲ ਗ੍ਰਿਫਤਾਰ ਲੋਕਾਂ ਨੂੰ ਸ਼ਿਕਾਰ ਬਣਾਇਆ ਜਾ ਰਿਹਾ ਹੈ। ਇਕ ਅਜਿਹਾ ਹੀ ਮਾਮਲਾ ਹੁਣ ਗੁਜਰਾਤ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਨੂੰ ਡਿਜ਼ੀਟਲ ਗ੍ਰਿਫਤਾਰ ਕਰਕੇ ਉਸ ਤੋਂ 1 ਕਰੋੜ […]

Continue Reading

ਰੇਲਵੇ ਸਟੇਸ਼ਨ ਦੀ ਪਾਰਕਿੰਗ ‘ਚ ਲੱਗੀ ਭਿਆਨਕ ਅੱਗ, 200 ਵਾਹਨ ਸੜ ਕੇ ਸੁਆਹ

ਵਾਰਾਣਸੀ, 30 ਨਵੰਬਰ, ਦੇਸ਼ ਕਲਿਕ ਬਿਊਰੋ :ਵਾਰਾਣਸੀ ਦੇ ਕੈਂਟ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਭਿਆਨਕ ਅੱਗ ਲੱਗ ਗਈ। 200 ਵਾਹਨ ਸੜ ਕੇ ਸੁਆਹ ਹੋ ਗਈਆਂ। ਬਾਈਕਾਂ ਦੀਆਂ ਟੈਂਕੀਆਂ 90 ਮਿੰਟਾਂ ਤੱਕ ਫਟਦੀਆਂ ਰਹੀਆਂ। ਧਮਾਕੇ ਦੀ ਆਵਾਜ਼ ਨਾਲ ਰੇਲਵੇ ਸਟੇਸ਼ਨ ‘ਤੇ ਭਗਦੜ ਮੱਚ ਗਈ। ਯਾਤਰੀ ਇਧਰ-ਉਧਰ ਭੱਜਣ ਲੱਗੇ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ […]

Continue Reading

ਪਹਾੜੀ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਕਾਰਨ ਪੰਜਾਬ ‘ਚ ਠੰਢ ਵਧੀ

ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਮੌਸਮ ਖੁਸ਼ਕ ਰਹੇਗਾ। ਅਜਿਹਾ ਹੀ ਮੌਸਮ ਅਗਲੇ ਸੱਤ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।ਕੁਝ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਵੀ […]

Continue Reading