ਯੂਰੀਆ, ਡੀਏਪੀ ਜਾਂ ਹੋਰ ਖਾਦਾਂ ਨਾਲ ਕਿਸੇ ਵੀ ਕਿਸਮ ਦੀ ਕੋਈ ਖੇਤੀ ਸਮੱਗਰੀ ਜਬਰੀ ਨਾ ਵੇਚੀ ਜਾਵੇ: ਡੀ ਸੀ ਆਸ਼ਿਕਾ ਜੈਨ
ਚੰਡੀਗੜ੍ਹ: 30 ਅਕਤੂਬਰ, ਦੇਸ਼ ਕਲਿੱਕ ਬਿਓਰੋ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ. ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਜੀ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਸੀਜਨ ਦੀਆਂ ਫਸਲਾਂ ਦੀ ਬਿਜਾਈ ਸਮੇਂ ਖਾਦਾਂ ਦੀ ਕਾਲਾਬਾਜਾਰੀ, ਵੱਧ ਕੀਮਤ ਵਸੂਲੀ ਕਰਨ ਅਤੇ ਖਾਦਾਂ ਨਾਂਲ ਬੇਲੋੜੀਆਂ ਟੈਗਿੰਗ ਨੂੰ ਰੋਕਣ ਲਈ ਹਦਾਇਤ ਕੀਤੀ ਹੈ ਕਿ ਖੇਤੀਬਾੜੀ ਅਧਿਕਾਰੀ ਨਿਰੰਤਰ ਖਾਦਾਂ ਦੇ ਸੇਲ ਪੁਆਇੰਟ ਦਾ ਨਿਰਖਣ ਕਰਨ ਤਾਂ […]
Continue Reading