ਭਗਵੰਤ ਮਾਨ ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ: ਅਨਮੋਲ ਗਗਨ ਮਾਨ
ਸੰਨੀ ਐਨਕਲੇਵ ਵਿਖੇ 66 ਕੇਵੀ ਦਾ ਵਧੀ ਹੋਈ ਸਮਰੱਥਾ ਵਾਲੇ ਗਰਿੱਡ ਦਾ ਉਦਘਾਟਨ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਸ਼ੁਰੂਆਤ ਐਸ.ਏ.ਐਸ.ਨਗਰ, 14 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ […]
Continue Reading
