IPL 2026 ਨਿਲਾਮੀ ਲਈ 350 ਖਿਡਾਰੀ ਸ਼ਾਰਟਲਿਸਟ

ਨਵੀਂ ਦਿੱਲੀ, ਦੇਸ਼ ਕਲਿੱਕ ਬਿਊਰੋ – BCCI ਨੇ ਇੰਡੀਅਨ ਪ੍ਰੀਮੀਅਰ ਲੀਗ (WPL) ਦੀ ਮਿੰਨੀ-ਨਿਲਾਮੀ ਤੋਂ ਪਹਿਲਾਂ 350 ਖਿਡਾਰੀਆਂ ਨੂੰ ਸ਼ਾਰਟਲਿਸਟ ਕੀਤਾ ਹੈ। 10 ਟੀਮਾਂ ਵਿੱਚ 77 ਖਿਡਾਰੀਆਂ ਲਈ ਥਾਂ ਖਾਲੀ ਹੈ, ਜਿਨ੍ਹਾਂ ਵਿੱਚ 31 ਵਿਦੇਸ਼ੀ ਸਲਾਟ ਸ਼ਾਮਲ ਹਨ। ਨਿਲਾਮੀ ਲਈ 1,355 ਖਿਡਾਰੀ ਰਜਿਸਟਰਡ ਹਨ। ਨਿਲਾਮੀ ਮੰਗਲਵਾਰ, 16 ਦਸੰਬਰ ਨੂੰ ਦੁਪਹਿਰ 1:00 ਵਜੇ UAE ਸਮੇਂ (2:30 […]

Continue Reading

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

ਉੱਘੇ ਕਵੀਆਂ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ‘ਚ ਭਰਿਆ ਜੋਸ਼ ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 24 ਨਵੰਬਰ, ਦੇਸ਼ ਕਲਿੱਕ ਬਿਓਰੋ :       ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ […]

Continue Reading

ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨਵੇਂ ਵਿਵਾਦ ‘ਚ ਘਿਰੀ 

ਲੁਧਿਆਣਾ, 24 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਇੱਕ ਕਥਿਤ ਵਿਵਾਦ ਵਿੱਚ ਘਿਰ ਗਈ ਹੈ। ਦੋਸ਼ ਹੈ ਕਿ ਉਸਦੀ ਫਿਲਮ ਸਰਹਿੰਦ ਵਿੱਚ ਇੱਕ ਸਦੀਆਂ ਪੁਰਾਣੀ ਅਤੇ ਪਵਿੱਤਰ ਮਸਜਿਦ ਦੇ ਅੰਦਰ ਗੁਪਤ ਰੂਪ ਵਿੱਚ ਸ਼ੂਟ ਕੀਤੀ ਗਈ। ਮੁਸਲਿਮ ਧਾਰਮਿਕ ਆਗੂਆਂ ਨੇ ਇਸ ਕਦਮ ਨੂੰ “ਅਪਮਾਨਜਨਕ” ਦੱਸਦੇ ਹੋਏ ਸਖ਼ਤ ਵਿਰੋਧ […]

Continue Reading

ਜਲੰਧਰ ‘ਚ ਕਈ ਵਾਹਨ ਆਪਸ ‘ਚ ਟਕਰਾਏ, ਲੱਗੀ ਅੱਗ, ਵਿਦਿਆਰਥੀ ਦੀ ਮੌਤ, 3 ਗੰਭੀਰ ਜ਼ਖ਼ਮੀ 

ਜਲੰਧਰ, 24 ਨਵੰਬਰ, ਦੇਸ਼ ਕਲਿਕ ਬਿਊਰੋ : ਜਲੰਧਰ ਵਿੱਚ ਦਿੱਲੀ ਰਾਸ਼ਟਰੀ ਰਾਜਮਾਰਗ ‘ਤੇ ਦੋ ਕਾਰਾਂ ਆਪਸ ਵਿੱਚ ਟਕਰਾ ਗਈਆਂ, ਜਿਸ ਤੋਂ ਬਾਅਦ ਅੱਗ ਲੱਗ ਗਈ। ਇੱਕ ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਐਤਵਾਰ-ਸੋਮਵਾਰ ਰਾਤ ਨੂੰ ਵਾਪਰਿਆ। ਰਾਹਗੀਰਾਂ ਦੀ ਸੂਚਨਾ ‘ਤੇ ਪੁਲਿਸ ਪਹੁੰਚੀ ਅਤੇ ਜ਼ਖਮੀਆਂ […]

Continue Reading

ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਵਿਧਾਨ ਸਭਾ ਦਾ ਇਜਲਾਸ ਅੱਜ ਚੰਡੀਗੜ੍ਹ ਤੋਂ ਬਾਹਰ ਹੋਵੇਗਾ

ਸ਼੍ਰੀ ਆਨੰਦਪੁਰ ਸਾਹਿਬ, 24 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਵਿਧਾਨ ਸਭਾ ਦਾ ਇਜਲਾਸ ਅੱਜ (24 ਨਵੰਬਰ) ਨੂੰ ਚੰਡੀਗੜ੍ਹ ਤੋਂ ਬਾਹਰ ਹੋਵੇਗਾ। ਇਹ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਿਹਾ ਹੈ। ਇਜਲਾਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ […]

Continue Reading

ਪੰਜਾਬ ‘ਗੈਂਗਲੈਂਡ’ ਬਣਿਆ : ਸ਼੍ਰੋਮਣੀ ਅਕਾਲੀ ਦਲ ਨੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਲਾਅ ਐਂਡ ਆਰਡਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਚੋਣਾਂ ਤੋਂ ਪਹਿਲਾਂ ਕਹਿੰਦੀ ਸੀ ਕਿ ਬਦਲਾਅ ਲੈ ਕੇ ਆਵਾਂਗੇ, ਪਰ ਬਦਲਾਅ ਦਿਖਾਈ ਨਹੀਂ ਦੇ ਰਿਹਾ। ਅਕਾਲੀ ਆਗੂ ਨੇ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2025

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ […]

Continue Reading

ਮੁਕਾਬਲੇ ਦੌਰਾਨ ਜੱਗੂ ਗੈਂਗ ਨਾਲ ਸਬੰਧਤ ਗੈਂਗਸਟਰ ਨੂੰ ਲੱਗੀ ਗੋਲੀ, ਹਥਿਆਰ ਤੇ ਮੋਟਰਸਾਈਕਲ ਬਰਾਮਦ

ਅੰਮ੍ਰਿਤਸਰ, 13 ਨਵੰਬਰ, ਦੇਸ਼ ਕਲਿਕ ਬਿਊਰੋ : ਪੁਲਿਸ ਨੇ ਜੰਡਿਆਲਾ ਵਿੱਚ ਕਰਿਆਨੇ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਇੱਕ ਬਦਮਾਸ਼ ਨੂੰ ਬੁੱਧਵਾਰ ਦੇਰ ਰਾਤ ਹੋਏ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਗ੍ਰਿਫ਼ਤਾਰ ਕੀਤਾ […]

Continue Reading

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ

ਬਠਿੰਡਾ, 10 ਨਵੰਬਰ, ਦੇਸ਼ ਕਲਿਕ ਬਿਊਰੋ : ਅਮਰੀਕਾ ਦੇ ਕੈਲੀਫ਼ੋਰਨੀਆ ਰਾਜ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਟਰੱਕ ਡਰਾਈਵਰ ਲਖਵਿੰਦਰ ਸਿੰਘ ਹੈਪੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਲਖਵਿੰਦਰ ਸਿੰਘ (ਹੈਪੀ) ਪੁੱਤਰ ਬੂਟਾ ਸਿੰਘ, ਨਿਵਾਸੀ ਭਾਈਕਾ, ਲਗਭਗ 11 ਸਾਲ ਪਹਿਲਾਂ ਵਰਕ ਪਰਮਿਟ ‘ਤੇ ਕੈਲੀਫ਼ੋਰਨੀਆ ਗਿਆ ਸੀ। […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 106 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 9 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading