BKU ਰਾਜੇਵਾਲ ਵਲੋਂ ਕਿਸਾਨ ਯੂਨੀਅਨਾਂ ਦੀ ਕਾਰਗੁਜਾਰੀ ਤੇ CM ਦੁਆਰਾ ਉਠਾਏ ਸਵਾਲਾਂ ਦਾ ਜ਼ੋਰਦਾਰ ਵਿਰੋਧ

ਮੋਰਿੰਡਾ, 3 ਜੂਨ, ਭਟੋਆ  ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਭਰਵੀਂ ਇਕੱਤਰਤਾ ਸਥਨਕ ਅਨਾਜ ਮੰਡੀ ਵਿੱਚ ਯੂਨੀਅਨ ਦੇ   ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ  ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋ  ਕਿਸਾਨ ਜਥੇਬੰਦੀਆਂ ਦੀ ਕਾਰਗੁਜਾਰੀ ਨੂੰ ਲੈ ਕੇ   ਖੜੇ ਕੀਤੇ ਸਵਾਲਾਂ ਦੀ ਬੀਕੇਯੂ ਰਾਜੇਵਾਲ ਵਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਸ […]

Continue Reading

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ

ਸ੍ਰੀ ਮੁਕਤਸਰ ਸਾਹਿਬ, 04 ਜੂਨ               ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ, ਰਤਨਦੀਪ ਸੰਧੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ National Children’s Award ਦੇਸ਼ ਵਿੱਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਅਵਾਰਡ ਉਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ, ਛੋਟੇ ਬੱਚਿਆਂ ਲਈ ਰੋਲ […]

Continue Reading

ਪੰਜਾਬ ‘ਚ CIA ਸਟਾਫ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ

ਫ਼ਾਜ਼ਿਲਕਾ, 4 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸੀਆਈਏ ਸਟਾਫ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਸਰਪ੍ਰੀਤ ਸਿੰਘ ਦੀ ਸਰਵਿਸ ਰਿਵਾਲਵਰ ਵਿੱਚੋਂ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ।ਫਾਜ਼ਿਲਕਾ ਦੇ ਡੀਐਸਪੀ ਲਵਦੀਪ […]

Continue Reading

ਬੱਸ ਅੱਡਾ ਬਦਲਣ ਵਿਰੁੱਧ ਪੰਜਾਬ ਪੁਲਸ ਪੈਨਸ਼ਨਰਜ਼ ਐਸੋਸੀਏਸ਼ਨ ਸੰਘਰਸ਼ ਵਿੱਚ ਨਿਤਰੀ

ਬਠਿੰਡਾ: 3 ਜੂਨ, ਦੇਸ਼ ਕਲਿੱਕ ਬਿਓਰੋ ਅੱਜ ਬੱਸ ਅੱਡਾ ਬਚਾਓ ਸੰਘਰਸ਼ ਦੇ ਅੰਗ ਵਜੋਂ ਬਠਿੰਡੇ ਡੀਸੀ ਦਫਤਰ ਸਾਮ੍ਹਣੇ ਅੰਬਦੇਕਰ ਪਾਰਕ ਚ ਚਲਦੇ ਪੱਕੇ ਮੋਰਚੇ/ ਧਰਨੇ ਵਿੱਚ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੁਜਾਹਰੇ ਦੀ ਸ਼ਕਲ ਚ ਪਹੁੰਚ ਕੇ ਸ਼ਮੂਲੀਅਤ ਕੀਤੀ ਅਤੇ ਬੱਸ ਅੱਡਾ ਸ਼ਹਿਰੋਂ ਬਾਹਰ ਮਲੋਟ ਰੋਡ ਤੇ ਸ਼ਿਫਟ ਕਰਨ ਵਿਰੁੱਧ ਜ਼ੋਰਦਾਰ ਨਾਹਰੇਬਾਜੀ ਕੀਤੀ l ਐਸੋਸੀਏਸ਼ਨ […]

Continue Reading

ਪੰਜਾਬ-ਹਰਿਆਣਾ ‘ਚ 12 ਜਾਅਲੀ ਵਿਆਹ ਕਰਵਾਉਣ ਵਾਲਾ ਮਾਸਟਰਮਾਈਂਡ ਗ੍ਰਿਫਤਾਰ

ਲਾੜੀ ਕਿਰਾਏ ‘ਤੇ, ਮਾਂ-ਪਿਓ ਤੇ ਰਿਸ਼ਤੇਦਾਰ ਸਾਰੇ ਹੀ ਦਿਹਾੜੀ ‘ਤੇ ਲਿਆਂਦੇ ਜਾਂਦੇ ਸਨਅਪਾਹਜ ਤੇ ਜ਼ਿਆਦਾ ਉਮਰ ਵਾਲੇ ਅਣਵਿਆਹੇ ਵਿਅਕਤੀਆਂ ਨੂੰ ਬਣਾਉਂਦੇ ਸਨ ਸ਼ਿਕਾਰਚੰਡੀਗੜ੍ਹ, 3 ਜੂਨ, ਦੇਸ਼ ਕਲਿਕ ਬਿਊਰੋ :ਜਾਅਲੀ ਵਿਆਹ ਕਰਵਾਉਣ (fake marriages) ਦੇ ਦੋਸ਼ ਵਿੱਚ ਫੜੇ ਗਏ ਮਾਸਟਰਮਾਈਂਡ ਰੇਸ਼ਮ ਸਿੰਘ ਦਾ ਨੈੱਟਵਰਕ ਪੰਜਾਬ ਅਤੇ ਰਾਜਸਥਾਨ ਤੱਕ ਫੈਲਿਆ ਹੋਇਆ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ […]

Continue Reading

Rajeev Shukla ਬਣਨਗੇ BCCI ਦੇ ਕਾਰਜਕਾਰੀ ਪ੍ਰਧਾਨ?

ਨਵੀਂ ਦਿੱਲੀ: 2 ਜੂਨ, ਦੇਸ਼ ਕਲਿੱਕ ਬਿਓਰੋRajeev Shukla ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਦੀਆਂ ਸੰਭਾਵਨਾਵਾਂ ਹਨ, ਕਿਉਂਕਿ Roger Binny, ਜੋ ਇਸ ਸਮੇਂ ਇਸ ਅਹੁਦੇ ‘ਤੇ ਹਨ, ਇਸ ਅਹੁਦੇ ਲਈ ਉਮਰ ਸੀਮਾ ਪੂਰੀ ਕਰਕੇ 19 ਜੁਲਾਈ ਨੂੰ ਰਿਟਾਇਰ ਹੋ ਰਹੇ ਹਨ। Rajeev Shukla ਇਸ ਸਮੇਂ ਕ੍ਰਿਕਟ ਬੋਰਡ ਦੇ ਉਪ-ਪ੍ਰਧਾਨ ਵਜੋਂ ਸੇਵਾ […]

Continue Reading

ਪੰਜਾਬ ਦੇ ਆਪ ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ ‘ਡਿਜੀਟਲ ਯੁੱਧ’ ਦਾ ਮੰਤਰ

ਚੰਡੀਗੜ੍ਹ, 2 ਜੂਨ, 2025, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਮਾਲਵਾ ਪੂਰਬੀ ਜ਼ੋਨ ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ, ਸੋਸ਼ਲ ਮੀਡੀਆ ਰਾਹੀਂ ਪਾਰਟੀ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਵਿਰੋਧੀ ਧਿਰ ਦੇ ਝੂਠੇ ਪ੍ਰਚਾਰ ਦਾ ਜਵਾਬ ਦੇਣ ਲਈ […]

Continue Reading

ਸਕੂਲ ਆਫ ਐਮੀਨੈਂਸ ਬਨੂੜ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬਨੂੜ, 2 ਜੂਨ: ਦੇਸ਼ ਕਲਿੱਕ ਬਿਓਰੋਸਕੂਲ ਆਫ ਐਮੀਨੈਂਸ, ਬਨੂੜ ਵਿਖੇ ਅੱਜ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਅਨੀਤਾ ਭਾਰਦਵਾਜ ਨੇ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਰੇ ਮਹਿਮਾਨਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ […]

Continue Reading

ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਬਾਲ ਭਵਨ, ਮੋਹਾਲੀ ਵਿਖੇ 10 ਦਿਨਾਂ ਸਮਰ ਕੈਂਪ ਸ਼ੁਰੂ

ਮੋਹਾਲੀ, 2 ਜੂਨ: ਦੇਸ਼ ਕਲਿੱਕ ਬਿਓਰੋ ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਅੱਜ ਤੋਂ 6-14 ਸਾਲ ਦੇ ਬੱਚਿਆਂ ਲਈ ਬਾਲ ਭਵਨ, ਮੋਹਾਲੀ ਵਿਖੇ ਇੱਕ ਸਮਰ ਕੈਂਪ ਸ਼ੁਰੂ ਕੀਤਾ ਗਿਆ। ਕੌਂਸਲ ਦੀ ਸਕੱਤਰ ਸ਼੍ਰੀਮਤੀ ਪ੍ਰੀਤਮ ਸੰਧੂ ਨੇ ਦੱਸਿਆ ਕਿ ਇਸ ਕੈਂਪ ਦੇ ਆਯੋਜਨ ਦਾ ਮੁੱਖ ਉਦੇਸ਼ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਰੁੱਝੇ ਰੱਖਣਾ […]

Continue Reading

ਭਾਰੀ ਮੀਂਹ ਕਾਰਨ ਸਿੱਕਮ ‘ਚ ਫੌਜੀ ਕੈਂਪ ‘ਤੇ ਜ਼ਮੀਨ ਖਿਸਕੀ, 3 ਦੀ ਮੌਤ, 6 ਜਵਾਨ ਲਾਪਤਾ

ਗੰਗਟੋਕ, 2 ਮਈ, ਦੇਸ਼ ਕਲਿਕ ਬਿਊਰੋ :ਭਾਰੀ ਬਾਰਿਸ਼ ਤੋਂ ਬਾਅਦ ਸਿੱਕਮ ਵਿੱਚ ਇੱਕ ਫੌਜੀ ਕੈਂਪ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਿਆ। ਇਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਛੇ ਸੈਨਿਕ ਲਾਪਤਾ ਹਨ। ਫੌਜ ਨੇ ਸੋਮਵਾਰ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ।ਨਿਊਜ਼ ਏਜੰਸੀ ਪੀਟੀਆਈ ਨੇ ਇੱਕ […]

Continue Reading