ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਜਸਬੀਰ ਲਵਣ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 6 ਜੂਨ, 2025, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਹੋਰ ਮਜਬੂਤ ਹੋ ਰਹੀ ਹੈ ਅਤੇ ਹੋਰਨਾਂ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਤਹਿਤ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ […]
Continue Reading
