ਸਿਵਲ ਸਰਜਨ ਵਲੋਂ ਐਨ.ਸੀ.ਡੀ. ਮੁਹਿੰਮ ਦਾ ਲਾਭ ਲੈਣ ਦੀ ਅਪੀਲ

ਮੋਹਾਲੀ, 26 ਮਈ : ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਵਲੋਂ ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਅਤੇ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ 17 ਮਈ ਤੋਂ 17 ਜੂਨ ਤਕ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਹਰ ਵਿਅਕਤੀ ਖ਼ਾਸਕਰ 30 ਸਾਲ ਤੋਂ ਉਪਰਲੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਨੇੜਲੀ ਸਿਹਤ ਸੰਸਥਾ ਵਿਖੇ […]

Continue Reading

ਸਿੱਖਿਆ ਮੰਤਰੀ ਵੱਲੋਂ ਸਕੂਲਾਂ ’ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਪੈ ਰਹੀ ਗਰਮੀ ਦੇ ਚਲਦਿਆਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗਰਮੀ ਦੇ […]

Continue Reading

ਇਨਕਲਾਬੀ ਜਥੇਬੰਦੀਆਂ ਅਤੇ ਖੱਬੀਆਂ ਪਾਰਟੀਆਂ ਵੱਲੋਂ ਜਲੰਧਰ ਵਿਖੇ 10 ਜੂਨ ਨੂੰ ਕਨਵੈਨਸ਼ਨ ਕਰਨ ਦਾ ਐਲਾਨ 

ਦਲਜੀਤ ਕੌਰ  ਜਲੰਧਰ/ਚੰਡੀਗੜ੍ਹ, 25 ਮਈ, 2025: ਕੇਂਦਰ ਦੀ ਬੀਜੇਪੀ ਦੀ ਅਗਵਾਈ ਵਾਲੀ ਸਰਕਾਰ ਮਾਉਵਾਦੀਆਂ ਤੇ ਨਕਸਲਾਈਟਾਂ ਦੇ ਖ਼ਾਤਮੇ ਦੇ ਬਹਾਨੇ ਜੰਗਲ਼ ਤੇ ਉੱਥੋਂ ਦੇ ਕੁਦਰਤੀ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦਾ ਕੰਮ ਕਰ ਰਹੀ ਹੈ। ਖੱਬੀਆਂ ਪਾਰਟੀਆਂ ਤੇ ਇਨਕਲਾਬੀ ਜਥੇਬੰਦੀਆਂ ਵੱਲੋਂ ਇਸ ਅਹਿਮ ਮਸਲੇ ਤੇ ਵਿਚਾਰ ਕਰਕੇ 10 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ […]

Continue Reading

ਸ਼ਹਿਰ ਵਿੱਚ ਬਿਜਲੀ ਸਪਲਾਈ ਠੱਪ, ਰਾਤ ਭਰ ਹਨੇਰੇ ਵਿੱਚ ਡੁੱਬਿਆ ਰਿਹਾ ਮੋਰਿੰਡਾ 

ਪਾਣੀ ਦੀ ਬੂੰਦ ਬੂੰਦ ਨੂੰ ਤਰਸੇ ਸ਼ਹਿਰ ਵਾਸੀ  ਮੋਰਿੰਡਾ, 25 ਮਈ (ਭਟੋਆ)  ਬੀਤੀ ਰਾਤ ਇਲਾਕੇ ਵਿੱਚ ਚੱਲੇ ਝੱਖੜ ਕਾਰਨ ਜਿੱਥੇ ਜਨਜੀਵਨ ਅਸਤ ਵਿਅਸਤ ਹੋ ਗਿਆ ਉੱਥੇ ਹੀ ਬਿਜਲੀ ਗੁੱਲ ਹੋ ਜਾਣ ਨਾਲ ਪੂਰਾ ਸ਼ਹਿਰ ਤੇ ਇਲਾਕਾ ਹਨੇਰੇ ਵਿੱਚ ਡੁੱਬਿਆ ਰਿਹਾ। ਸ਼ਹਿਰ ਦੇ ਕਈ ਹਿੱਸਿਆਂ ਵਿੱਚ 20 ਘੰਟੇ ਤੋਂ ਵੱਧ ਸਮੇਂ ਲਈ ਬਿਜਲੀ ਠੱਪ ਰਹੀ ਜਿਸ […]

Continue Reading

ਪੰਜਾਬ ਤੇ ਪੰਜਾਬੀਅਤ ਨਾਲ ਧੱਕਾ ਕਰਕੇ ਸੱਤਾ ਦਾ ਸੁਪਨਾ ਭੁੱਲੇ ਭਾਜਪਾ-ਖੱਟੜਾ

ਮੋਰਿੰਡਾ 25 ਮਈ (ਭਟੋਆ) ਭਾਰਤੀ ਜਨਤਾ ਪਾਰਟੀ ਇੱਕ ਪਾਸੇ ਵਿਧਾਨ ਸਭਾ ਚੋਣਾਂ ਵਿੱਚ 2027 ਵਿੱਚ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਹੈ ਉਥੇ ਦੂਜੇ ਪਾਸੇ ਭਾਜਪਾ ਦੀ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੀ ਜਵਾਨੀ ਪ੍ਰਤੀ ਬੇਰੁਖੀ ਵਾਲੀ ਸਿਆਸਤ ਕੀਤੀ ਜਾ ਰਹੀ ਹੈ । ਇਹ ਵਿਚਾਰ ਸੀਨੀਅਰ ਅਕਾਲੀ ਆਗੂ ਅਤੇ ਕੌਂਸਲਰ ਅੰਮ੍ਰਿਤਪਾਲ […]

Continue Reading

ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ 5 ਦਿਨਾਂ ਸੱਭਿਆਚਾਰਕ ਵਟਾਂਦਰੇ ਦੌਰਾਨ ਸਿੱਖਣਗੇ ਪੰਜਾਬੀ ਭਾਸ਼ਾ

ਭਾਸ਼ਾਈ ਵਿਭਿੰਨਤਾ ਤੇ ਸੱਭਿਆਚਾਰਕ ਏਕਤਾ ਨੂੰ ਪ੍ਰਫੁੱਲਤ ਕਰਨ ਵਿੱਚ ਪੰਜਾਬ ਕਰੇਗਾ ਦੇਸ਼ ਦੀ ਅਗਵਾਈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 24 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਵਸਦੇ  ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਆਂਧਰਾ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸੱਭਿਆਚਾਰਕ ਆਦਾਨ-ਪ੍ਰਦਾਨ, ਭਾਸ਼ਾਈ ਵਿਭਿੰਨਤਾ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਲਈ […]

Continue Reading

ਸਾਂਝੇ ਮਜ਼ਦੂਰ ਮੋਰਚੇ ਵੱਲੋਂ ਬੇਜ਼ਮੀਨੇ ਮਜ਼ਦੂਰਾਂ ‘ਤੇ ਜਬਰ ਵਿਰੁੱਧ ਜ਼ਿਲ੍ਹਾ ਪੱਧਰੀ ਰੋਸ਼ ਮੁਜ਼ਾਹਰੇ 2 ਜੂਨ ਨੂੰ

ਦਲਜੀਤ ਕੌਰ  ਜਲੰਧਰ, 24 ਮਈ, 2025: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਨੇ ਅੱਜ ਇਥੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਦੀ ਪ੍ਰਧਾਨਗੀ ਹੇਠ ਸੂਬਾਈ ਮੀਟਿੰਗ ਕਰਕੇ ਐਲਾਨ ਕੀਤਾ ਹੈ ਕਿ 2 ਜੂਨ ਨੂੰ ਪੰਜਾਬ ਭਰ ਵਿੱਚ ਜ਼ਿਲ੍ਹੇ ਪੱਧਰ ‘ਤੇ ਜਬਰ ਵਿਰੋਧੀ […]

Continue Reading

ਨਸ਼ਾ-ਮੁਕਤੀ ਯਾਤਰਾ ਨੂੰ ਮਿਲ ਰਿਹਾ ਲੋਕਾਂ ਤੋਂ ਵੱਡਾ ਹੁੰਗਾਰਾ-ਵਿਧਾਇਕ ਮਾਲੇਰਕੋਟਲਾ 

ਮੁਬਾਰਕਪੁਰ ਚੁੰਘਾ/ਮਾਲੇਰਕੋਟਲਾ 24 ਮਈ : ਦੇਸ਼ ਕਲਿੱਕ ਬਿਓਰੋ                    ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਵੱਡੀ ਗਿਣਤੀ ਵਿਚ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਡਾ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਤੇ ਮਹਾਨਤਾ ਫਿਰਕੂ ਹੁਕਮਰਾਨਾਂ ਤੋ ਬਰਦਾਸ਼ਤ ਨਹੀਂ ਹੋ ਰਹੀ : ਟਿਵਾਣਾ

 ਮੋਰਿੰਡਾ  24  ਮਈ ( ਭਟੋਆ)  “ਮੀਰੀ-ਪੀਰੀ ਦੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਨੁੱਖਤਾ ਪੱਖੀ ਉੱਚ ਮਰਿਯਾਦਾਵਾਂ ਦੀ ਬਦੌਲਤ ਸਮੁੱਚੇ ਸੰਸਾਰ ਵਿਚ ਖ਼ਾਲਸਾ ਪੰਥ ਦੀ ਇਸ ਸੰਸਥਾਂ ਦੀ ਸਰਬਉੱਚਤਾਂ ਤੇ ਮਹਾਨਤਾਂ ਕਾਇਮ ਹੈ । ਜਿਥੋ ਹੋਣ ਵਾਲੇ ਕੌਮੀ ਫੈਸਲਿਆ ਨੂੰ ਸਮੁੱਚੇ ਸੰਸਾਰ ਵਿਚ ਮਾਨਤਾ ਹਾਸਿਲ ਹੁੰਦੀ ਹੈ । ਇਸਦੀ ਸਰਬਉੱਚਤਾਂ ਤੇ ਮਹਾਨਤਾਂ ਫਿਰਕੂ ਹੁਕਮਰਾਨਾਂ ਨੂੰ […]

Continue Reading

Vigilance Bureau arrests MLA Jalandhar for indulging in organized corruption in connivance with local municipal officials

Chandigarh, May 23, 2025 : Desh Click News In line with the unwavering resolve of the Punjab Government regarding zero tolerance against corruption in public service under the leadership of Chief Minister Sardar Bhagwant Singh Mann, the Punjab Vigilance Bureau (VB) achieved an important break-through today when the Jalandhar Range office of the Bureau, arrested […]

Continue Reading