ਮਾਤਰ ਛਾਇਆ ਅਨਾਥ ਆਸ਼ਰਮ ਵਿਖੇ 11ਵਾਂ ਕੌਮਾਂਤਰੀ ਯੋਗਾ ਦਿਹਾੜਾ ਮਨਾਇਆ ਗਿਆ
ਫਾਜ਼ਿਲਕਾ 22 ਜੂਨ ਜਿਲਾ ਬਾਲ ਸੁਰੱਖਿਆ ਅਫਸਰ ਰਿਕੂ ਬਾਲਾ ਨੇ ਬੱਚਿਆਂ ਨੂੰ ਨਿਰੋਗੀ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਸਥਾਨਕ ਮਾਤਰ ਛਾਇਆ ਅਨਾਥ ਆਸ਼ਰਮ ਅਤੇ ਉਦਭਾਵ ਆਵਾਜ਼ ਵਿਖੇ 11ਵਾਂ ਕੌਮਾਂਤਰੀ ਯੋਗਾ ਦਿਹਾੜਾ ਮਨਾਇਆ ਗਿਆ। ਆਯੂਰਵੇਦ ਵਿਭਾਗ ਦੇ ਮਿਸਟਰ ਅੰਕੁਰ ਅਤੇ ਮੈਡਮ ਰੂਚੀਕਾ ਜੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦਾ […]
Continue Reading
