ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਕੰਟਰੋਲ ਕਰੋ, ਲੰਬੇ ਸਮੇਂ ਤੱਕ ਜੀਓ ਦੇ ਸੰਦੇਸ਼ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਕੱਢੀ ਸਾਈਕਲ ਰੈਲੀ
ਫਾਜ਼ਿਲਕਾ 21 ਮਈ, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਕਾਰਜਕਾਰੀ ਐੱਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੁਲ ਬੰਨਵਾਲਾ ਹਨਵੰਤਾ ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ, ਨੂੰ ਸਮੱਰਪਿਤ ਇਕ ਸਾਈਕਲ ਰੈਲੀ ਕੱਢੀ ਗਈ . ਇਸ ਦੇ ਨਾਲ਼ ਸੰਬਧੀ ਜਾਗਰੂਕਤਾ ਕੈਂਪ ਲਗਾਇਆ ਗਿਆ। […]
Continue Reading