ਬਜਟ ਤੋਂ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਸੀਤਾਰਮਣ ਦੀ ਪਹਿਨੀ ਸਾੜੀ ਬਣੀ ਚਰਚਾ ਦਾ ਵਿਸ਼ਾ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਥੋੜ੍ਹੀ ਸਮੇਂ ਤੱਕ ਹੀ ਬਜਟ ਪੇਸ਼ ਕੀਤਾ ਜਾਣਾ ਹੈ। ਬਜਟ ਪੇਸ਼ ਕਰਨ ਤੋਂ ਪਹਿਲਾਂ ਸੀਤਾਰਮਣ ਵੱਲੋਂ ਪਹਿਨੀ ਸਾੜੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵਾਰ ਬਜਟ ਵਾਲੇ ਦਿਨ ਵਿੱਤ ਮੰਤਰੀ ਨੇ ਇਕ ਖਾਸ ਸਾੜੀ ਪਹਿਨੀ ਹੋਈ ਹੈ। ਵਿੱਤ ਮੰਤਰੀ […]

Continue Reading

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਬਜਟ ਪੇਸ਼ ਕਰਨਗੇ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਬਜਟ ਪੇਸ਼ ਕਰਨਗੇਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲਗਾਤਾਰ ਅੱਠਵਾਂ ਬਜਟ ਪੇਸ਼ ਕਰਨਗੇ। ਉਹ ਸਵੇਰੇ 8:45 ‘ਤੇ ਆਪਣੀ ਰਿਹਾਇਸ਼ ਤੋਂ ਵਿੱਤ ਮੰਤਰਾਲੇ ਪਹੁੰਚ ਗਏ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਭਵਨ ਜਾਣਗੇ। ਉੱਥੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਬਜਟ ਦੀ ਕਾਪੀ ਸੌਂਪਣਗੇ।ਇਸ ਤੋਂ ਬਾਅਦ […]

Continue Reading

ਸਸਤੇ ਹੋਏ ਗੈਸ ਸਿਲੰਡਰ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਫਰਵਰੀ ਮਹੀਨੇ ਦੇ ਪਹਿਲੀ ਤਾਰੀਕ ਨੂੰ ਕੁਝ ਰਾਹਤ ਭਰੀ ਖਬਰ ਹੈ ਕਿ ਗੈਸ ਸਿਲੰਡਰ ਦੀਆਂ ਕੀਮਤਾਂ ਘੱਟ ਹੋਈਆਂ ਹਨ। ਅੱਜ ਸਵੇਰੇ ਸਰਕਾਰੀ ਆਇਲ ਮਾਰਕੀਟ ਕੰਪਨੀਆਂ ਨੇ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇੰਡੀਅਨ ਆਇਲ ਨੇ ਦਿੱਲੀ ਵਿੱਚ 19 ਕਿਲੋਗ੍ਰਾਮ ਵਾਲੇ ਕਾਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 1804 ਰੁਪਏ […]

Continue Reading

18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ

18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਨਵੀਂ ਦਿੱਲੀ, 31 ਜਨਵਰੀ, ਦੇਸ਼ ਕਲਿਕ ਬਿਊਰੋ :18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਸ਼ੁੱਕਰਵਾਰ (31 ਜਨਵਰੀ) ਤੋਂ ਸ਼ੁਰੂ ਹੋ ਰਿਹਾ ਹੈ। ਸਵੇਰੇ 11 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ, ਲੋਕ ਸਭਾ ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਵਿੱਤ ਮੰਤਰੀ […]

Continue Reading

ਵਿਰਾਟ ਕੋਹਲੀ ਸਮੇਤ ਕਈ ਕ੍ਰਿਕਟਰ ਮੇਰੇ ਚੇਲੇ : ਡੇਰਾ ਸਿਰਸਾ ਮੁਖੀ ਵੱਲੋਂ ਦਾਅਵਾ

ਵਿਰਾਟ ਕੋਹਲੀ ਸਮੇਤ ਕਈ ਕ੍ਰਿਕਟਰ ਮੇਰੇ ਚੇਲੇ : ਡੇਰਾ ਸਿਰਸਾ ਮੁਖੀ ਵੱਲੋਂ ਦਾਅਵਾ ਸਿਰਸਾ, 31 ਜਨਵਰੀ, ਦੇਸ਼ ਕਲਿਕ ਬਿਊਰੋ :ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਨੇ ਉਸ ਤੋਂ ਗੁਰੂ ਮੰਤਰ ਲਿਆ ਹੈ। ਰਾਮ ਰਹੀਮ ਨੇ ਡੇਰਾ ਸਿਰਸਾ ਤੋਂ ਆਨਲਾਈਨ ਸਤਿਸੰਗ ‘ਚ ਕਿਹਾ, ”ਵਿਰਾਟ ਕੋਹਲੀ 2010 ‘ਚ […]

Continue Reading

ਮਹਾਕੁੰਭ ‘ਚ ਅੱਗ ਲੱਗਣ ਕਾਰਨ 15 ਟੈਂਟ ਸੜੇ

ਮਹਾਕੁੰਭ ‘ਚ ਅੱਗ ਲੱਗਣ ਕਾਰਨ 15 ਟੈਂਟ ਸੜੇ ਪ੍ਰਯਾਗਰਾਜ, 31 ਜਨਵਰੀ, ਦੇਸ਼ ਕਲਿਕ ਬਿਊਰੋ :ਮਹਾਕੁੰਭ ਮੇਲਾ ਖੇਤਰ ਦੇ ਸੈਕਟਰ-22 ਵਿੱਚ ਅੱਗ ਲੱਗਣ ਕਾਰਨ 15 ਟੈਂਟ ਸੜ ਗਏ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਤੋਂ ਪਹਿਲਾਂ 19 ਜਨਵਰੀ ਨੂੰ ਸਿਲੰਡਰ ਧਮਾਕੇ ਕਾਰਨ 180 ਪੰਡਾਲ ਸੜ ਗਏ ਸਨ।ਇਸੇ ਦੌਰਾਨ […]

Continue Reading

ਅੱਜ ਦਾ ਇਤਿਹਾਸ: 31 ਜਨਵਰੀ 1963 ਨੂੰ ਮੋਰ ਭਾਰਤ ਦਾ ਰਾਸ਼ਟਰੀ ਪੰਛੀ ਐਲਾਨਿਆ ਗਿਆ ਸੀ

ਅੱਜ ਦਾ ਇਤਿਹਾਸ31 ਜਨਵਰੀ 1963 ਨੂੰ ਮੋਰ ਭਾਰਤ ਦਾ ਰਾਸ਼ਟਰੀ ਪੰਛੀ ਐਲਾਨਿਆ ਗਿਆ ਸੀਚੰਡੀਗੜ੍ਹ, 31 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 31 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ 31 ਜਨਵਰੀ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੮ ਮਾਘ (ਸੰਮਤ ੫੫੬ ਨਾਨਕਸ਼ਾਹੀ)31-01-2025 ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ […]

Continue Reading

ਪ੍ਰੋਫੈਸਰ ਵਲੋਂ ਕਲਾਸਰੂਮ ‘ਚ ਵਿਦਿਆਰਥੀ ਨਾਲ ਵਿਆਹ ਕਰਵਾਉਣ ਦਾ ਵੀਡੀਓ ਆਇਆ ਸਾਹਮਣੇ

ਯੂਨੀਵਰਸਿਟੀ ਵਲੋਂ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ, ਪ੍ਰੋਫੈਸਰ ਨੂੰ ਜਬਰੀ ਛੁੱਟੀ ‘ਤੇ ਭੇਜਿਆਕੋਲਕਾਤਾ, 30 ਜਨਵਰੀ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੇ ਨਾਦੀਆ ਜ਼ਿਲੇ ‘ਚ ਇਕ ਮਨੋਵਿਗਿਆਨ ਪੜ੍ਹਾਉਣ ਵਾਲੀ ਪ੍ਰੋਫੈਸਰ ਦਾ ਕਲਾਸਰੂਮ ‘ਚ ਇਕ ਵਿਦਿਆਰਥੀ ਨਾਲ ਵਿਆਹ ਕਰਨ ਦਾ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਮਹਿਲਾ ਪ੍ਰੋਫੈਸਰ ਦੁਲਹਨ ਦੇ ਰੂਪ ਵਿੱਚ ਨਜ਼ਰ ਆ ਰਹੀ ਹੈ। […]

Continue Reading

ਕੇਂਦਰ ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਬੁਲਾਈ

ਕੇਂਦਰ ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਬੁਲਾਈ ਨਵੀਂ ਦਿੱਲੀ, 30 ਜਨਵਰੀ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ। ਇਹ ਮੀਟਿੰਗ ਸਵੇਰੇ 11.30 ਵਜੇ ਪਾਰਲੀਮੈਂਟ ਅਨੇਕਸੀ ਵਿੱਚ ਹੋਵੇਗੀ। ਬੈਠਕ ‘ਚ ਕੇਂਦਰ ਸਰਕਾਰ ਆਉਣ ਵਾਲੇ ਕੇਂਦਰੀ ਬਜਟ ‘ਤੇ ਸਾਰੀਆਂ ਪਾਰਟੀਆਂ ਨਾਲ […]

Continue Reading