ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਜੁਝਾਰ ਨਗਰ ਵਿਚ ਡੇਂਗੂ ਸਰਵੇ

ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ : ਡਾ. ਅਲਕਜੋਤ ਕੌਰਬੂਥਗੜ੍ਹ, 13 ਨਵੰਬਰ : ਦੇਸ਼ ਕਲਿੱਕ ਬਿਓਰੋ   ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਟੀਮ ਵਲੋਂ ਪਿੰਡ ਜੁਝਾਰਨਗਰ ਵਿਚ ਘਰ-ਘਰ ਜਾ ਕੇ ਡੇਂਗੂ-ਵਿਰੋਧੀ ਮੁਹਿੰਮ ਚਲਾਈ ਗਈ ਅਤੇ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਵਿਭਾਗ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ ਅੰਮ੍ਰਿਤਸਰ, 13 ਨਵੰਬਰ-ਦੇਸ਼ ਕਲਿੱਕ ਬਿਓਰੋਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ […]

Continue Reading

ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਐਵਾਰਡਾਂ ਲਈ ਨੋਮੀਨੇਸ਼ਨਾਂ ਦੀ ਮੰਗ

ਯੋਗ ਖਿਡਾਰੀ ਅਤੇ ਕੋਚ 14 ਨਵੰਬਰ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈਮਾਨਸਾ, 12 ਨਵੰਬਰ : ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਖੇਡਾਂ ਤੇ ਯੁਵਕ ਸੇਵਾਵਾਂ ਵੱਲੋਂ ਅਰਜੁਨਾ ਐਵਾਰਡ, ਮੇਜਰ ਧਿਆਨ ਚੰਦ ਖੇਲ ਰਤਨ ਅਵਾਰਡ, ਦਰੋਣਾਚਾਰੀਆ ਐਵਾਰਡ ਅਤੇ ਰਾਸ਼ਟਰੀ ਖੇਲ ਪ੍ਰੋਤਸਾਹਨ ਪੁਰਸਕਾਰ 2024 ਲਈ ਨੋਮੀਨੇਸ਼ਨਾਂ ਦੀ ਮੰਗ ਕੀਤੀ […]

Continue Reading

ਅਚੰਭਾ : ਸਿਰ ਕੱਟਣ ਦੇ ਬਾਵਜੂਦ 18 ਮਹੀਨੇ ਜਿਉਂਦਾ ਰਿਹਾ ਮੁਰਗਾ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਕੋਈ ਇਨਸਾਨ ਜਾਂ ਜੀਵ ਬਿਨਾਂ ਸਿਰ ਤੋਂ ਰਹਿ ਸਕਦਾ ਹੈ, ਇਹ ਸੁਣਨ ਕੇ ਇਕ ਵਾਰ ਸਿੱਧੀ ਨਾਂਹ ਹੀ ਹੁੰਦੀ ਹੈ। ਪਰ ਅਜਿਹਾ ਹੋਇਆ ਹੈ ਕਿ ਇਕ ਮੁਰਗਾ ਬਿਨਾਂ ਸਿਰ ਤੋਂ 18 ਮਹੀਨੇ ਜਿਉਂਦਾ ਰਿਹਾ ਸੀ। ਇਸ ਪਿੱਛੇ ਕੋਈ ਗੈਬੀ ਸ਼ਕਤੀ ਨਹੀਂ ਸੀ, ਮਾਹਿਰਾ ਮੁਤਾਬਕ ਇਕ ਵਿਗਿਆਨਕ ਕਾਰਨ ਸੀ। […]

Continue Reading

ਮੋਹਾਲੀ ‘ਚ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ, 200 ਵਾਧੂ ਜਵਾਨ ਤੇ 30 PCR ਵਾਹਨ ਮਿਲੇ

ਮੋਹਾਲੀ, 12 ਨਵੰਬਰ, ਦੇਸ਼ ਕਲਿਕ ਬਿਊਰੋ :ਮੁਹਾਲੀ ਵਿੱਚ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ 200 ਦੇ ਕਰੀਬ ਵਾਧੂ ਜਵਾਨਾਂ ਅਤੇ 30 ਦੇ ਕਰੀਬ ਪੀਸੀਆਰ ਵਾਹਨਾਂ ਨਾਲ ਪੁਲੀਸ ਫੋਰਸ ਮਜ਼ਬੂਤ ਕਰ ਦਿੱਤੀ ਗਈ ਹੈ। ਇਸ ਕਦਮ ਨਾਲ ਖੇਤਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਨਿਗਰਾਨੀ ਸਮਰੱਥਾ ਵਿੱਚ ਸੁਧਾਰ ਹੋਵੇਗਾ, ਨਤੀਜੇ ਵਜੋਂ ਸੁਰੱਖਿਆ […]

Continue Reading

ਅਸਲ ਤਾਲਿਬਾਨੀ ਕਿਸਾਨ ਨਹੀ ਭਾਜਪਾ ਹੈ: ਇਨਕਲਾਬੀ ਕੇਂਦਰ ਪੰਜਾਬ

ਦਲਜੀਤ ਕੌਰ  ਚੰਡੀਗੜ੍ਹ, 11 ਨਵੰਬਰ, 2024: ਇਨਕਲਾਬੀ ਕੇਂਦਰ ਪੰਜਾਬ ਨੇ ਭਾਜਪਾ ਵੱਲੋਂ ਦੇਸ਼ ਉੋਪਰ ਠੋਸੇ ਹੋਏ ਰਾਜ ਮੰਤਰੀ ਰਵਨੀਤ ਬਿੱਟੂ ਦੇ ਉਸ ਬਿਆਨ ਦਾ ਸਖ਼ਤ ਨੋਟਿਸ ਲਿਆ ਹੈ ਜਿਸ ਵਿੱਚ ਉਸਨੇ ਕਿਸਾਨਾਂ ਨੂੰ ਤਾਲਿਬਾਨੀ ਆਖਿਆ ਹੈ। ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸੱਕਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਅਸਲ ਤਾਲਬਾਨੀ ਭਾਜਪਾ ਹੈ […]

Continue Reading

ਆਲ ਇੰਡੀਆ ਪੁਲਿਸ ਡਿਊਟੀ ਮੀਟ ‘ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ

ਚੰਡੀਗੜ੍ਹ, 11 ਨਵੰਬਰ: ਦੇਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਲਖਨਊ, ਉੱਤਰ ਪ੍ਰਦੇਸ਼ ਵਿਖੇ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ 2023-24, ਜੋ  ਫ਼ਰਵਰੀ 2024 ਵਿੱਚ ਕਰਵਾਈ ਗਈ ਸੀ, ਦੌਰਾਨ ਸਮਰਪਿਤ ਪੰਜਾਬ ਪੁਲਿਸ ਟੀਮ ਨੂੰ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਲਈ ਵਧਾਈ ਦਿੱਤੀ। ਪੰਜਾਬ ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਵਰਗਾਂ ਵਿੱਚ ਇੱਕ ਚਾਂਦੀ […]

Continue Reading

ਕਾਂਗਰਸੀ ਉਮੀਦਵਾਰ ਬੀਬੀ ਰੰਧਾਵਾ ਲਈ ਸੁਖਜਿੰਦਰ ਰੰਧਾਵਾ, ਕੁਲਬੀਰ ਜੀਰਾ ਨੇ ਮੰਗੀਆਂ ਵੋਟਾਂ

ਡੇਰਾ ਬਾਬਾ ਨਾਨਕ, 11 ਨਵੰਬਰ, ਦੇਸ਼ ਕਲਿੱਕ ਬਿਓਰੋ : ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂ ਸਰਦਾਰ ਇੰਦਰਜੀਤ ਸਿੰਘ ਰੰਧਾਵਾ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ

ਚੰਡੀਗੜ੍ਹ, 10 ਨਵੰਬਰ: ਦੇਸ਼ ਕਲਿੱਕ ਬਿਓਰੋ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਐਨ.ਡੀ.ਏ./ਟੀ.ਈ.ਐਸ. ਲਈ ਆਲ-ਇੰਡੀਆ ਮੈਰਿਟ ਸੂਚੀ ਵਿੱਚ ਇਸ ਸਾਲ ਸੰਸਥਾ ਦੇ ਸਭ ਤੋਂ […]

Continue Reading

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਹਾਈਕੋਰਟ ਦੇ ਫੈਸਲੇ ਦਾ ਸਵਾਗਤ

ਅੰਮ੍ਰਿਤਸਰ, 10 ਨਵੰਬਰ, ਦੇਸ਼ ਕਲਿੱਕ ਬਿਓਰੋ : ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੇਵਾਵਾਂ ਬਾਰੇ ਗੁਜਰਾਤ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ । ਗੁਜਰਾਤ ਹਾਈਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਾਂਝੀ ਤੌਰ ਤੇ ਇੱਕ ਨੀਤੀ ਤਿਆਰ […]

Continue Reading