ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਤੇ ਗੰਦਗੀ ਮੁਕਤ ਬਣਾਉਣਾ ਹਰ ਇਕ ਨਾਗਰਿਕ ਦੀ ਨੈਤਿਕ ਤੇ ਮੁੱਢਲੀ ਜਿੰਮੇਵਾਰੀ- ਸਾਕਿਬ ਅਲੀ ਰਾਜਾ

ਮਾਲੇਰਕੋਟਲਾ 24 ਨਵੰਬਰ, ਦੇਸ਼ ਕਲਿੱਕ ਬਿਓਰੋ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਤੇ ਗੰਦਗੀ ਮੁਕਤ ਬਣਾਉਣਾ ਹਰ ਇਕ ਨਾਗਰਿਕ ਦੀ ਨੈਤਿਕ ਤੇ ਮੁੱਢਲੀ ਜਿੰਮੇਵਾਰੀ ਹੈ,ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਆਲੇ-ਦੁਆਲੇ,ਮੁਹੱਲੇ,ਵਾਰਡ ਅਤੇ ਨਗਰ ਦੀ ਸਾਫ ਸਫਾਈ ਲਈ ਅੱਗੇ ਆਉਣਾ ਦਾ ਸੱਦਾ ਦਿੰਦਿਆ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਕਮ ਚੇਅਰਮੈਂਨ ਜ਼ਿਲ੍ਹਾ ਯੋਜਨਾ ਕਮੇਟੀ ਬੋਰਡ ਸਾਕਿਬ ਅਲੀ ਰਾਜਾ ਨੇ ਕਿਹਾ ਕਿ ਆਲੇ-ਦੁਆਲੇ ਦੀ ਸਫਾਈ ਰੱਖਣ […]

Continue Reading

1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੀ 25 ਨਵੰਬਰ ਨੂੰ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਪੈਨਲ ਮੀਟਿੰਗ ਤੈਅ

ਦਲਜੀਤ ਕੌਰ  ਸੰਗਰੂਰ, 24 ਨਵੰਬਰ, 2024: 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਬਾਕੀ ਰਹਿੰਦੇ 411 ਉਮੀਦਵਾਰਾਂ ਨੂੰ ਤੁਰੰਤ ਨਿਯੁਕਤ ਕਰਕੇ 1158 ਭਰਤੀ ਪੂਰੀ ਕਰਨ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਘਿਰਾਓ ਕਰਨ ਆਏ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਨੂੰ ਪੁਲਿਸ ਨੇ ਜਬਰੀਂ ਰੋਕ ਕੇ ਕੁੱਟਮਾਰ […]

Continue Reading

1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਉੱਪਰ ਲਾਠੀਚਾਰਜ ਕਰਨ ਦੀ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਨਿਖੇਧੀ 

ਦਲਜੀਤ ਕੌਰ  ਸੰਗਰੂਰ, 24 ਨਵੰਬਰ, 2024: ਅੱਜ ਸੰਗਰੂਰ ਵਿੱਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਤੇ ਸੰਗਰੂਰ ਪੁਲਿਸ ਵੱਲੋਂ ਲਾਠੀਚਾਰਜ ਕੀਤੇ ਜਾਣ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸੰਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ […]

Continue Reading

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜੇਤੂ ਟੀਮ ਨੂੰ 1.25 ਲੱਖ ਤੇ ਉਪ ਜੇਤੂ ਨੂੰ 75 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਨਿਵਾਜ਼ਿਆ ਰੂਪਨਗਰ/ ਚੰਡੀਗੜ੍ਹ, 24 ਨਵੰਬਰ, ਦੇਸ਼ ਕਲਿੱਕ ਬਿਓਰੋ : ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਆਪਣੇ ਰੋਜ਼ਮਰਾ ਦੀ ਜ਼ਿੰਦਗੀ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ ਅਤੇ ਇਸ ਮੰਤਵ ਨੂੰ ਹਾਸਲ ਕਰਨ ਲਈ ਹਾਕਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 24-11-2024

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ […]

Continue Reading

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਪਦਉਨਤੀਆਂ ਕੀਤੀਆਂ ਗਈਆਂ ਹਨ। ਤਰੱਕੀਆਂ ਦੀ ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਆਮ ਆਦਮੀ ਪਾਰਟੀ ਨੇ 2 ਅਤੇ ਕਾਂਗਰਸ ਨੇ ਇੱਕ ਸੀਟ ‘ਤੇ ਜਿੱਤ ਦਰਜ ਕੀਤੀ

ਚੰਡੀਗੜ੍ਹ: 23 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚੋਂ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟ ‘ਤੇ ਜਿੱਤ ਦਰਜ ਕਰ ਲਈ ਹੈ।ਬਰਨਾਲਾ ਸੀਟ ‘ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ। ਗ਼ਿਦੜਬਾਹਾ ਸੀਟ ਦਾ ਰਿਜ਼ਲਟ ਅਜੇ ਬਾਕੀ ਹੈ।

Continue Reading

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਐਸ.ਏ.ਐਸ.ਨਗਰ, 21 ਨਵੰਬਰ, 2024: ਦੇਸ਼ ਕਲਿੱਕ ਬਿਓਰੋਪੰਜਾਬ ਦੇ ਵਿੱਚ ਵੱਡੇ ਪੱਧਰ ‘ਤੇ ਨੌਜਵਾਨ ਸਰਪੰਚ ਬਣੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਨੌਜਵਾਨ ਸਰਪੰਚ ਹੁਣ ਪਹਿਲਾਂ ਤੋਂ ਵੀ ਵਧੇਰੇ ਤੇਜ਼ ਗਤੀ ਦੇ ਨਾਲ ਵਿਕਾਸ ਦਾ ਉਪਰਾਲਾ ਕਰਨਗੇ ਅਤੇ ਨਸ਼ਿਆਂ ਦੇ ਕੋਹੜ ਨੂੰ ਸੂਬੇ […]

Continue Reading

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਨਵੇਂ ਪ੍ਰਧਾਨ ਤੇ ਉਪ ਪ੍ਰਧਾਨ ਦਾ ਐਲਾਨ

ਚੰਡੀਗੜ੍ਹ: 22 ਨਵੰਬਰ, ਦੇਸ਼ ਕਲਿੱਕ ਬਿਓਰੋ :ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਦੇ ਪ੍ਰਧਾਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ […]

Continue Reading

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ ਔਰਤਾਂ ਦੇ ਸਸ਼ਕਤੀਕਰਨ ਵੱਲ ਅੱਗੇ ਵਧਦੇ ਹੋਏ, ਪਟਿਆਲਾ ਫਾਊਂਡੇਸ਼ਨ, ਓਐਮਈਡੀ ਈ.ਵੀ. ਜਰਮਨੀ, ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਨੇ  ਇੱਕ ਮਹੱਤਵਪੂਰਨ ਇਕਰਾਰ ਕੀਤਾ ਹੈ ਤਾਂ ਜੋ ਔਰਤਾਂ ਨੂੰ ਡਿਜੀਟਲ ਤੌਰ ਉੱਤੇ ਸਮਰੱਥ ਬਣਾਉਣ ਅਤੇ ਆਰਥਿਕ ਸਸ਼ਕਤੀਕਰਨ ਨੂੰ ਹੋਰ ਅੱਗੇ ਵਧਾਇਆ ਜਾ ਸਕੇ । ਇਸ ਸਮਾਗਮ ਦੌਰਾਨ ਪੰਜਾਬ ਰਾਜ ਸਹਿਕਾਰੀ […]

Continue Reading