ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 31-07-2025 ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ […]

Continue Reading

ਸਿਹਤ ਵਿਭਾਗ ਨੇ ਕੋਟਪਾ ਐਕਟ ਤਹਿਤ ਕੱਟੇ 32 ਚਲਾਨ

ਖੁੱਲੀ ਸਿਗਰਟ ਵੇਚਣਾ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ, ਸਜ਼ਾ/ਜੁਰਮਾਨੇ ਯੋਗ ਅਪਰਾਧ ਹੈ: ਸਿਵਲ ਸਰਜਨ ਡਾ ਕਿਰਨਦੀਪ ਕੌਰ। ਅੰਮ੍ਰਿਤਸਰ 30 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਡੀ.ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠ ਕੋਟਪਾ ਐਕਟ ਨੂੰ ਸਖ਼ਤੀ […]

Continue Reading

ਕੰਮ ਕਾਜ ਵਾਲੀਆਂ ਥਾਵਾਂ ‘ਤੇ ਔਰਤਾਂ ਦੀ ਸੁਰੱਖਿਆ ਲਈ ਅੰਦਰੂਨੀ ਕਮੇਟੀਆਂ ਦਾ ਗਠਨ ਜ਼ਰੂਰੀ

ਕੰਮ ਕਾਜ ਵਾਲੀਆਂ ਥਾਵਾਂ ‘ਤੇ ਔਰਤਾਂ ਦੀ ਸੁਰੱਖਿਆ ਲਈ ਅੰਦਰੂਨੀ ਅਤੇ ਲੋਕਲ ਕਮੇਟੀਆਂ ਦਾ ਗਠਨ ਕਾਨੂੰਨਣ ਜਰੂਰੀ ਹੈ। ਜਿਸ ਅਦਾਰੇ ਵਿੱਚ 10 ਜਾਂ ਇਸ ਤੋਂ ਵੱਧ ਔਰਤਾਂ ਕੰਮ ਕਰਦੀਆਂ ਹਨ ਉੱਥੇ ਅਦਾਰੇ ਦੇ ਮੁਖੀ ਵੱਲੋਂ ਅੰਦਰੂਨੀ ਕਮੇਟੀ ਅਤੇ ਬਾਕੀ ਸਥਾਨਾਂ ਉਪਰ ਡਿਪਟੀ ਕਮਿਸ਼ਨਰ ਵੱਲੋਂ ਲੋਕਲ ਕਮੇਟੀਆਂ ਦਾ ਗਠਨ ਕਰਨਾ ਲਾਜ਼ਮੀ ਹੈ। ਮਾਨਸਾ, 30 ਜੁਲਾਈ, ਦੇਸ਼ […]

Continue Reading

Breaking News : ਰੂਸ ‘ਚ ਆਇਆ 8.7 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਮਾਸਕੋ/ਟੋਕੀਓ, 30 ਜੁਲਾਈ, ਦੇਸ਼ ਕਲਿਕ ਬਿਊਰੋ :ਰੂਸ ਦੇ ਕਾਮਚਟਕਾ ਪ੍ਰਾਇਦੀਪ ਦੇ ਨੇੜੇ 8.7 ਤੀਬਰਤਾ ਦਾ ਭੂਚਾਲ ਆਇਆਹੈ। ਇਸ ਕਾਰਨ ਜਾਪਾਨ ਦੇ ਪ੍ਰਸ਼ਾਂਤ ਤੱਟ ‘ਤੇ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਅੱਜ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਸ਼ੁਰੂਆਤੀ ਰਿਪੋਰਟਾਂ ਤੋਂ ਤੁਰੰਤ ਬਾਅਦ ਕਿਹਾ ਕਿ ਭੂਚਾਲ […]

Continue Reading

ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਯੂਨੀਵਰਸਿਟੀ ਵਿਖੇ ਨੌਵੇਂ ਪਾਤਸ਼ਾਹ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਨੂੰ ਪ੍ਰਵਾਨਗੀਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀਸ਼੍ਰੋਮਣੀ ਕਮੇਟੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਮਰੀਜ਼ਾਂ ਤੇ ਲੋੜਵੰਦਾਂ ਲਈ ਭੇਜੇਗੀ ਲੰਗਰ- ਐਡਵੋਕੇਟ ਧਾਮੀ ਅੰਮ੍ਰਿਤਸਰ, 28 ਜੁਲਾਈ, ਦੇਸ਼ ਕਲਿੱਕ […]

Continue Reading

ਬੰਤ ਸਿੰਘ ਕਲਾਰਾਂ ਨੂੰ ਸਦਮਾ, ਪਤਨੀ ਦਾ ਦਿਹਾਂਤ

ਮੋਰਿੰਡਾ 27 ਜੁਲਾਈ (ਭਟੋਆ) ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋ ਉਨਾ ਦੀ ਧਰਮ ਪਤਨੀ ਬੀਬੀ ਦਵਿੰਦਰ ਕੌਰ (65) ਦਾ ਲੰਬੀ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਗਿਆ,ਜਿਨਾਂ ਦਾ ਅੰਤਿਮ ਸੰਸਕਾਰ 28 ਜੁਲਾਈ ਦਿਨ ਸੋਮਵਾਰ ਦੁਪਹਿਰ 12 ਵਜੇ ਪਿੰਡ ਕਲਾਰਾਂ ਵਿਖੇ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ […]

Continue Reading

NCERT ਦੇ ਸਿਲੇਬਸ ਵਿੱਚ ਸ਼ਾਮਿਲ ਹੋਵੇਗਾ Operation Sindoor

ਨਵੀਂ ਦਿੱਲੀ: 27 ਜੁਲਾਈ, ਦੇਸ਼ ਕਲਿੱਕ ਬਿਓਰੋ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (NCERT) ਆਪ੍ਰੇਸ਼ਨ ਸਿੰਦੂਰ ‘ਤੇ ਦੋ ‘ਮਾਡਿਊਲ’ ਸਿਲੇਬਸ ਵਿੱਚ ਜੋੜਨ ਦੀ ਯੋਜਨਾ ਬਣਾ ਰਹੀ ਹੈ, ਜੋ ਕਿ ਵੱਖਰੇ ਪ੍ਰਕਾਸ਼ਨ ਹੋਣਗੇ ਜੋ ਪਾਠ ਪੁਸਤਕਾਂ ਦਾ ਹਿੱਸਾ ਨਹੀਂ ਹੋਣਗੇ। ਇੱਕ ਮਾਡਿਊਲ ਤੀਜੀ ਤੋਂ ਅੱਠਵੀਂ ਜਮਾਤ ਲਈ ਹੋਵੇਗਾ, ਅਤੇ ਦੂਜਾ 9ਵੀਂ ਤੋਂ ਬਾਰ੍ਹਵੀਂ ਜਮਾਤ ਲਈ […]

Continue Reading

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੀਤੀ ਇਕੱਤਰਤਾ

ਮੋਰਿੰਡਾ, 26 ਜੁਲਾਈ ਭਟੋਆ  ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਦੀ ਅਗਵਾਈ ਹੇਠ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੁਆਰਾ ਬਣਾਈ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਪੰਜਾਬ ਨੂੰ ਲੈਂਡ ਪੂਲਿੰਗ ਨੀਤੀ ਦੇ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚੇ ਨਾਲ ਸਿੱਧੀ ਡਿਬੇਟ ਲਈ ਚੁਣੌਤੀ ਦਿੱਤੀ ਗਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਸਨਮਤੀ ਸਕੂਲ ਜਗਰਾਉਂ ਦੇ ਹਾਲ ‘ਚ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸੁਵਿਧਾ ਕੈਂਪ 28 ਨੂੰ

ਲੋਕ ਕੈਂਪ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਮੌਕੇ ‘ਤੇ ਹੀ ਕਰਵਾਉਣ-ਬੀਬੀ ਮਾਣੂੰਕੇਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕਰਨ ਲਈ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸੁਵਿਧਾ ਕੈਂਪ 28 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੇ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ

ਚੰਡੀਗੜ੍ਹ: 25 ਜੁਲਾਈ, ਦੇਸ਼ ਕਲਿੱਕ ਬਿਓਰੋCM ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਅੱਜ ਦੀ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਨੇ ਅਹਿਮ ਫੈਸਲਾ ਲੈਂਦਿਆਂ ਗਰੁੱਪ ਡੀ ਦੀਆਂ ਸਰਕਾਰੀ ਨੌਕਰੀਆਂ ਲਈ ਉਮਰ ਹੱਦ […]

Continue Reading