Breaking – ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ਨੇ ਪੁਲਿਸ ਤੋਂ ਮੰਗਿਆ ਜਵਾਬ

  Breaking – ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ਨੇ ਪੁਲਿਸ ਤੋਂ ਮੰਗਿਆ ਜਵਾਬ ਨਵੀਂ ਦਿੱਲੀ 31 ਜੁਲਾਈ 2026 ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਫਰਵਰੀ 2020 ਦੌਰਾਨ ਹੋਏ ਦੰਗਿਆਂ ਦੇ ਪਿੱਛੇ ਦੀ ਕਥਿਤ ਵੱਡੀ ਸਾਜ਼ਿਸ਼ ਨਾਲ ਸਬੰਧਤ ਮਾਮਲੇ ਵਿੱਚ ਇੱਕ ਅਹਿਮ ਸੁਣਵਾਈ ਕੀਤੀ। ਅਦਾਲਤ ਨੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ […]

Continue Reading

ਖਰਾਬ ਮੌਸਮ ਨੇ ਮਚਾਈ ਤਬਾਹੀ! ਸਰਕਾਰ ਨੇ ਰੋਕੀ ਅਮਰਨਾਥ ਯਾਤਰਾ

  ਖਰਾਬ ਮੌਸਮ ਨੇ ਮਚਾਈ ਤਬਾਹੀ! ਸਰਕਾਰ ਨੇ ਰੋਕੀ ਅਮਰਨਾਥ ਯਾਤਰਾ ਸ੍ਰੀਨਗਰ 31 ਜੁਲਾਈ 2026 ਖਰਾਬ ਮੌਸਮ ਅਤੇ ਰਸਤੇ ਦੀ ਜ਼ਰੂਰੀ ਮੁਰੰਮਤ ਦੇ ਕੰਮ ਨੂੰ ਦੇਖਦੇ ਹੋਏ ਬਾਲਟਾਲ ਰਸਤੇ ਤੋਂ ਸਾਲਾਨਾ ਅਮਰਨਾਥ ਯਾਤਰਾ ਨੂੰ ਸ਼ੁੱਕਰਵਾਰ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਸਰਕਾਰੀ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰਧਾਲੂਆਂ ਦੀ […]

Continue Reading

Pak Breaking- ਕੋਲਾ ਖਾਨ ‘ਚ ਭਿਆਨਕ ਧਮਾਕਾ, 18 ਮਜ਼ਦੂਰਾਂ ਦੀ ਮੌਤ; 24 ਹਾਲੇ ਵੀ ਮਲਬੇ ਹੇਠ ਫਸੇ

  Pak Breaking- ਕੋਲਾ ਖਾਨ ‘ਚ ਭਿਆਨਕ ਧਮਾਕਾ, 18 ਮਜ਼ਦੂਰਾਂ ਦੀ ਮੌਤ; 24 ਹਾਲੇ ਵੀ ਮਲਬੇ ਹੇਠ ਫਸੇ ਕਵੇਟਾ, 31 ਜੁਲਾਈ 2026- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਵੀਰਵਾਰ ਨੂੰ ਇੱਕ ਕੋਲਾ ਖਾਨ ਵਿੱਚ ਹੋਏ ਭਿਆਨਕ ਧਮਾਕੇ ਨੇ ਵੱਡਾ ਜਾਨੀ ਨੁਕਸਾਨ ਕੀਤਾ। ਮੀਥੇਨ ਗੈਸ ਇਕੱਠੀ ਹੋਣ ਕਾਰਨ ਹੋਏ ਇਸ ਧਮਾਕੇ ਵਿੱਚ ਹੁਣ ਤੱਕ ਘੱਟੋ-ਘੱਟ 18 ਮਜ਼ਦੂਰਾਂ […]

Continue Reading

ਰਾਜ ਸਭਾ ‘ਚ ਵੀ ‘ਐਂਟੀ ਪੇਪਰ ਲੀਕ ਬਿੱਲ’ ਪਾਸ, ਹੁਣ ਹੋਵੇਗੀ ਸਖ਼ਤ ਕਾਰਵਾਈ

  ਰਾਜ ਸਭਾ ‘ਚ ਵੀ ‘ਐਂਟੀ ਪੇਪਰ ਲੀਕ ਬਿੱਲ’ ਪਾਸ, ਹੁਣ ਹੋਵੇਗੀ ਸਖ਼ਤ ਕਾਰਵਾਈ ਨਵੀਂ ਦਿੱਲੀ, 31 ਜੁਲਾਈ 2026 ਦੇਸ਼ ਭਰ ਵਿੱਚ ਪ੍ਰਤੀਯੋਗੀ ਅਤੇ ਭਰਤੀ ਪ੍ਰੀਖਿਆਵਾਂ ਦੌਰਾਨ ਵਾਪਰ ਰਹੀਆਂ ਪੇਪਰ ਲੀਕ ਦੀਆਂ ਘਟਨਾਵਾਂ ‘ਤੇ ਨਕੇਲ ਕੱਸਣ ਲਈ ਕੇਂਦਰ ਸਰਕਾਰ ਵੱਲੋਂ ਲਿਆਂਦਾ ਗਿਆ ‘ਐਂਟੀ ਪੇਪਰ ਲੀਕ ਬਿੱਲ’ ਵੀਰਵਾਰ ਨੂੰ ਰਾਜ ਸਭਾ ਵਿੱਚ ਰੌਲੇ-ਰੱਪੇ ਦਰਮਿਆਨ ਪਾਸ ਹੋ […]

Continue Reading

ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ!

ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ!   ਨਾਸਿਕ, 30 ਜੁਲਾਈ 2026-   ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਵੀਰਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.8 ਦਰਜ ਕੀਤੀ ਗਈ। ਭੂਚਾਲ ਸਵੇਰੇ 2:37:41 ਵਜੇ (ਭਾਰਤੀ ਸਮੇਂ ਅਨੁਸਾਰ) ਆਇਆ, ਜਿਸ ਕਾਰਨ ਕੁਝ ਇਲਾਕਿਆਂ ਵਿੱਚ ਲੋਕਾਂ […]

Continue Reading

ਗੋਲੀ ਚਲਾਉਣ ਦਾ ਹੁਕਮ ਦੇਣ ਦਾ ਅਧਿਕਾਰ ਸਿਰਫ਼ ਮੈਜਿਸਟਰੇਟ ਕੋਲ ਹੁੰਦਾ, ਨਾ ਕਿ ਕਿਸੇ ਮੰਤਰੀ ਕੋਲ- ਜਿਤੇਂਦਰ ਸਿੰਘ

  ਗੋਲੀ ਚਲਾਉਣ ਦਾ ਹੁਕਮ ਦੇਣ ਦਾ ਅਧਿਕਾਰ ਸਿਰਫ਼ ਮੈਜਿਸਟਰੇਟ ਕੋਲ ਹੁੰਦਾ, ਨਾ ਕਿ ਕਿਸੇ ਮੰਤਰੀ ਕੋਲ- ਜਿਤੇਂਦਰ ਸਿੰਘ ਨਵੀਂ ਦਿੱਲੀ, 30 ਜੁਲਾਈ: ਕੇਂਦਰੀ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਸਪੱਸ਼ਟ ਕੀਤਾ ਕਿ ਨੀਟ (NEET) ਪੇਪਰ ਮਾਮਲੇ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਕਿਸੇ ਵੀ […]

Continue Reading

ਵੱਡੀ ਖ਼ਬਰ: ‘ਪੇਪਰ ਲੀਕ ਰੋਕਣ’ ਵਾਲਾ ਬਿੱਲ ਲੋਕ ਸਭਾ ਵਿੱਚ ਪਾਸ

ਨਵੀਂ ਦਿੱਲੀ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਲੋਕ ਸਭਾ ਨੇ ਬੁੱਧਵਾਰ ਨੂੰ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਪੇਪਰ ਲੀਕ ਨਾਲ ਸਬੰਧਤ ਜਨਤਕ ਪ੍ਰੀਖਿਆਵਾਂ (ਅਨਿਆਂ ਦੀ ਰੋਕਥਾਮ) ਸੋਧ ਬਿੱਲ, 2026 ਨੂੰ ਆਵਾਜ਼ ਵੋਟ ਨਾਲ ਪਾਸ ਹੋ ਗਿਆ। ਮੰਗਲਵਾਰ ਨੂੰ ਬਿੱਲ ‘ਤੇ ਨੌਂ ਘੰਟੇ ਚਰਚਾ ਹੋਈ। ਮੰਗਲਵਾਰ ਨੂੰ ਲੋਕ ਸਭਾ ਵਿੱਚ ਪੇਪਰ ਲੀਕ ਵਿਰੋਧੀ ਬਿੱਲ ‘ਤੇ ਚਰਚਾ […]

Continue Reading

ਲੋਕ ਸਭਾ ਵਿੱਚ ਰਾਹੁਲ ਗਾਂਧੀ ਦੀ ਸਪੀਚ ਦੌਰਾਨ ਜ਼ਬਰਦਸਤ ਹੰਗਾਮਾ

ਨਵੀਂ ਦਿੱਲੀ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੇਪਰ ਲੀਕ ਬਿੱਲ ‘ਤੇ 50 ਮਿੰਟ ਦਾ ਭਾਸ਼ਣ ਦਿੱਤਾ। ਉਨ੍ਹਾਂ ਨੇ “ਮੂਰਖ” ਅਤੇ “ਅੰਨ੍ਹੇ ਭਗਤ” ਵਰਗੇ ਸ਼ਬਦਾਂ ਦੀ ਵਰਤੋਂ ਕੀਤੀ। ਫਿਰ ਉਨ੍ਹਾਂ ਦਾਅਵਾ ਕੀਤਾ ਕਿ ਗ੍ਰਹਿ ਮੰਤਰੀ ਨੇ ਦਿੱਲੀ ਵਿੱਚ ਵਿਦਿਆਰਥੀਆਂ ‘ਤੇ ਗੋਲੀਬਾਰੀ ਦਾ ਹੁਕਮ ਦਿੱਤਾ ਸੀ। ਇਸ ਨਾਲ ਸੱਤਾਧਾਰੀ ਪਾਰਟੀ […]

Continue Reading

CBI ਵੱਲੋਂ NEET UG-2026 ਪੇਪਰ ਲੀਕ ਮਾਮਲੇ ‘ਚ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

  CBI ਵੱਲੋਂ NEET UG-2026 ਪੇਪਰ ਲੀਕ ਮਾਮਲੇ ‘ਚ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ ਨਵੀਂ ਦਿੱਲੀ, 29 ਜੁਲਾਈ 2026 ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੇ NEET UG 2026 ਦੇ ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਨੇ ਆਪਣੀ ਕਾਰਵਾਈ ਨੂੰ ਤੇਜ਼ ਕਰਦਿਆਂ ਵਿਸ਼ੇਸ਼ ਅਦਾਲਤ ਵਿੱਚ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। […]

Continue Reading

ਨਾਬਾਲਗ ਪ੍ਰਦਰਸ਼ਨਕਾਰੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਵਿਦਿਆਰਥੀਆਂ ਦਾ ਵਿਰੋਧ ਸ਼ਾਂਤਮਈ ਸੀ: ਸੁਪਰੀਮ ਕੋਰਟ

ਨਵੀਂ ਦਿੱਲੀ, 28 ਜੁਲਾਈ (ਦੇਸ਼ ਕਲਿੱਕ ਬਿਊਰੋ): ਅੱਜ ਸੁਪਰੀਮ ਕੋਰਟ ਨੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਦਿਆਰਥੀ ਵਿਰੋਧ ਦੌਰਾਨ ਪੁਲਿਸ ਕਾਰਵਾਈ ਸੰਬੰਧੀ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤੀਪੂਰਨ ਸੀ ਅਤੇ ਵਿਰੋਧ ਕਰਨਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਅਦਾਲਤ ਨੇ ਕਿਹਾ ਕਿ ਕਾਨੂੰਨ ਅਨੁਸਾਰ ਬਹੁਤ ਜ਼ਿਆਦਾ ਤਾਕਤ […]

Continue Reading