Rain Update! ਪੰਜਾਬ ‘ਚ 28 ਮਈ ਨੂੰ ਪਵੇਗਾ ਭਾਰੀ ਮੀਂਹ!

Rain Update! ਪੰਜਾਬ ‘ਚ 28 ਮਈ ਨੂੰ ਪਵੇਗਾ ਭਾਰੀ ਮੀਂਹ! ਚੰਡੀਗੜ੍ਹ, 25 ਮਈ 2026- ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਸੂਬੇ ਵਿੱਚ ਭਿਆਨਕ ਲੂ ਚੱਲਣ ਦਾ ‘ਓਰੇਂਜ ਅਲਰਟ’ ਜਾਰੀ ਕਰ ਦਿੱਤਾ ਹੈ। ਮੌਸਮ ਮਾਹਿਰਾਂ ਮੁਤਾਬਕ, ਇਸ ਦੌਰਾਨ ਤਾਪਮਾਨ ਵਿੱਚ 3 ਡਿਗਰੀ ਤੱਕ ਦਾ ਹੋਰ ਵਾਧਾ ਦਰਜ ਕੀਤਾ ਜਾ ਸਕਦਾ ਹੈ। ਗਰਮੀ ਦੇ ਕਹਿਰ ਵਿਚਾਲੇ […]

Continue Reading

ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਵੀ ਸਮਾਂ ਬਦਲਿਆ

ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਵੀ ਸਮਾਂ ਬਦਲਿਆ ਹੁਣ ਸਵੇਰੇ 7.30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ Mohali, 25 ਮਈ 2026 : ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 […]

Continue Reading

Mohali MC Elections: ਚੋਣ ਮੈਦਾਨ ‘ਚ ਉੱਤਰੇ 1000 ਤੋਂ ਵੱਧ ਉਮੀਦਵਾਰ, ਪੜ੍ਹੋ ਪੂਰੀ ਖ਼ਬਰ

  Mohali MC Election: ਚੋਣ ਮੈਦਾਨ ਚ ਉੱਤੇ 1000 ਤੋਂ ਵੱਧ ਉਮੀਦਵਾਰ, ਪੜ੍ਹੋ ਪੂਰੀ ਖ਼ਬਰ Mohali News: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ 1175 ਨਾਮਜ਼ਦਗੀਆਂ ‘ਚੋਂ 1061 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਈ 2026- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਪ੍ਰਾਪਤ ਹੋਈਆਂ 1175 […]

Continue Reading

ਮੋਹਾਲੀ MC ਚੋਣਾਂ: ਵਾਰਡ ਨੰਬਰ 34 ਤੋਂ AAP ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੂੰ ਮਿਲਿਆ ਵੱਡਾ ਹੁੰਗਾਰਾ; MIG ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਖੁੱਲ੍ਹੇ ਸਮਰਥਨ ਦਾ ਐਲਾਨ

  ਮੋਹਾਲੀ MC ਚੋਣਾਂ: ਵਾਰਡ ਨੰਬਰ 34 ਤੋਂ AAP ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੂੰ ਮਿਲਿਆ ਵੱਡਾ ਹੁੰਗਾਰਾ; MIG ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਖੁੱਲ੍ਹੇ ਸਮਰਥਨ ਦਾ ਐਲਾਨ Desh Click ਮੋਹਾਲੀ, 18 ਮਈ 2026– ਵਾਰਡ ਨੰਬਰ 34 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਵੱਲੋਂ ਆਪਣੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਦਿਆਂ ਐਮ ਆਈ ਜੀ […]

Continue Reading

Big Breaking- ਸੰਜੀਵ ਅਰੋੜਾ ਨੂੰ ਅਦਾਲਤ ਨੇ ਭੇਜਿਆ ਜੇਲ੍ਹ!

  Big Breaking – ਸੰਜੀਵ ਅਰੋੜਾ ਨੂੰ ਅਦਾਲਤ ਨੇ ਭੇਜਿਆ ਜੇਲ੍ਹ! ਚੰਡੀਗੜ੍ਹ, 18 ਮਈ 2026 – ਕੈਬਨਿਟ ਮੰਤਰੀ ਸੰਜੀਵ ਅਰੋੜਾ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ। ਇਹ ਧਿਆਨ ਦੇਣ ਯੋਗ ਹੈ ਕਿ ਅਰੋੜਾ ਨੂੰ ਦੋ ਦਿਨਾਂ ਦੇ ਰਿਮਾਂਡ ਤੋਂ ਬਾਅਦ […]

Continue Reading

Weather Alert – ਮੌਸਮ ਵਿਭਾਗ ਨੇ ਗਰਮੀ ਨੂੰ ਲੈ ਕੇ ਦਿੱਤੀ ਚੇਤਾਵਨੀ; ਪੰਜਾਬ ‘ਚ ਯੈਲੋ ਅਲਰਟ ਜਾਰੀ

  Weather Alert – ਮੌਸਮ ਵਿਭਾਗ ਨੇ ਗਰਮੀ ਨੂੰ ਲੈ ਕੇ ਦਿੱਤੀ ਚੇਤਾਵਨੀ; ਪੰਜਾਬ ‘ਚ ਯੈਲੋ ਅਲਰਟ ਜਾਰੀ ਚੰਡੀਗੜ੍ਹ, 18 ਮਈ 2026 – ਉੱਤਰ ਭਾਰਤ ਵਿੱਚ ਮੀਂਹ ਤੋਂ ਬਾਅਦ ਭਿਆਨਕ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪੈਰ ਹੀ ਭਿਆਨਕ ਗਰਮੀ ਮਗਰੋਂ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ […]

Continue Reading

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

— ਗ੍ਰਿਫ਼ਤਾਰ ਮੁਲਜ਼ਮਾਂ ਨੇ ਭਗੌੜੇ ਹੈਂਡਲਰ ਹੈਪੀ ਜੱਟ ਦੇ ਨਿਰਦੇਸ਼ਾਂ ‘ਤੇ ਯੋਜਨਾਬੱਧ ਕਤਲਾਂ ਨੂੰ ਦਿੱਤਾ ਸੀ ਅੰਜਾਮ: ਡੀਜੀਪੀ ਗੌਰਵ ਯਾਦਵ— ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਤੋਂ ਅੰਤਰਰਾਸ਼ਟਰੀ ਸਰਹੱਦੀ ਖੇਤਰ ਵੱਲ ਮੁਲਜ਼ਮਾਂ ਦੀ ਗਤੀਵਿਧੀ ਦਾ ਪਤਾ ਚੱਲਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 13 ਮਈ: ਬਟਾਲਾ ਵਿਖੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਮਾਮਲੇ ਵਿੱਚ ਵੱਡੀ ਸਫ਼ਲਤਾ ਤਹਿਤ ਪੰਜਾਬ […]

Continue Reading

ਵੱਡੀ ਖ਼ਬਰ! Verka ਨੇ ਦੁੱਧ ਦੇ ਰੇਟਾਂ ‘ਚ ਕੀਤਾ ਵਾਧਾ

  ਵੱਡੀ ਖ਼ਬਰ! Verka ਨੇ ਦੁੱਧ ਦੇ ਰੇਟਾਂ ‘ਚ ਕੀਤਾ ਵਾਧਾ ਚੰਡੀਗੜ੍ਹ, 13 ਮਈ 2026 ਪੰਜਾਬ ਵਿੱਚ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਮਸ਼ਹੂਰ ਡੇਅਰੀ ਬ੍ਰਾਂਡ ਵੇਰਕਾ (Verka) ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਵੇਰਕਾ ਨੇ ਦੁੱਧ […]

Continue Reading

Rain Alert: ਮੌਸਮ ਵਿਭਾਗ ਦਾ ਅਲਰਟ; ਅੱਜ ਪੈ ਸਕਦੈ ਭਾਰੀ ਮੀਂਹ

ਚੰਡੀਗੜ੍ਹ, 12 ਮਈ – ਮੌਸਮ ਵਿਭਾਗ ਨੇ ਚੰਡੀਗੜ੍ਹ ਟਰਾਈਸਿਟੀ ਲਈ 14 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਗਰਜ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਅਤੇ ਉੱਤਰ-ਪੱਛਮੀ ਖੇਤਰ ਵਿੱਚ ਘੱਟ ਪੱਧਰ ਦੀ ਨਮੀ ਦੇ ਇਕੱਠ ਦੇ ਕਾਰਨ, ਅਗਲੇ ਤਿੰਨ ਦਿਨਾਂ ਵਿੱਚ ਮੌਸਮ ਦਾ […]

Continue Reading

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ‘ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਸੰਗਰੂਰ, 11 ਮਈ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸੰਗਰੂਰ ਅਨੁਪ੍ਰੀਆ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਬੜੇ ਉਤਸ਼ਾਹ ਅਤੇ ਸਰਗਰਮ ਭਾਗੀਦਾਰੀ ਨਾਲ ਮਨਾਇਆ ਗਿਆ। ਇਸ ਦੌਰਾਨ 0 […]

Continue Reading