ਮੋਹਾਲੀ SSOC ਨੇ ISI ਦੀ ਮਦਦ ਨਾਲ ਚੱਲਣ ਵਾਲੇ BKI ਆਤੰਕੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮੋਹਾਲੀ, 27 ਜੂਨ, ਦੇਸ਼ ਕਲਿੱਕ ਬਿਓਰੋ : ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਮੋਹਾਲੀ ਨੇ ISI ਦੀ ਮਦਦ ਨਾਲ ਚੱਲਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਆਤੰਕੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  ਇਕ ਖੁਫੀਆ ਜਾਣਕਾਰੀ ਅਧਾਰਿਤ ਓਪਰੇਸ਼ਨ ਦੌਰਾਨ, ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਮੋਹਾਲੀ ਵੱਲੋਂ ਪਾਕਿਸਤਾਨ ISI ਦੀ ਸਹਾਇਤਾ ਨਾਲ ਚੱਲ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ‘ਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ :ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ ਚੋਣ ਕਮਿਸ਼ਨ ਨੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ ਮਿਲ ਕੇ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ (Delist 345) ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜੋ 2019 ਤੋਂ ਪਿਛਲੇ ਛੇ […]

Continue Reading

ਸਕੂਲ ਲੈਕਚਰਾਰਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਸਬੰਧੀ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਸਿੱਖਿਆ ਮੰਤਰੀ ਵਲੋਂ 30 ਜੂਨ ਤੱਕ ਕਾਰਵਾਈ ਕਰਨ ਦਾ ਭਰੋਸਾਮੋਹਾਲੀ: 26 ਜੂਨ, ਜਸਵੀਰ ਗੋਸਲ ਦੋ ਮਹੀਨੇ ਪਹਿਲਾ ਸਿੱਖਿਆ ਮੰਤਰੀ ਪੰਜਾਬ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਸਕੂਲ ਲੈਕਚਰਾਰਾਂ ਦਾ ਪ੍ਰਮੋਸ਼ਨ ਕੋਟਾ 50 % ਤੋਂ ਵਧਾ ਕੇ 75 % ਕਰ ਰਹੇ ਹਨ| ਜਿਸ ਨਾਲ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਖਾਲੀ ਪਈਆਂ ਪ੍ਰਿੰਸੀਪਲਾਂ ਦੀਆਂ ਅਸਾਮੀਆਂ […]

Continue Reading

ਪਾਕਿਸਤਾਨੀ ਬਦਮਾਸ਼ ਨੇ ਚਲਵਾਈਆਂ NRI ਦੇ ਘਰ ‘ਤੇ ਗੋਲੀਆਂ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਜਲੰਧਰ, 24 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੁਲਾਬ ਦੇਵੀ ਰੋਡ ‘ਤੇ ਸਥਿਤ ਪੁਰਤਗਾਲ ਵਿੱਚ ਰਹਿਣ ਵਾਲੇ ਇੱਕ NRI ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਇਹ ਗੋਲੀਆਂ ਪਾਕਿਸਤਾਨੀ ਬਦਮਾਸ਼ Shahzad Bhatti ਨੇ ਚਲਵਾਈਆਂ। ਸੋਮਵਾਰ ਰਾਤ ਨੂੰ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਐਨਆਰਆਈ ਦੇ ਘਰ ‘ਤੇ ਲਗਭਗ 10 ਗੋਲੀਆਂ ਚਲਾਈਆਂ। ਜਿਸਦੀ ਵੀਡੀਓ ਪਾਕਿਸਤਾਨ ਵਿੱਚ ਬੈਠੇ ਡੌਨ […]

Continue Reading

ਮੋਰਿੰਡਾ ਵਿਖੇ ਵਿਧਾਇਕ ਡਾ. ਚਰਨਜੀਤ ਸਿੰਘ ਤੇ ਪਾਰਟੀ ਆਗੂਆਂ ਨੇ ਮਨਾਏ ਜਿੱਤ ਦੇ ਜਸ਼ਨ 

ਮੋਰਿੰਡਾ ਵਿਖੇ ਵਿਧਾਇਕ ਡਾ. ਚਰਨਜੀਤ ਸਿੰਘ ਤੇ ਪਾਰਟੀ ਆਗੂਆਂ ਨੇ ਮਨਾਏ ਜਿੱਤ ਦੇ ਜਸ਼ਨ  ਕਿਹਾ -ਲੁਧਿਆਣਾ ਜਿੱਤ ਨੇ ਆਪ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਲਾਈ ਮੋਹਰ  ਮੋਰਿੰਡਾ, 23 ਜੂਨ ਭਟੋਆ  ਲੁਧਿਆਣਾ ਵਿਖੇ ਵਿਧਾਨ ਸਭਾ ਦੀ ਲੁਧਿਆਣਾ ਪੱਛਮੀ ਸੀਟ ਦੀ ਹੋਈ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਵੱਲੋਂ ਆਪਣੇ ਵਿਰੋਧੀ ਕਾਂਗਰਸੀ […]

Continue Reading

ਮਾਤਰ ਛਾਇਆ ਅਨਾਥ ਆਸ਼ਰਮ  ਵਿਖੇ 11ਵਾਂ ਕੌਮਾਂਤਰੀ ਯੋਗਾ ਦਿਹਾੜਾ ਮਨਾਇਆ ਗਿਆ 

  ਫਾਜ਼ਿਲਕਾ 22 ਜੂਨ  ਜਿਲਾ ਬਾਲ ਸੁਰੱਖਿਆ ਅਫਸਰ ਰਿਕੂ ਬਾਲਾ ਨੇ ਬੱਚਿਆਂ  ਨੂੰ ਨਿਰੋਗੀ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਸਥਾਨਕ  ਮਾਤਰ ਛਾਇਆ ਅਨਾਥ ਆਸ਼ਰਮ ਅਤੇ ਉਦਭਾਵ ਆਵਾਜ਼  ਵਿਖੇ 11ਵਾਂ ਕੌਮਾਂਤਰੀ ਯੋਗਾ ਦਿਹਾੜਾ ਮਨਾਇਆ ਗਿਆ।   ਆਯੂਰਵੇਦ ਵਿਭਾਗ ਦੇ ਮਿਸਟਰ ਅੰਕੁਰ ਅਤੇ ਮੈਡਮ ਰੂਚੀਕਾ ਜੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦਾ […]

Continue Reading

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ ਯੂਨੀਅਨ ਦੀ ਬੋਰਡ ਦੇ ਮੁੱਖ ਕਾਰਜਕਾਰੀ ਅਫ਼ਸਰ ਨਾਲ ਮੀਟਿੰਗ

ਮੋਰਿੰਡਾ:  21 ਜੂਨ, ਭਟੋਆ   ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ ਯੂਨੀਅਨ ਵੱਲੋਂ 10 ਜੂਨ ਤੋਂ ਅਣਮਿੱਥੇ ਸਮੇਂ ਲਈ ਕੀਤੀ ਲਗਾਤਾਰ ਹੜਤਾਲ ਅਤੇ 21 ਜੂਨ ਤੋਂ ਸੀਵਰੇਜ਼ ਦੀਆਂ ਮੋਟਰਾਂ ਬੰਦ ਕਰਨ ਦੇ ਕੀਤੇ ਐਲਾਨ ਦੇ ਦਬਾਅ ਹੇਠ   ਬੋਰਡ ਦੇ ਮੁੱਖ ਕਾਰਜਕਾਰੀ ਅਫ਼ਸਰ ਵੱਲੋਂ  20 ਜੂਨ ਨੂੰ ਯੂਨੀਅਨ ਆਗੂਆਂ ਨਾਲ ਕੀਤੀ ਗਈ ਮੀਟਿੰਗ ਲੱਗਭੱਗ ਇੱਕ […]

Continue Reading

ਟੀ.ਐੱਸ.ਯੂ.ਅਤੇ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਵੱਲੋਂ ਉਲੀਕੇ ਸੰਘਰਸ਼ਾਂ ਦੀ ਤਿਆਰੀ ਵਜੋਂ ਕੀਤੀ ਮੀਟਿੰਗ

ਬਠਿੰਡਾ: 20 ਜੂਨ 2025, ਦੇਸ਼ ਕਲਿੱਕ ਬਿਓਰੋ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਰਜਿ:ਨੰ:49 ਅਤੇ ਪਾਵਰਕਾਮ-ਟਰਾਂਸਕੋ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਬੈਨਰ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਦੇ ਵਿਰੋਧ ਵਜੋਂ 03 ਜੁਲਾਈ ਨੂੰ ਪਾਵਰ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਸਰਕਲ ਬਠਿੰਡਾ ਦੇ ਆਗੂਆਂ ਦੀ […]

Continue Reading

ਰਿਸ਼ਤੇਦਾਰੀ ‘ਚ ਗਏ ਪਰਿਵਾਰ ਦੇ ਘਰ ਲੱਖਾਂ ਦੀ ਚੋਰੀ 

ਮੋਰਿੰਡਾ, 19 ਜੂਨ (ਭਟੋਆ)  ਮੋਰਿੰਡਾ ਦੀ ਜੌਲੀ ਮਾਰਕੀਟ ਦੇ ਨੇੜੇ ਇੱਕ ਮਕਾਨ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਲਗਭਗ ਦੋ ਲੱਖ ਰੁਪਏ ਦੀ ਕੀਮਤ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੋਰਿੰਡਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ  ਜਤਿੰਦਰ ਸਿੰਘ ਨੇ ਦੱਸਿਆ ਕਿ […]

Continue Reading

ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਨੇ ਕੀਤੀ ਹੜਤਾਲ

ਮੋਰਿੰਡਾ, 19 ਜੂਨ (ਭਟੋਆ)  ਨਗਰ ਕੌਂਸਲ ਦੀ ਸਫਾਈ ਕਰਮਚਾਰੀ ਯੂਨੀਅਨ ਵੱਲੋ ਸ਼ਹਿਰ ਦੇ ਵਾਰਡ ਨੰਬਰ 15 ਵਿੱਚ ਸਫਾਈ ਕਰਦੇ ਸਮੇਂ ਕੁਝ ਸਫਾਈ ਕਰਮੀਆਂ ਨਾਲ ਕੁਝ ਦੁਕਾਨਦਾਰਾਂ ਵੱਲੋਂ ਕੀਤੀ ਕੁੱਟਮਾਰ ਨੂੰ ਲੈਕੈ ਹੜਤਾਲ ਕੀਤੀ ਗਈ ਅਤੇ ਕੌਂਸਲ ਦੇ ਅਹਾਤੇ ਵਿੱਚ ਸਬੰਧਤ ਦੁਕਾਨਦਾਰਾਂ ਖਿਲਾਫ ਕਾਰਵਾਈ ਅਤੇ ਇਨਸਾਫ ਦੀ ਮੰਗ ਕਰਦਿਆਂ ਜੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਸਬੰਧੀ ਮਾਮਲਾ ਮੋਰਿੰਡਾ ਸ਼ਹਿਰੀ […]

Continue Reading