ਝੋਨੇ ਦੀ ਖਰੀਦ ਵਿੱਚ ਹੋਈ ਲੁੱਟ ਦਾ ਇਕ-ਇਕ ਪੈਸਾ ਕਿਸਾਨਾਂ ਨੂੰ ਵਾਪਸ ਦਿਵਾਇਆ ਜਾਵੇਗਾ : ਰੰਧਾਵਾ
ਡੇਰਾ ਬਾਬਾ ਨਾਨਕ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਮੀਆਂਕੋਟ, ਵਡਾਲਾ ਬਾਂਗਰ,ਮਸਤਕੋਟ, ਨਾਨੋ ਹਾਰਨੀ ਵਿੱਚ ਕਾਂਗਰਸੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਇਕ ਸਨਸਨੀਖੇਜ਼ […]
Continue Reading
