ਜੰਮੂ-ਕਸ਼ਮੀਰ ‘ਚ 36 ਘੰਟਿਆਂ ਦੌਰਾਨ ਤਿੰਨ ਮੁਕਾਬਲੇ, ਦੋ ਅੱਤਵਾਦੀ ਢੇਰ, ਚਾਰ ਜਵਾਨ ਜ਼ਖ਼ਮੀ

ਸ਼੍ਰੀਨਗਰ, 2 ਨਵੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਅੱਜ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ‘ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸ਼ਨੀਵਾਰ ਸਵੇਰੇ ਸ਼ਾਂਗਸ ਲਾਰਨੂ ਦੇ ਜੰਗਲ ‘ਚ ਮੁਕਾਬਲਾ ਸ਼ੁਰੂ ਹੋਇਆ। ਇੱਥੇ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਸੀ। ਇੱਕ ਅੱਤਵਾਦੀ ਅਜੇ ਵੀ ਲੁਕ ਕੇ […]

Continue Reading

ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, UP ਦੇ 2 ਮਜ਼ਦੂਰਾਂ ਨੂੰ ਗੋਲੀ ਮਾਰੀ

ਸ਼੍ਰੀਨਗਰ, 2 ਨਵੰਬਰ, ਦੇਸ਼ ਕਲਿਕ ਬਿਊਰੋ :ਸ਼ੁੱਕਰਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਅੱਤਵਾਦੀਆਂ ਨੇ ਇੱਕ ਵਾਰ ਫਿਰ ਗੈਰ-ਕਸ਼ਮੀਰੀਆਂ ‘ਤੇ ਜਾਨਲੇਵਾ ਹਮਲਾ ਕੀਤਾ ਹੈ। ਬਡਗਾਮ ਦੇ ਮਝਾਮਾ ਪਿੰਡ ‘ਚ ਅੱਤਵਾਦੀਆਂ ਨੇ ਦੋ ਗੈਰ-ਕਸ਼ਮੀਰੀ ਲੋਕਾਂ ਨੂੰ ਗੋਲੀ ਮਾਰ ਦਿੱਤੀ।ਜ਼ਖਮੀ ਸੂਫੀਆਨ ਅਤੇ ਉਸਮਾਨ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਦੋਵੇਂ ਯੂਪੀ ਦੇ ਸਹਾਰਨਪੁਰ ਦੇ ਰਹਿਣ ਵਾਲੇ ਹਨ। ਉਹ ਬਡਗਾਮ […]

Continue Reading

ਸਿੱਖ ਕਤਲੇਆਮ ਦੇ 40 ਸਾਲ ਪੂਰੇ ਪਰ ਲੋਕ ਅਜੇ ਵੀ ਇਨਸਾਫ ਮਿਲਣ ਤੋਂ ਦੂਰ

ਚੰਡੀਗੜ੍ਹ, 1 ਨਵੰਬਰ, ਦੇਸ਼ ਕਲਿੱਕ ਬਿਓਰੋ31 ਅਕਤੂਬਰ ਦੇ ਦਿਨ ਸ੍ਰੀ ਮਤੀ ਇੰਦਰਾ ਗਾਂਧੀ ਦੀ ਉਸ ਦੇ ਅੰਗ ਰੱਖਿਅਕਾਂ ਦੁਆਰਾ ਹੱਤਿਆ ਕਰ ਦਿੱਤੀ ਗਈ ਸੀ ਜਦੋਂ ਉਹ ਰਾਜਧਾਨੀ ਦਿੱਲੀ ਵਿੱਚ ਆਪਣੀ ਸਰਕਾਰੀ ਰਿਹਾਇਸ਼ ਤੋਂ ਬਾਹਰ ਨਿਕਲੀ ਰਹੀ ਸੀ।ਭਾਰਤ ਦੀ ਸੁਤੰਤਰਤਾ ਤੋਂ ਬਾਅਦ ਉਹ ਚੌਥੀ ਪ੍ਰਧਾਨ ਮੰਤਰੀਆਂ ਧੀ ਸੀ ਜੋ ਇਸ ਉੱਚ ਅਹੁਦੇ ‘ਤੇ ਸੇਵਾ ਕਰ ਰਹੀ […]

Continue Reading

ਮਹਿੰਗਾਈ ਦਾ ਝਟਕਾ : ਮਹਿੰਗੇ ਹੋਏ ਗੈਸ ਸਿਲੰਡਰ

ਨਵੀਂ ਦਿੱਲੀ, 1 ਨਵੰਬਰ, ਦੇਸ਼ ਕਲਿੱਕ ਬਿਓਰੋ : ਦੀਵਾਲੀ ਤੋਂ ਅਗਲੇ ਦਿਨ ਹੀ ਲੋਕਾਂ ਨੂੰ ਮਹਿੰਗਾਈ ਨੇ ਇਕ ਵਾਰ ਫਿਰ ਝਟਕਾ ਦਿੱਤਾ ਹੈ। ਅੱਜ ਨਵੰਬਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਅੱਜ 19 ਕਿਲੋ ਵਾਲੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 62 ਰੁਪਏ ਵਾਧਾ ਕੀਤਾ ਗਿਆ ਹੈ। […]

Continue Reading

ਦੀਵਾਲੀ ਮੌਕੇ ਭਾਰਤ-ਚੀਨ ਦੀਆਂ ਫੌਜਾਂ ਨੇ ਇਕ-ਦੂਜੇ ਨੂੰ ਮਠਿਆਈਆਂ ਵੰਡੀਆਂ

ਨਵੀਂ ਦਿੱਲੀ, 1 ਨਵੰਬਰ, ਦੇਸ਼ ਕਲਿਕ ਬਿਊਰੋ :ਦੀਵਾਲੀ ਦੇ ਮੌਕੇ ‘ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਨੇ ਇਕ ਦੂਜੇ ਨੂੰ ਮਠਿਆਈਆਂ ਵੰਡੀਆਂ। ਪੂਰਬੀ ਲੱਦਾਖ ਵਿੱਚ ਹਾਟ ਸਪ੍ਰਿੰਗਜ਼, ਕਾਰਾਕੋਰਮ ਦੱਰੇ, ਦੌਲਤ ਬੇਗ ਓਲਡੀ, ਕੋਂਗਕਲਾ ਅਤੇ ਚੁਸ਼ੁਲ-ਮੋਲਡੋ ਦੇ ਨਾਲ ਕੰਟਰੋਲ ਰੇਖਾ (LOC) ‘ਤੇ, ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਇੱਕ ਦੂਜੇ ਨੂੰ ਮਠਿਆਈਆਂ ਖੁਆਈਆਂ ਅਤੇ ਦੀਵਾਲੀ ਦੀਆਂ ਵਧਾਈਆਂ […]

Continue Reading

PM ਮੋਦੀ ਨੇ ਲਗਾਤਾਰ 11ਵੀਂ ਵਾਰ ਮਨਾਈ ਜਵਾਨਾਂ ਨਾਲ ਦਿਵਾਲੀ

ਕੱਛ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 11ਵੀਂ ਵਾਰ ਜਵਾਨਾਂ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਗੁਜਰਾਤ ਦੇ ਕੱਛ ਪਹੁੰਚੇ। ਇੱਥੇ ਉਨ੍ਹਾਂ ਨੇ ਬੀਐਸਐਫ, ਆਰਮੀ, ਨੇਵੀ ਅਤੇ ਏਅਰ ਫੋਰਸ ਦੇ ਜਵਾਨਾਂ ਨੂੰ ਮਠਿਆਈਆਂ ਖੁਆਈਆਂ। ਪ੍ਰਧਾਨ ਮੰਤਰੀ ਪਿਛਲੇ 11 ਸਾਲਾਂ ‘ਚ ਸਭ ਤੋਂ ਵੱਧ 4 ਵਾਰ ਫੌਜੀਆਂ ਵਿਚਾਲੇ ਜੰਮੂ-ਕਸ਼ਮੀਰ ਪਹੁੰਚੇ।ਅੱਜ ਇਸ ਤੋਂ […]

Continue Reading

ਭਾਰਤ-ਚੀਨ ਦੀਆਂ ਫ਼ੌਜਾਂ ਸਰਹੱਦ ਤੋਂ ਪਿੱਛੇ ਹਟੀਆਂ, ਅੱਜ ਖਵਾਉਣਗੇ ਇੱਕ-ਦੂਜੇ ਨੂੰ ਮਠਿਆਈਆਂ

ਨਵੀਂ ਦਿੱਲੀ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਭਾਰਤ-ਚੀਨ ਸਰਹੱਦ ‘ਤੇ ਦੇਪਸਾਂਗ ਅਤੇ ਡੇਮਚੋਕ ਤੋਂ ਫੌਜੀਆਂ ਦੀ ਵਾਪਸੀ ਦੀ ਪ੍ਰਕਿਰਿਆ ਬੁੱਧਵਾਰ ਨੂੰ ਪੂਰੀ ਹੋ ਗਈ। ਅੱਜ ਦੀਵਾਲੀ ਦੇ ਮੌਕੇ ‘ਤੇ ਚੀਨ ਅਤੇ ਭਾਰਤ ਦੇ ਸੈਨਿਕ ਇੱਕ ਦੂਜੇ ਨੂੰ ਮਠਿਆਈਆਂ ਖਵਾਉਣਗੇ। ਗਸ਼ਤ ਨੂੰ ਲੈ ਕੇ ਜਲਦੀ ਹੀ ਗਰਾਊਂਡ ਕਮਾਂਡਰ ਦੇ ਅਧਿਕਾਰੀਆਂ ਨਾਲ ਗੱਲਬਾਤ ਹੋਵੇਗੀ। ਗਰਾਊਂਡ ਕਮਾਂਡਰਾਂ ਵਿੱਚ […]

Continue Reading

ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, 2 ਕਰੋੜ ਮੰਗੇ

ਮੁੰਬਈ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਵਾਰ ਧਮਕੀ ਦੇਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ।ਮੁੰਬਈ ਟ੍ਰੈਫਿਕ ਪੁਲਸ ਨੂੰ ਮਿਲੀ ਇਸ ਧਮਕੀ ‘ਚ ਕਿਹਾ ਗਿਆ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ […]

Continue Reading

RBI ਨੇ ਧਨਤਰੇਸ ਦੇ ਸ਼ੁਭ ਦਿਨ ‘ਤੇ 102 ਟਨ ਸੋਨਾ ਲੰਡਨ ਤੋਂ ਵਾਪਿਸ ਲਿਆਂਦਾ

ਨਵੀਂ ਦਿੱਲੀ: 30 ਅਕਤੂਬਰ, ਦੇਸ਼ ਕਲਿੱਕ ਬਿਓਰੋਧਨਤਰੇਸ ਤਿਓਹਾਰ ਦੇ ਮੌਕੇ ‘ਤੇ ਸਿਰਫ਼ ਭਾਰਤੀ ਪਰਿਵਾਰ ਹੀ ਨਹੀਂ ਜੋ ਆਪਣੇ ਲਾਕਰਾਂ ਵਿੱਚ ਸੋਨਾ ਲਿਆਉਣਾ ਚਾਹੁੰਦੇ ਹਨ ਹੁਣ ਇਸ ਸ਼ੁਭ ਮੌਕੇ ‘ਤੇ, ਭਾਰਤੀ ਰਿਜ਼ਰਵ ਬੈਂਕ ਨੇ ਖੁਲਾਸਾ ਕੀਤਾ ਕਿ ਉਸਨੇ ਦੇਸ਼ ਅੰਦਰਲੇ ਸਥਾਨਾਂ ‘ਤੇ ਸੋਨਾ ਸੁਰੱਖਿਅਤ ਕਰਨ ਲਈ ਲੰਡਨ ਵਿੱਚ ਬੈਂਕ ਆਫ ਇੰਗਲੈਂਡ ਦੇ ਵਾਲਟ ਤੋਂ 102 ਟਨ […]

Continue Reading

ਅੱਜ ਦਾ ਇਤਿਹਾਸ

30 ਅਕਤੂਬਰ 1945 ਨੂੰ ਭਾਰਤ ਸੰਯੁਕਤ ਰਾਸ਼ਟਰ ‘ਚ ਸ਼ਾਮਲ ਹੋਇਆ ਸੀਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 30 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 30 ਅਕਤੂਬਰ ਦੇ ਇਤਿਹਾਸ ਉੱਤੇ :-

Continue Reading