ਨਸ਼ਾ ਮੁਕਤੀ ਯਾਤਰਾ ਸਦਕਾ ਜਲਦ ਹੋਵੇਗਾ ਨਸ਼ਿਆਂ ਦਾ ਸਫਾਇਆ: ਭਰਾਜ
ਦਲਜੀਤ ਕੌਰ ਸੰਗਰੂਰ, 19 ਮਈ, 2025: ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਾ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਰਾਹ ਪਾਇਆ ਗਿਆ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ […]
Continue Reading
