ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਜ਼ਿਲ੍ਹੇ ਦੇ 1664 ਲਾਭਪਾਤਰੀ ਰਜਿਸਟਰਡ, 48 ਲੱਖ 51 ਹਜ਼ਾਰ ਰੁਪਏ ਦਾ ਲਾਭ ਮੁਹੱਈਆ -ਡਿਪਟੀ ਕਮਿਸ਼ਨਰ
ਮਾਲੇਰਕੋਟਲਾ 13 ਨਵੰਬਰ :ਦੇਸ਼ ਕਲਿੱਕ ਬਿਓਰੋ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ 1664 ਮਾਵਾਂ ਨੂੰ 48 ਲੱਖ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਹਨਾਂ ਨੂੰ ਸੰਤੁਲਿਤ ਖੁਰਾਕ ਮਿਲ ਸਕੇ ਅਤੇ ਉਹਨਾਂ ਦੀ ਸਿਹਤ ਅਤੇ ਪੋਸ਼ਣ ਸਥਿਤੀ ਵਿੱਚ ਸੁਧਾਰ ਲਿਆਂਦਾ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ […]
Continue Reading
