ਡਾ. ਬਲਜੀਤ ਕੌਰ ਨੇ ਕੀਤਾ ਬਿਜਲੀ ਗਰਿੱਡ ਮਲੋਟ ਦਾ ਦੌਰਾ
ਮਲੋਟ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਕੈਬਿਨੇਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਮਲੋਟ – ਬਠਿੰਡਾ ਰੋਡ ਸਥਿਤ ਬਿਜਲੀ ਗਰਿੱਡ ਸਟੋਰ ਦਾ ਦੌਰਾ ਕੀਤਾ, ਜਿੱਥੇ 21 ਅਪ੍ਰੈਲ ਨੂੰ ਅੱਗ ਲੱਗੀ ਸੀ। ਮੌਕੇ ਦਾ ਜਾਇਜ਼ਾ ਲੈਂਦਿਆਂ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਗ ਬੁਝਾਉਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ-ਨਾਲ ਹੋਰ ਆਂਢ – ਗੁਆਂਢ ਦੇ ਜ਼ਿਲ੍ਹਿਆਂ […]
Continue Reading
