ਵਿਧਾਇਕ ਡਾ. ਚਰਨਜੀਤ ਸਿੰਘ ਨੇ ਪੰਜਾਬ ਦੇ ਪਾਣੀ ਬਚਾਉ ਧਰਨੇ ‘ਚ ਸ਼ਾਮਿਲ ਹੋਣ ‘ਤੇ ਕੀਤਾ ਧੰਨਵਾਦ
ਮੋਰਿੰਡਾ, 13 ਮਈ (ਭਟੋਆ) ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਲੋਹੰਡ ਗੇਟ ਵਿਖੇ ਚੱਲ ਰਹੇ ਅੱਜ ਦੇ ਧਰਨੇ-ਪ੍ਰਦਰਸ਼ਨ ਨੂੰ ਕਾਮਯਾਬ ਬਨਾਉਣ ਲਈ ਸ਼ਾਮਿਲ ਹੋਏ ਵਰਕਰਾਂ ਦਾ ਧੰਨਵਾਦ ਕੀਤਾ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਪਾਣੀਆਂ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ। ਉਹਨਾਂ […]
Continue Reading
