ਪੰਜਾਬ ‘ਚ ਮੀਂਹ ਕਾਰਨ ਤਾਪਮਾਨ ਘਟਿਆ, ਅੱਜ ਵੀ ਕਈ ਥਾਈਂ ਬਾਰਸ਼ ਦੇ ਆਸਾਰ

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ 3 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਰਹਿਣ ਵਾਲੀ ਹੈ।ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਗਿਆਨ ਕੇਂਦਰ ਅਨੁਸਾਰ ਆਉਣ ਵਾਲੇ 4 ਦਿਨ ਆਮ ਰਹਿਣਗੇ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਵਿੱਚ […]

Continue Reading

ਜੰਮੂ-ਕਸ਼ਮੀਰ ਤੋਂ ਪਠਾਨਕੋਟ ਆ ਰਹੀ ਰੇਲਗੱਡੀ ਪਟੜੀ ਤੋਂ ਉਤਰੀ, ਕਈ ਟਰੇਨਾਂ ਰੱਦ

ਪਠਾਨਕੋਟ, 10 ਜੁਲਾਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਤੋਂ ਪਠਾਨਕੋਟ ਵੱਲ ਆ ਰਹੀ ਇੱਕ ਰੇਲਗੱਡੀ ਅੱਜ ਵੀਰਵਾਰ ਸਵੇਰੇ ਮਾਧੋਪੁਰ ਰੇਲਵੇ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿੱਚ, ਰੇਲਗੱਡੀ ਦਾ ਇੰਜਣ ਅਤੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ। ਖੁਸ਼ਕਿਸਮਤੀ ਨਾਲ, ਇਹ ਇੱਕ ਮਾਲ ਗੱਡੀ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਰੇਲਵੇ ਤੋਂ ਪ੍ਰਾਪਤ ਜਾਣਕਾਰੀ […]

Continue Reading

ਪੰਜਾਬ ‘ਚ ਭਲਕੇ ਤੋਂ ਤਿੰਨ ਦਿਨ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ

ਮੋਗਾ, 8 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀਆਂ ਨੂੰ ਲਗਾਤਾਰ 3 ਦਿਨ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਜਾਣਕਾਰੀ ਅਨੁਸਾਰ, ਪੰਜਾਬ ਭਰ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਆਊਟਸੋਰਸ ਕੀਤੇ ਕਰਮਚਾਰੀਆਂ ਨੇ ਲਗਾਤਾਰ 3 ਦਿਨ ਬੱਸਾਂ ਦੇ ਚੱਕਾ ਜਾਮ ਦੀ ਚੇਤਾਵਨੀ ਦਿੱਤੀ ਹੈ। […]

Continue Reading

ਹੈਦਰਾਬਾਦ ਤੋਂ ਮੋਹਾਲੀ ਪਹੁੰਚੀ Indigo flight ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮੋਹਾਲੀ, 8 ਜੁਲਾਈ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੈਦਰਾਬਾਦ ਤੋਂ ਆਈ Indigo ਦੀ ਇੱਕ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਇੱਕ ਪੱਤਰ ਮਿਲਿਆ (receives bomb threat)। ਇਹ ਪੱਤਰ ਮਿਲਣ ਤੋਂ ਬਾਅਦ ਹਵਾਈ ਅੱਡੇ ‘ਤੇ ਸਨਸਨੀ ਫੈਲ ਗਈ। ਇਹ ਪੱਤਰ ਇੰਡੀਗੋ ਉਡਾਣ ਦੇ ਟਾਇਲਟ ਵਿੱਚ ਪਿਆ ਸੀ। […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਅਹਿਮ ਮਸਲਿਆਂ ‘ਤੇ ਹੋਵੇਗੀ ਚਰਚਾ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ (Punjab Cabinet) ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸ਼ਾਮ 6 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਪਹਿਲਾਂ ਇਹ ਮੀਟਿੰਗ ਸਵੇਰੇ 10:30 ਵਜੇ ਹੋਣੀ ਸੀ, ਪਰ ਇਸ ਦਾ ਸਮਾਂ ਬਦਲ ਦਿੱਤਾ ਗਿਆ ਸੀ। ਹਾਲਾਂਕਿ, ਇਸਦਾ ਕਾਰਨ ਨਹੀਂ ਦੱਸਿਆ ਗਿਆ ਹੈ। ਮੰਨਿਆ ਜਾ ਰਿਹਾ ਹੈ […]

Continue Reading

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

ਪਾਕਿਸਤਾਨ ਅਧਾਰਤ ਤਸਕਰ ਕਾਕਾ ਦੇ ਨਿਰਦੇਸ਼ਾਂ ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 5 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਨਸ਼ਾ ਤਸਕਰੀ ਮਾਡਿਊਲ (drug […]

Continue Reading

ਪੰਜਾਬ ‘ਚ ਦੋ ਦਰਿੰਦਿਆਂ ਨੇ ਅਗਵਾ ਕਰਕੇ ਬਲਾਤਕਾਰ ਮਗਰੋਂ ਕੀਤੀ ਬੱਚੀ ਦੀ ਹੱਤਿਆ

ਮੁਕਤਸਰ, 5 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ 10 ਸਾਲ ਦੀ ਮਾਸੂਮ ਨਾਲ ਦੋ ਦਰਿੰਦਿਆਂ ਨੇ ਅਗਵਾ ਕਰਕੇ ਉਸ ਨਾਲ ਬਲਾਤਕਾਰ ਕੀਤਾ (raped) ਅਤੇ ਫਿਰ ਉਸਦਾ ਗਲਾ ਘੁੱਟ ਕੇ ਕਤਲ (murdered) ਕਰ ਦਿੱਤਾ। ਲੜਕੀ ਦਾ ਪਰਿਵਾਰ ਸਦਮੇ ਵਿੱਚ ਹੈ।ਜਾਣਕਾਰੀ ਅਨੁਸਾਰ ਮੁਕਤਸਰ ਜ਼ਿਲ੍ਹੇ ਇੱਕ ਵਿਅਕਤੀ ਨੇ ਲੜਕੀ […]

Continue Reading

ਵਿਦੇਸ਼ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਪੰਜਾਬਣ ਮੁਟਿਆਰ ਨਾਲ ਬਲਾਤਕਾਰ, ਅਸ਼ਲੀਲ ਵੀਡੀਓ ਬਣਾਈ

ਲੁਧਿਆਣਾ, 4 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਜਲੰਧਰ ਦੀ ਇੱਕ ਮੁਟਿਆਰ ਨੂੰ ਦੁਬਈ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਅਤੇ ਫਿਰ ਉਸਦੀ ਅਸ਼ਲੀਲ ਵੀਡੀਓ ਬਣਾ ਕੇ ਅਤੇ ਧਮਕੀ ਦੇ ਕੇ ਬਲਾਤਕਾਰ ਕੀਤਾ ਗਿਆ। ਮੁਲਜ਼ਮ ਨੇ ਮੁਟਿਆਰ ਨੂੰ ਬਲੈਕਮੇਲ ਕੀਤਾ ਅਤੇ ਆਪਣੇ ਸਾਥੀਆਂ ਨਾਲ ਵੀ ਸਰੀਰਕ […]

Continue Reading

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦਿੱਤੇ ਜਾ ਰਹੇ ਨੇ ਦੋ ਮਹਿਕਮੇ

ਚੰਡੀਗੜ੍ਹ: 3 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਜੀਵ ਅਰੋੜਾ ਨੂੰ ਐਨ ਆਰ ਆਈ ਵਿਭਾਗ ਅਤੇ ਇੰਡਸਟਰੀ ਵਿਭਾਗ ਦਿੱਤਾ ਜਾ ਰਿਹਾ ਹੈ। ਐਨ ਆਰ ਆਈ ਵਿਭਾਗ ਪਹਿਲਾਂ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ।

Continue Reading

ਹਾਈਕੋਰਟ ਵਲੋਂ ਰਾਮਦੇਵ ਨੂੰ ਝਟਕਾ, ਇਸ਼ਤਿਹਾਰ ‘ਤੇ ਰੋਕ ਲਾਈ

ਨਵੀਂ ਦਿੱਲੀ, 3 ਜੁਲਾਈ, ਦੇਸ਼ ਕਲਿਕ ਬਿਊਰੋ :ਦਿੱਲੀ ਹਾਈ ਕੋਰਟ (Delhi High Court) ਨੇ ਅੱਜ ਵੀਰਵਾਰ ਨੂੰ ਪਤੰਜਲੀ (Patanjali) ਨੂੰ ਡਾਬਰ ਚਵਨਪ੍ਰਾਸ਼ (Dabur Chyawanprash) ਵਿਰੁੱਧ ਕੋਈ ਵੀ ਨਕਾਰਾਤਮਕ ਜਾਂ ਗੁੰਮਰਾਹਕੁੰਨ ਇਸ਼ਤਿਹਾਰ ਨਾ ਦਿਖਾਉਣ ਦਾ ਨਿਰਦੇਸ਼ ਦਿੱਤਾ। ਇਹ ਹੁਕਮ ਜਸਟਿਸ ਮਿੰਨੀ ਪੁਸ਼ਕਰਨ ਨੇ ਡਾਬਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਦਿੱਤਾ।ਡਾਬਰ ਨੇ ਅਦਾਲਤ ਵਿੱਚ ਦਲੀਲ […]

Continue Reading