ਪੰਜਾਬ ਸਰਕਾਰ ਪੂਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ: ਡਾ. ਬਲਜੀਤ ਕੌਰ

ਕੱਚੀਆਂ ਜ਼ਮੀਨਾਂ ਦੇ ਕਿਸਾਨਾਂ ਨੂੰ ਵੀ ਮੁਆਵਜ਼ਾ : ਮੁੱਖ ਮੰਤਰੀ ਦਾ ਇਤਿਹਾਸਕ ਫ਼ੈਸਲਾਡਾ. ਬਲਜੀਤ ਕੌਰ ਵੱਲੋਂ 2 ਲੱਖ ਰੁਪਏ ਰਾਹਤ ਫੰਡ ਵਿੱਚ ਯੋਗਦਾਨ ਫਾਜ਼ਿਲਕਾ, 13 ਸਤੰਬਰ: ਦੇਸ਼ ਕਲਿੱਕ ਬਿਓਰੋਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦੇ ਰਾਮ ਸਿੰਘ ਭੈਣੀ ਸਮੇਤ ਬਾਰਡਰ ਏਰੀਏ ਦੇ ਤਕਰੀਬਨ 20 ਪਿੰਡਾਂ ਦੇ ਲੋਕਾਂ ਨਾਲ […]

Continue Reading

ਵਿਧਾਇਕ ਸਵਨਾ ਨੇ ਹੜ੍ਹ ਪੀੜ੍ਹਤ ਪਿੰਡ ਰਾਮ ਸਿੰਘ ਭੈਣੀ ਵਿਖੇ ਪਹੁੰਚ ਲੋਕਾਂ ਦਾ ਹਾਲ ਜਾਣਿਆ ਤੇ ਪਸ਼ੂਆਂ ਲਈ ਵੰਡੀ ਫੀਡ

ਫਾਜ਼ਿਲਕਾ 13 ਸਤੰਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਰਾਮ ਸਿੰਘ ਭੈਣੀ ਸਮੇਤ ਹੋਰ ਪਿੰਡਾਂ ਵਿੱਚ ਪਹੁੰਚੇ। ਇਸ ਦੌਰਾਨ ਜਿੱਥੇ ਉਨ੍ਹਾਂ ਲੋਕਾਂ ਤੋਂ ਤਾਜਾਂ ਸਥਿਤੀ ਬਾਰੇ ਜਾਣਿਆ ਉੱਥੇ ਹੀ ਪਿੰਡ ਵਾਸੀਆਂ ਨੂੰ ਪਸ਼ੂਆਂ ਲਈ ਫੀਡ ਵੀ ਵੰਡੀ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹੁਣ ਹਲਕੇ ਦੇ ਹੜ੍ਹ ਪ੍ਰਭਾਵਿਤ […]

Continue Reading

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ 28 ਸਤੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਕੀਤੀ ਕਨਵੈਨਸ਼ਨ

ਲਹਿਰਾ ਮੁਹੱਬਤ:11 ਸਤੰਬਰ, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ 28 ਸਤੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਕੀਤੀ ਕਨਵੈਨਸ਼ਨ,ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਹਰਦੀਪ ਸਿੰਘ ਤੱਗੜ,ਨਾਇਬ ਸਿੰਘ ਅਤੇ ਬਲਜਿੰਦਰ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ […]

Continue Reading

12539 ਰਾਸ਼ਨ ਕਿੱਟਾਂ ਤੇ 6180 ਥੈਲੇ ਕੈਟਲ ਫੀਡ ਦੇ ਵੰਡੇ-ਡਿਪਟੀ ਕਮਿਸ਼ਨਰ

ਹਰੀਕੇ ਤੋਂ ਪਾਣੀ ਦੀ ਨਿਕਾਸੀ ਹੋਰ ਘਟੀਫਾਜ਼ਿਲਕਾ, 9 ਸਤੰਬਰ: ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿਚ ਰਾਹਤ ਵੰਡਨ ਦਾ ਕੰਮ ਤੇਜੀ ਨਾਲ ਜਾਰੀ ਹੈ ਅਤੇ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਲੋੜਵੰਦ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ।ਡਿਪਟੀ ਕਮਿਸ਼ਨਰ […]

Continue Reading

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ : ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 3.54 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ, 30 ਲੋਕਾਂ ਦੀ ਗਈ ਜਾਨ ਅਤੇ 1400 ਪਿੰਡ ਹੜ੍ਹਾਂ ਦੀ ਲਪੇਟ ‘ਚ ਆਏ ਹੜ੍ਹਾਂ ਕਰਕੇ 1.48 ਲੱਖ ਹੈਕਟੇਅਰ ਤੋਂ ਵੱਧ ਫ਼ਸਲੀ ਰਕਬੇ ਨੂੰ ਨੁਕਸਾਨ ਪਹੁੰਚਿਆ ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ […]

Continue Reading

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ-ਅਮਨ ਅਰੋੜਾ

ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ ਰਾਜ ਸਰਕਾਰ- ਹਰਪਾਲ ਸਿੰਘ ਚੀਮਾ * ਇਸ ਔਖੀ ਘੜੀ ਵਿੱਚ ਹਰ ਸੰਭਵ ਮਦਦ ਦੇਣ ਲਈ ਪੰਜਾਬ ਸਰਕਾਰ ਵਚਨਬੱਧ- ਬਲਬੀਰ ਸਿੰਘ * ਜਾਨ-ਮਾਲ ਦੀ ਰੱਖਿਆ ਲਈ ਵਿੱਚ ਹੜ ਪ੍ਰਭਾਵਿਤ ਖੇਤਰਾਂ ’ਚ ਹਰ ਪਾਸੇ ਪਹੁੰਚ ਕਰ ਰਹੇ ਹਨ ਕੈਬਨਿਟ ਮੰਤਰੀ- ਬਰਿੰਦਰ […]

Continue Reading

ਬਰਸਾਤੀ ਪਾਣੀਆਂ ਦੀ ਸੰਭਾਲ ਲਈ ਕੇਂਦਰ ਸਰਕਾਰ ਵੱਲੋਂ ਹੋਰ ਡੈਮ ਬਣਾਏ ਜਾਣ: ਗੜਾਂਗ

ਮੋਹਾਲੀ:  01 ਸਤੰਬਰ, ਜਸਵੀਰ ਗੋਸਲ     ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਕੇਂਦਰ ਸਰਕਾਰ ਨੂੰ ਦਰਿਆਵਾਂ ‘ਤੇ ਵੱਡੇ ਡੈਮ ਬਣਾਉਣੇ ਚਾਹੀਦੇ ਹਨ ਜਿਸ ਨਾਲ ਬਰਸਾਤੀ ਪਾਣੀ ਨਾਲ ਲੋਕਾਂ ਦੇ ਹੋ ਰਹੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਕਾਰਜ ਲਈ ਸੂਬਾ ਸਰਕਾਰਾਂ ਨੂੰ ਵੀ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣਾ ਚਾਹੀਦਾ ਹੈ। ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂਆਂ […]

Continue Reading

ਵਿਧਾਇਕ ਨੇ ਮੁਲਾਜ਼ਮ ਨੂੰ ਪਾਈ ਝਾੜ, ਹੜ੍ਹ ਆਏ ਹੋਏ ਨੇ ਤੁਸੀਂ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਕਰ ਰਹੇ

ਅੰਮ੍ਰਿਤਸਰ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਨੇ ਹਰ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅੰਮ੍ਰਿਤਸਰ ਵਿੱਚ ਆਏ ਹੜ੍ਹਾਂ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਲਗਾਤਾਰ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਇਕ ਮੁਲਾਜ਼ਮ ਵੱਲੋਂ ਸਹੀ ਡਿਊਟੀ ਨਾ ਕਰਨ ਨੂੰ ਲੈ ਕੇ ਉਨ੍ਹਾਂ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ […]

Continue Reading

ਪੰਜਾਬ ‘ਚ ਡੁੱਬਣ ਕਾਰਨ 3 ਲੋਕਾਂ ਦੀ ਮੌਤ 4 ਲਾਪਤਾ

ਚੰਡੀਗੜ੍ਹ, 28 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 7 ਜ਼ਿਲ੍ਹੇ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਮਾਧੋਪੁਰ ਵਿੱਚ 2 ਅਤੇ ਗੁਰਦਾਸਪੁਰ ਵਿੱਚ 1 ਵਿਅਕਤੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਪਠਾਨਕੋਟ ਵਿੱਚ ਗੁੱਜਰ ਪਰਿਵਾਰ ਦੇ 4 ਲੋਕ ਲਾਪਤਾ ਹਨ।ਸਭ ਤੋਂ ਮਾੜੀ ਸਥਿਤੀ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਹੈ। ਇੱਥੇ […]

Continue Reading

ਪੰਜਾਬ ਸਰਕਾਰ ਨੇ ਮੁਅੱਤਲ IPS ਅਧਿਕਾਰੀ ਨੂੰ ਕੀਤਾ ਬਹਾਲ

ਚੰਡੀਗੜ੍ਹ, 27 ਅਗਸਤ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ।

Continue Reading