ਹਿਮਾਚਲ ਪ੍ਰਦੇਸ਼ : ਖੱਡ ’ਚ ਡਿੱਗੀ ਕਾਰ, 6 ਦੀ ਮੌਤ
ਸ਼ਿਮਲਾ, 8 ਅਗਸਤ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਕ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿੱਚ 6 ਲੋਕਾਂ ਦੀ ਜਾਨ ਚਲੀ ਗਈ। ਚੰਬਾ ਜ਼ਿਲ੍ਹੇ ਦੇ ਚੁਰਾਹ ਵਿੱਚ ਇਕ ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ। ਕਾਰ ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ […]
Continue Reading