ਵਿਧਾਇਕ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਫਰੀਦਕੋਟ 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੇਸਿਕ ਫਰੀਦਕੋਟ ਵਿੱਚ ਕਰਵਾਏ ਵਿਕਾਸ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸੇਖੋਂ ਨੇ ਕਿਹਾ ਕਿ ਦੇਸ਼ ਦਾ ਭਵਿੱਖ ਉਸ […]

Continue Reading

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ‘ਤੇ ਕਾਤਲਾਨਾ ਹਮਲਾ

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ‘ਤੇ ਕਾਤਲਾਨਾ ਹਮਲਾ ਰਾਡਾ ਨਾਲ ਦੋਵੇਂ ਲੱਤ ਤੇ ਇੱਕ ਬਾਂਹ ਤੋੜੀ ਅਤੇ ਗੱਡੀ ਦੀ ਵੀ ਬੁਰੀ ਤਰ੍ਹਾਂ ਭੰਨਤੋੜ ਕੀਤੀ  ਦਲਜੀਤ ਕੌਰ  ਲਹਿਰਾਗਾਗਾ, 25 ਅਪ੍ਰੈਲ, 2025: ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾ, ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਕੁਲਦੀਪ […]

Continue Reading

ਫਾਜ਼ਿਲਕਾ ਅਤੇ ਜਲਾਲਾਬਾਦ ਨਗਰ ਕੌਂਸਲਾਂ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਫਾਜ਼ਿਲਕਾ/ ਜਲਾਲਾਬਾਦ 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਫਾਜ਼ਿਲਕਾ ਅਤੇ ਜਲਾਲਾਬਾਦ ਵੱਲੋਂ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਰਾਤ ਸਮੇਂ ਵੀ ਸਫਾਈ ਕੀਤੀ ਜਾ ਰਹੀ ਹੈ। ਫਾਜ਼ਿਲਕਾ ਦੇ ਕਾਰਜ ਸਾਧਕ ਅਫਸਰ ਰੋਹਿਤ ਕੜਵਾਸਰਾ ਅਤੇ ਜਲਾਲਾਬਾਦ ਦੇ ਕਾਰਜ ਸਾਧਕ ਅਫਸਰ ਗੁਰਦਾਸ ਸਿੰਘ ਨੇ ਦੱਸਿਆ […]

Continue Reading

ਡਾ. ਜਸਪ੍ਰੀਤ ਕੌਰ ਨੇ UPSC ਪ੍ਰੀਖਿਆ ਵਿੱਚ 829ਵਾਂ ਰੈਂਕ ਪ੍ਰਾਪਤ ਕਰ ਮੋਰਿੰਡਾ ਦਾ ਵਧਾਇਆ ਮਾਣ

ਡਾ. ਜਸਪ੍ਰੀਤ ਕੌਰ ਨੇ UPSC ਪ੍ਰੀਖਿਆ ਵਿੱਚ 829ਵਾਂ ਰੈਂਕ ਪ੍ਰਾਪਤ ਕਰ ਮੋਰਿੰਡਾ ਦਾ ਵਧਾਇਆ ਮਾਣ ਮੋਰਿੰਡਾ, 25 ਅਪ੍ਰੈਲ ਭਟੋਆ  ਮੋਰਿੰਡਾ ਦੀ ਵਸਨੀਕ ਡਾ. ਜਸਪ੍ਰੀਤ ਕੌਰ ਨੇ ਦੇਸ਼ ਦੀ ਸਭ ਤੋਂ ਮਹੱਤਵਪੂਰਨ ਪ੍ਰੀਖਿਆ UPSC ਦੀ ਪ੍ਰੀਖਿਆ ਨੂੰ ਪਹਿਲੀ ਕੋਸ਼ਿਸ਼ ਵਿੱਚ ਹੀ ਪਾਸ ਕਰਕੇ ਮੋਰਿੰਡਾ ਸ਼ਹਿਰ ਅਤੇ ਜਿਲਾ ਰੂਪਨਗਰ ਦਾ ਮਾਣ ਵਧਾਇਆ ਹੈ। ਮੋਰਿੰਡਾ ਨੂੰ ਇਹ ਮਾਣ ਸਤਿਕਾਰ ਦੂਜੀ […]

Continue Reading

ਕਸ਼ਮੀਰ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਦੇ ਘਰ ਧਮਾਕੇ ਨਾਲ ਢਹੇ

ਸ਼੍ਰੀਨਗਰ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :Pahalgam attack: ਕਸ਼ਮੀਰ ‘ਚ ਅੱਜ ਸ਼ੁੱਕਰਵਾਰ ਸਵੇਰੇ ਹੋਏ ਧਮਾਕੇ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਦੇ ਘਰ ਉਡ ਗਏ। ਫੌਜ ਦੇ ਸੂਤਰਾਂ ਨੇ ਦੱਸਿਆ ਕਿ ਤਰਾਲ ‘ਚ ਆਸਿਫ ਸ਼ੇਖ ਅਤੇ ਅਨੰਤਨਾਗ ਦੇ ਬਿਜਬੇਹਰਾ ‘ਚ ਆਦਿਲ ਠੋਕਰ ਦੇ ਘਰਾਂ ‘ਤੇ ਤਲਾਸ਼ੀ ਮੁਹਿੰਮ ਚੱਲ ਰਹੀ ਸੀ।ਆਪਰੇਸ਼ਨ ਦੌਰਾਨ ਦੋਵਾਂ ਘਰਾਂ ‘ਚੋਂ ਵਿਸਫੋਟਕ ਬਰਾਮਦ […]

Continue Reading

ਮੋਹਾਲੀ : ਕ੍ਰਿਕੇਟ ਖੇਡਦਿਆਂ ਕਸ਼ਮੀਰੀ ਤੇ ਹੋਰ ਵਿਦਿਆਰਥੀ ਆਪਸ ਵਿੱਚ ਝਗੜੇ

ਮੋਹਾਲੀ : ਕ੍ਰਿਕੇਟ ਖੇਡਦਿਆਂ ਕਸ਼ਮੀਰੀ ਤੇ ਹੋਰ ਵਿਦਿਆਰਥੀ ਆਪਸ ਵਿੱਚ ਝਗੜੇਮੋਹਾਲੀ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਡੇਰਾਬੱਸੀ ਸਥਿਤ ਇੱਕ ਨਿੱਜੀ ਕਾਲਜ ਵਿੱਚ ਕ੍ਰਿਕੇਟ ਖੇਡਦੇ ਹੋਏ ਕਸ਼ਮੀਰੀ ਅਤੇ ਹੋਰ ਵਿਦਿਆਰਥੀਆਂ ਵਿਚਕਾਰ ਝਗੜਾ ਹੋ ਗਿਆ। ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਕੁਝ ਲੋਕਾਂ ਨੇ ਇਸ ਨੂੰ ਸੋਸ਼ਲ ਮੀਡੀਆ ‘ਤੇ ‘ਕਸ਼ਮੀਰੀ ਬਨਾਮ ਦੂਜੇ ਵਿਦਿਆਰਥੀਆਂ’ ਵਜੋਂ […]

Continue Reading

ਬਠਿੰਡਾ ਬੱਸ ਅੱਡਾ ਬਦਲਣ ਦੇ ਵਿਰੋਧ ‘ਚ ਪੱਕਾ ਮੋਰਚਾ ਸ਼ੁਰੂ

ਬਠਿੰਡਾ: 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਬਠਿੰਡਾ ਸ਼ਹਿਰ ਵਿੱਚ ਸਥਿਤ ਬਸ ਅੱਡੇ ਨੂੰ ਮਲੋਟ ਰੋਡ ‘ਤੇ ਲਿਜਾਣ ਦੇ ਫੈਸਲੇ ਦੇ ਵਿਰੋਧ ‘ਚ ਅੱਜ ਸਥਾਨਕ ਨਾਗਰਿਕਾਂ, ਵਪਾਰਕ ਯੂਨੀਅਨਾਂ, ਟਰਾਂਸਪੋਰਟ ਯੂਨਿਅਨਾਂ, ਸਮਾਜਿਕ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਡਾ. ਭੀਮ ਰਾਓ ਅੰਬੇਡਕਰ ਪਾਰਕ ‘ਚ ਸਵੇਰੇ 11 ਵਜੇ ਤੋਂ ਪੱਕਾ ਮੋਰਚਾ ਲਾਇਆ ਗਿਆ। ਇਹ […]

Continue Reading

ਪਹਿਲਗਾਮ ਘਟਨਾ ‘ਚ 26 ਮਨੁੱਖੀ ਜਾਨਾਂ ਜਾਣਾ ਅਤਿ ਨਿੰਦਣਯੋਗ, ਸੁਰੱਖਿਆ ਦੀ ਕੋਤਾਹੀ ਲਈ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ: ਜਮਹੂਰੀ ਅਧਿਕਾਰ ਸਭਾ 

ਦਲਜੀਤ ਕੌਰ  ਚੰਡੀਗੜ੍ਹ/ਸੰਗਰੂਰ/ਬਰਨਾਲਾ, 24 ਅਪ੍ਰੈਲ, 2025: ਕਸ਼ਮੀਰ ਵਾਦੀ ਦੇ ਕਸਬੇ ਪਹਿਲਗਾਮ ਵਿਚ 26 ਸੈਲਾਨੀਆਂ ਨੂੰ ਧਰਮ ਪੁੱਛ ਕੇ ਕਤਲ ਦੀ ਖੌਫ਼ਜ਼ਦਾ ਘਟਨਾ ਨੇ ਸਮੁੱਚੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਹ ਬਹੁਤ ਨਿੰਦਣਯੋਗ ਘਟਨਾ ਹੈ ਅਤੇ ਅਜਿਹੇ ਦਹਿਸ਼ਤ ਫੈਲਾਉਣ ਵਾਲੇ ਕਿਸੇ ਤਰ੍ਹਾਂ ਵੀ ਮੁਆਫ਼ ਕਰਨ ਯੋਗ ਨਹੀਂ। ਇਸ ਸੰਬੰਧੀ ਪ੍ਰੈੱਸ ਦੇ ਨਾਮ ਬਿਆਨ ਜਾਰੀ […]

Continue Reading

ਪਾਰਕਿੰਗ ਸੰਕਟ ਮਾਮਲਾ: ਕੁਲਜੀਤ ਬੇਦੀ ਦੀ ਪਟੀਸ਼ਨ ‘ਤੇ ਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਮੋਹਾਲੀ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋਸ਼ਹਿਰ ਮੋਹਾਲੀ ਵਿੱਚ ਪਾਰਕਿੰਗ ਦੀ ਅੱਤ ਮਾੜੀ ਹਾਲਤ ਨੂੰ ਲੈ ਕੇ ਆਖਿਰਕਾਰ ਨਿਆਂਇਕ ਕਾਰਵਾਈ ਆਰੰਭ ਸ਼ੁਰੂ ਹੋ ਗਈ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਮੋਹਾਲੀ ਦੀ ਪਾਰਕਿੰਗ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਆਪਣੇ ਵਕੀਲਾਂ ਰੰਜੀਵਨ ਸਿੰਘ ਅਤੇ ਰਿਤੂਰਾਗ ਸਿੰਘ ਰਾਹੀਂ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। […]

Continue Reading

ਵਿਧਾਇਕਾ ਨੀਨਾ ਮਿੱਤਲ ਨੇ ਬੁੱਢਣਪੁਰ ਸਮੇਤ 4 ਸਕੂਲਾਂ ਵਿੱਚ 24 ਲੱਖ 98 ਹਜਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ

ਬਨੂੜ , 24 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਿੱਖਿਆ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਦੇਖ ਰੇਖ ਹੇਠ ਪੇਂਡੂ ਖੇਤਰਾਂ ਦੇ ਸਕੂਲਾਂ ਚ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਜਾਰੀ ਕੋਸ਼ਿਸ਼ਾਂ ਦੇ ਤਹਿਤ, ਵਿਧਾਇਕਾ ਨੀਨਾ ਮਿੱਤਲ ਨੇ ਅੱਜ ਬੁੱਢਣਪੁਰ, ਝੱਜੋਂ ਅਤੇ […]

Continue Reading