ਐੱਸਕੇਐੱਮ ਨੇ ਸਰਕਾਰ ਦੇ ਜ਼ਬਰ ਖ਼ਿਲਾਫ਼ ਡੀਸੀ ਬਰਨਾਲਾ ਨੂੰ ਸੌਂਪਿਆ ਮੰਗ ਪੱਤਰ  

ਦਲਜੀਤ ਕੌਰ  ਬਰਨਾਲਾ, 28 ਅਪ੍ਰੈਲ, 2025: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੱਧਰ ਤੇ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੇ ਜ਼ਬਰ ਵਿਰੁੱਧ ਮੰਗ ਪੱਤਰ ਦੇਣ ਦੀ ਕੜੀ ਵਜੋਂ ਡੀਸੀ ਬਰਨਾਲਾ ਨੂੰ ਵੱਡੇ ਵਫ਼ਦ ਰਾਹੀਂ ਮੰਗ ਪੱਤਰ ਦਿੱਤਾ ਗਿਆ। ਕਿਸਾਨ ਆਗੂ ਚਮਕੌਰ ਸਿੰਘ ਨੈਣੇਵਾਲ, ਗੁਰਦੇਵ ਸਿੰਘ ਮਾਂਗੇਵਾਲ, ਨਿਰਭੈ ਸਿੰਘ ਛੀਨੀਵਾਲ ਕਲਾਂ, ਮਨਜੀਤ ਰਾਜ, ਸੰਦੀਪ […]

Continue Reading

ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣਾ ਪੰਜਾਬ ਸਰਕਾਰ ਦੀ ਤਰਜੀਹ-ਵਿਧਾਇਕ ਵਿਜੈ ਸਿੰਗਲਾ

ਮਾਨਸਾ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਰਹੀ ਹੈ। ਇਸੇ ਤਹਿਤ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਸੂਬਾ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ […]

Continue Reading

ਕੁਲਜੀਤ ਸਿੰਘ ਰੰਧਾਵਾ ਵੱਲੋਂ 90.17 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜ 06 ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮਰਪਿਤ

ਡੇਰਾਬੱਸੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾ ਬਸੀ ਵਿਧਾਨ ਸਭਾ ਹਲਕੇ ਦੇ ਛੇ ਸਕੂਲਾਂ ਵਿੱਚ 90.17 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਦੇ ਨਾਲ ਹੀ ਐਮ ਐਲ ਏ ਰੰਧਾਵਾ ਨੇ ਸਰਕਾਰੀ ਮਿਡਲ ਸਕੂਲ ਹਰੀਪੁਰ ਹਿੰਦੂਆਂ ਵਿਖੇ ਨੌ ਲੱਖ […]

Continue Reading

ਮੋਹਾਲੀ ਪੁਲਿਸ ਵੱਲੋਂ 4 ਦੋਸ਼ੀਆਂ ਕੋਲੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ

ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਅਤੇ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਡੀ.ਆਈ.ਜੀ. ਰੋਪੜ ਰੇਂਜ, ਰੋਪੜ ਦੇ ਦਿਸ਼ਾ ਨਿਰਦੇਸ਼ਾਂ ਤੇ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ […]

Continue Reading

ਚਮਕੌਰ ਸਾਹਿਬ ਇਲਾਕੇ ਵਿੱਚ ਪੇਪਰ ਮਿੱਲ ਨਹੀ ਲੱਗਣ ਦਿੱਤੀ ਜਾਵੇਗੀ : ਪੀਰਮੁਹੰਮਦ

ਚਮਕੌਰ ਸਾਹਿਬ/ ਮੋਰਿੰਡਾ  28 ਅਪਰੈਲ ਭਟੋਆ            ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸੀਨੀਅਰ ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ ਅਤੇ  ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਕਿਹਾ ਹੈ ਕਿ ਚਮਕੌਰ ਸਾਹਿਬ ਇਲਾਕੇ ਵਿਚ ਪੈਂਦੇ ਪਿੰਡ ਧੋਲਰਾਂ ਅਤੇ ਬੱਸੀ ਗੁੱਜਰਾਂ ਦੀ ਜਮੀਨ ਜਿਸ ਦੇ ਕੇ ਇੱਕ ਪਾਸੇ ਬੁੱਢਾ […]

Continue Reading

UP-ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 4 ਲੋਕਾਂ ਦੀ ਮੌਤ

ਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਅੱਜ ਸੋਮਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਇੱਕ ਬੱਚੀ ਦੀ ਮੌਤ ਹੋ ਗਈ ਅਤੇ ਫਤਿਹਪੁਰ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬਿਹਾਰ ਦੇ ਪਟਨਾ ਅਤੇ ਹਾਜੀਪੁਰ ਵਿੱਚ […]

Continue Reading

ਕਿਸਾਨ ਆਗੂ ਤੇ ਹਮਲੇ ਖਿਲਾਫ ਲਹਿਰਾਗਾਗਾ ਵਿਖੇ 3 ਮਈ ਨੂੰ ਮੁਜ਼ਾਹਰਾ ਅਤੇ DSP ਦਫਤਰ ਦਾ ਘਿਰਾਓ

ਦਲਜੀਤ ਕੌਰ  ਲਹਿਰਾਗਾਗਾ, 27 ਅਪ੍ਰੈਲ, 2025: ਪਿਛਲੇ ਦਿਨੀਂ ਭੂ ਮਾਫੀਆ ਦੇ ਗੁੰਡਿਆਂ ਵੱਲੋਂ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ਤੇ ਕਾਤਲਾਨਾ ਹਮਲਾ ਕਰਕੇ ਉਸ ਦੀਆਂ ਲੱਤਾਂ ਬਾਹਾਂ ਤੋੜਨ ਦੇ ਰੋਸ ਵਜੋਂ ਅੱਜ ਪਿੰਡ ਖਾਈ ਦੇ ਗੁਰਦੁਆਰਾ ਸਾਹਿਬ ਵਿਖੇ ਪੂਰੇ ਪਿੰਡ ਦਾ ਭਾਰੀ ਇਕੱਠ ਕਰਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ […]

Continue Reading

ਬੱਸ ਅੱਡਾ ਬਚਾਓ ਕਮੇਟੀ ਦਾ ਧਰਨਾ ਤੀਜੇ ਦਿਨ ਵੀ ਜਾਰੀ

ਬਠਿੰਡਾ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਬੱਸ ਅੱਡੇ ਨੂੰ ਸ਼ਹਿਰ ਤੋਂ ਦੂਰ ਮਲੋਟ ਰੋਡ ‘ਤੇ ਲਿਜਾਣ ਦੇ ਵਿਰੋਧ ਵਿੱਚ ਰੋਜ਼-ਬ-ਰੋਜ਼ ਤੇਜ਼ੀ ਆ ਰਹੀ ਹੈ। ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਹੁਣ ਪੱਕਾ ਮੋਰਚਾ ਲਗਾਤਾਰ ਤੀਜੇ ਦਿਨ ਵੀ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਜਾਰੀ ਹੈ। ਸੰਘਰਸ਼ ਕਮੇਟੀ ਦੇ ਸੱਦੇ ‘ਤੇ ਬੱਸ ਅੱਡਾ ਮਾਰਕੀਟ, ਕੋਰਟ ਰੋਡ, […]

Continue Reading

ਪੰਜਾਬ ਵਿਜੀਲੈਂਸ ਬਿਓਰੋ ’ਚ  IPS ਅਤੇ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਓਰੋ ਵਿੱਚ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵੱਲੋਂ 1 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਨੂੰ ਬਦਲਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।

Continue Reading

ਆਪ’ ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ

ਚੰਡੀਗੜ੍ਹ/ਖੰਨਾ 26 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ ਕਰੀਬ 50 ਸਾਲ ਬਾਅਦ ਸਫ਼ਾਈ ਹੋਈ ਹੈ। ਪੰਜਾਬ ਦੇ ਪੰਚਾਇਤ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ […]

Continue Reading