ਬੰਤ ਸਿੰਘ ਕਲਾਰਾਂ ਨੂੰ ਸਦਮਾ, ਪਤਨੀ ਦਾ ਦਿਹਾਂਤ
ਮੋਰਿੰਡਾ 27 ਜੁਲਾਈ (ਭਟੋਆ) ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋ ਉਨਾ ਦੀ ਧਰਮ ਪਤਨੀ ਬੀਬੀ ਦਵਿੰਦਰ ਕੌਰ (65) ਦਾ ਲੰਬੀ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਗਿਆ,ਜਿਨਾਂ ਦਾ ਅੰਤਿਮ ਸੰਸਕਾਰ 28 ਜੁਲਾਈ ਦਿਨ ਸੋਮਵਾਰ ਦੁਪਹਿਰ 12 ਵਜੇ ਪਿੰਡ ਕਲਾਰਾਂ ਵਿਖੇ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ […]
Continue Reading
