ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ’ਤੇ ਉਪਰਾਲੇ ਜਾਰੀ : ਪ੍ਰੋ. ਬਲਜਿੰਦਰ ਕੌਰ
ਬਠਿੰਡਾ, 30 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ‘ਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ‘ਤੇ ਲਗਾਤਾਰ ਉਪਰਾਲੇ ਜਾਰੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੀਫ ਵਿੱਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ […]
Continue Reading