ਵਿਧਾਇਕ ਅਮੋਲਕ ਅਤੇ ਚੇਅਰਮੈਨ ਢਿੱਲਵਾਂ ਵੱਲੋਂ ਪਿੰਡ ਢਿੱਲਵਾਂ ਕਲਾਂ ‘ਚ CCTV ਕੈਮਰਿਆਂ ਦਾ ਉਦਘਾਟਨ

ਕੋਟਕਪੂਰਾ 1 ਮਈ, ਦੇਸ਼ ਕਲਿੱਕ ਬਿਓਰੋ ਪਿੰਡ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਵਿਧਾਇਕ ਹਲਕਾ ਜੈਤੋ ਸ.ਅਮੋਲਕ ਸਿੰਘ ਅਤੇ ਸ. ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਕੀਤਾ। ਸ.ਅਮੋਲਕ ਸਿੰਘ ਨੇ ਕਿਹਾ ਕਿ ਚੇਅਰਮੈਨ ਢਿੱਲਵਾਂ ਵੱਲੋਂ ਪਿੰਡ ਵਿੱਚ ਲਗਭਗ ਪੰਜ ਲੱਖ ਦੀ ਲਾਗਤ ਨਾਲ ਇਹ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਵਿਧਾਇਕ […]

Continue Reading

ਅੱਤਵਾਦੀ ਸਾਜ਼ਿਸ਼ ਨਾਕਾਮ, BSF ਤੇ ਪੰਜਾਬ ਪੁਲਿਸ ਵੱਲੋਂ ਦੋ ਹੱਥਗੋਲਿਆਂ ਸਮੇਤ ਹਥਿਆਰਾਂ ਦੀ ਖੇਪ ਬਰਾਮਦ

ਅੰਮ੍ਰਿਤਸਰ, 1 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਿੰਡ ਭਰੋਪਾਲ ਨੇੜੇ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਦੋ ਹੱਥਗੋਲੇ ਵੀ ਜ਼ਬਤ ਕੀਤੇ ਗਏ ਹਨ। ਮੰਨਿਆ ਜਾ ਰਿਹਾ ਹੈ […]

Continue Reading

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ‘ਮਜ਼ਦੂਰ ਦਿਵਸ’ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ

ਲਹਿਰਾ ਮੁਹੱਬਤ: 01 ਮਈ 2025, ਦੇਸ਼ ਕਲਿੱਕ ਬਿਓਰੋ ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ‘ਮਜ਼ਦੂਰ ਦਿਵਸ’ ਮੌਕੇ ਪਲਾਂਟ ਦੇ ਮੁੱਖ ਗੇਟ ਤੇ ਜਥੇਬੰਦੀ ਦਾ ਝੰਡਾ ਬੁਲੰਦ ਕਰਨ ਉਪਰੰਤ ਰੈਲੀ ਕਰਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ,ਇਸ ਸਮੇਂ ਹਾਜ਼ਿਰ ਪ੍ਰਧਾਨ ਜਗਰੂਪ ਸਿੰਘ,ਜ਼ਰਨਲ ਸਕੱਤਰ ਜਗਸੀਰ ਸਿੰਘ […]

Continue Reading

ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਸਮਾਗਮ ਕਰਵਾਇਆ

ਦੁੱਮਣਾ ਦੀ ਸਿੱਖਿਆ ਪ੍ਰਤੀ ਵੱਡੀ ਦੇਣ:-ਬੀਰਦਵਿੰਦਰ ਸਿੰਘ ਮੋਰਿੰਡਾ 30 ਅਪ੍ਰੈਲ(ਭਟੋਆ)  ਭਾਰਤ ਦੇ ਪਹਿਲੇ ਰੱਖਿਆ ਮੰਤਰੀ ਸਵ. ਬਲਦੇਵ ਸਿੰਘ ਦੁੱਮਣਾ, ਰਵੀਇੰਦਰ ਸਿੰਘ ਦੁੱਮਣਾ ਪਰਿਵਾਰ ਦੀ ਇਲਾਕੇ ਨੂੰ ਸਿੱਖਿਆ ਪ੍ਰਤੀ ਵਡਮੁੱਲੀ ਦੇਣ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਬੀਰਦਵਿੰਦਰ ਸਿੰਘ ਬੱਲਾਂ ਨੇ ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ […]

Continue Reading

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਚੰਡੀਗੜ੍ਹ, 30  ਅਪ੍ਰੈਲ:ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਹੈ। ਸਿੰਜਾਈ ਸਬੰਧੀ ਲੰਮੇ […]

Continue Reading

ਅੱਜ ਸੇਵਾ ਮੁਕਤੀ ਤੇ ਵਿਸ਼ੇਸ਼: ਸ੍ਰੀਮਤੀ ਕਰਮਜੀਤ ਕੌਰ LHV ਦੀ ਲੋਕ ਸੇਵਾ ਨੂੰ ਸਮਰਪਿਤ ਜ਼ਿੰਦਗੀ

   ਸਿਹਤ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਆਪਣੀ ਨਿਸ਼ਕਾਮ ਸੇਵਾ ਨਾਲ ਅਨੇਕਾਂ ਲੋਕਾਂ ਦੇ ਦਿਲਾਂ ਵਿੱਚ ਆਪਣੀ ਵਿਸ਼ੇਸ਼ ਥਾਂ ਬਣਾਉਣ ਵਾਲੇ ਸ੍ਰੀਮਤੀ ਕਰਮਜੀਤ ਕੌਰ ਜੀ ਅੱਜ, 30 ਅਪ੍ਰੈਲ 2025 ਨੂੰ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਦਾ ਜੀਵਨ ਇੱਕ ਅਜਿਹੀ ਰੋਸ਼ਨੀ ਹੈ ਜੋ ਦੂਜਿਆਂ ਨੂੰ ਸੇਵਾ ਭਾਵਨਾ ਅਤੇ ਲਗਨ ਨਾਲ ਕੰਮ ਕਰਨ ਲਈ ਹਮੇਸ਼ਾ ਪ੍ਰੇਰਿਤ […]

Continue Reading

ਦੋ ਏਕੜ ਵਿੱਚ ਫੈਲੇ ਛੱਪੜ ਦੇ ਓਵਰ ਫਲੋਅ ਪਾਣੀ ਨਾਲ ਹੋਵੇਗੀ 170 ਏਕੜ ਰਕਬੇ ਦੀ ਸਿੰਚਾਈ

ਦਲਜੀਤ ਕੌਰ  ਧੂਰੀ/ਸੰਗਰੂਰ, 30 ਅਪ੍ਰੈਲ, 2025: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਘਨੌਰ ਕਲਾਂ ਦਾ ਦੋ ਏਕੜ ਰਕਬੇ ਵਿੱਚ ਫੈਲਿਆ ਛੱਪੜ ਹੁਣ ਪਿੰਡ ਲਈ ਸ਼ਰਾਪ ਜਾਂ ਬਦਸੂਰਤੀ ਦਾ ਕੇਂਦਰ ਨਹੀਂ ਰਹੇਗਾ। ਸਗੋਂ ਹੁਣ ਇਸ ਛੱਪੜ ਦੇ ਪਾਣੀ ਨਾਲ 170 ਏਕੜ (68 ਹੈਕਟੇਅਰ ਏਰੀਆ) ਰਕਬੇ ਨੂੰ ਸਿੰਜਿਆ ਜਾ ਸਕੇਗਾ। […]

Continue Reading

ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ’ਤੇ ਉਪਰਾਲੇ ਜਾਰੀ : ਪ੍ਰੋ. ਬਲਜਿੰਦਰ ਕੌਰ

ਬਠਿੰਡਾ, 30 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ‘ਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ‘ਤੇ ਲਗਾਤਾਰ ਉਪਰਾਲੇ ਜਾਰੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੀਫ ਵਿੱਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ […]

Continue Reading

ਕੰਮ ਕਾਜ ਵਾਲੀਆਂ ਥਾਵਾਂ ‘ਤੇ ਔਰਤਾਂ ਦੀ ਸੁਰੱਖਿਆ ਲਈ ਅੰਦਰੂਨੀ ਕਮੇਟੀਆਂ ਦਾ ਗਠਨ ਜ਼ਰੂਰੀ-ਐਡਵੋਕੇਟ ਭਾਟੀਆ

ਮਾਨਸਾ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋਜਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਮਨਜਿੰਦਰ ਸਿੰਘ ਅਤੇ ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਡੀ.ਆਰ. ਸੈਂਟਰ ਮਾਨਸਾ ਵਿਖੇ ਜਿਲ੍ਹੇ ਦੇ ਚੋਣਵੇਂ ਸਕੂਲਾਂ ਦੇ ਮੁਖੀਆਂ ਅਤੇ ਅੰਦਰੂਨੀ ਕਮੇਟੀਆਂ ਦੇ ਚੇਅਰਪਰਸਨਜ਼ ਦੀ ਸ਼ਮੂਲੀਅਤ ਨਾਲ ਕੰਮਕਾਜ ਵਾਲੀਆਂ ਥਾਵਾਂ ‘ਤੇ […]

Continue Reading

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ 

ਅੰਮ੍ਰਿਤਸਰ, 30 ਅਪ੍ਰੈਲ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ […]

Continue Reading