ਪੰਜਾਬ ਸਰਕਾਰ ਵੱਲੋਂ 6 ਪਿੰਡਾਂ ‘ਚ ਕਰੋੜਾਂ ਰੁਪਏ ਦਾ ਘਪਲਾ ਕਰਨ ਵਾਲੇ 3 BDPO ਮੁਅੱਤਲ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਧੀ ਦਰਜਨ ਪਿੰਡਾਂ ਨੂੰ ਪ੍ਰਾਪਤ ਹੋਏ ਅਵਾਰਡ ਮਨੀ ਦੀ 120 ਕਰੋੜ ਰੁਪਏ ਤੋਂ ਵੱਧ ਦੀ ਰਕਮ ਵਿੱਚ ਘਪਲਾ ਕਰਨ ਦੇ ਦੋਸ਼ ਵਿੱਚ 3 ਬੀਡੀਪੀਓ ਨੂੰ ਮੁਅੱਤਲ ਕੀਤਾ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਕਾਰਵਾਈ ਕਰਦੇ ਹੋਏ ਉਸ ਸਮੇਂ ਦੇ ਬੀ.ਡੀ.ਪੀ.ਓ. ਨੂੰ ਮੁਅੱਤਲ ਕੀਤਾ ਹੈ। ਬਲਾਕ ਲੁਧਿਆਣਾ […]

Continue Reading

ਬੀਕੇਯੂ ਰਾਜੇਵਾਲ ਵਲੋਂ PSPCL ਦੇ ਅਧਿਕਾਰੀਆਂ ਨਾਲ ਮੀਟਿੰਗ

ਮੋਰਿੰਡਾ, 21 ਅਪ੍ਰੈਲ  ਭਟੋਆ  ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਿਜਲੀ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ PSPCL ਦੇ ਅਧਿਕਾਰੀਆਂ ਐੱਸ.ਡੀ.ਓ. ਤੋਂ ਇਲਾਵਾ ਐਕਸੀਅਨ ਖਰੜ੍ਹ ਨਾਲ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਕੇਯੂ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਅਤੇ ਰਣਧੀਰ ਸਿੰਘ ਚੱਕਲ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜੋ ਬਿਜਲੀ […]

Continue Reading

PSPCL ਵੱਲੋਂ ਕਣਕ ਦੀ ਫਸਲ ਨੂੰ ਅੱਗ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ ਹੈ, ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ’ਚੋਂ ਕੱਢ ਕੇ ਨਵੀਂ ਸਵੇਰ ਵੱਲ ਲਿਜਾਣਾ: ਸਿਹਤ ਮੰਤਰੀ

ਮਾਨਸਾ, 21 ਅਪ੍ਰੈਲ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਕਸਦ ਨਸ਼ਿਆਂ ਦਾ ਲੱਕ ਤੋੜ ਕੇ ਨੌਜਵਾਨਾਂ ਨੂੰ ਇਸ ਦਲਦਲ ’ਚੋਂ ਬਾਹਰ ਕੱਢਣਾ ਤੇ ਨਵੀਂ ਸਵੇਰ ਵੱਲ ਲਿਜਾਣਾ ਹੈ। ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਕਿਸੇ ਵੀ […]

Continue Reading

ਜਮਹੂਰੀ ਅਧਿਕਾਰ ਸਭਾ ਜਨਰਲ ਬਾਡੀ ਮੀਟਿੰਗ ‘ਚ ਜਮਹੂਰੀ ਹੱਕਾਂ ਦੀ ਲਹਿਰ ਨੂੰ ਮਜਬੂਤ ਕਰਨ ਦਾ ਸੱਦਾ

ਬਠਿੰਡਾ: 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਜਮਹੂਰੀ ਹੱਕਾਂ ਦੀ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਸਰਗਰਮੀਆਂ ਦੇ ਮੁਲਾਂਕਣ ਲਈ ਕੱਲ ਪੈਨਸ਼ਨਰ ਭਵਨ ਬਠਿੰਡਾ ਵਿਖੇ ਜਮਹੂਰੀ ਅਧਿਕਾਰ ਸਭਾ ਜਿਲ੍ਹਾ ਇਕਾਈ ਬਠਿੰਡਾ ਦੀ ਜਨਰਲ ਬਾਡੀ ਮੀਟਿੰਗ ਹੋਈ ਜਿਸ ਵਿੱਚ ਹਾਜ਼ਰ ਮੈਂਬਰਾਂ ਵੱਲੋਂ ਲਹਿਰ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਸਭਾ ਨੂੰ ਹੋਰ ਵੱਧ ਮਜਬੂਤ ਕਰਨ ਦਾ ਅਹਿਦ ਲਿਆ ਗਿਆ […]

Continue Reading

ਮਾਸਟਰ ਪਰਮਵੇਦ ਫਿਰ ਤਰਕਸ਼ੀਲਾਂ ਦੇ ਜੋਨ ਜਥੇਬੰਦਕ ਮੁਖੀ ਚੁਣੇ ਗਏ 

ਦਲਜੀਤ ਕੌਰ  ਸੰਗਰੂਰ, 20 ਅਪ੍ਰੈਲ, 2025: ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਸੰਗਰੂਰ-ਬਰਨਾਲਾ ਦੀ ਕਾਰਜਕਾਰਨੀ ਦੀ ਚੋਣ ਸੂਬਾ ਜਥੇਬੰਦਕ ਮੁਖੀ ਮਾਸਟਰ ਰਜਿੰਦਰ ਭਦੌੜ , ਰਜੇਸ਼ ਅਕਲੀਆ ਤੇ ਜੁਝਾਰ ਲੌਂਗੋਵਾਲ ਦੀ ਦੇਖਰੇਖ ਹੇਠ ਹੋਈ। ਸਰਬਸੰਮਤੀ ਨਾਲ ਹੋਈ ਚੋਣ ਵਿੱਚ ਮਾਸਟਰ ਪਰਮਵੇਦ ਦੀ ਕਾਰਗੁਜ਼ਾਰੀ, ਮਿਹਨਤ ‌ਤੇ ਸਮੱਰਪਣ ਭਾਵਨਾ ਦੇ ਮੱਦੇਨਜ਼ਰ ਉਨ੍ਹਾਂ ਨੂੰ ਫ਼ਿਰ ਜਥੇਬੰਦਕ ਮੁਖੀ ਦੀ ਜ਼ਿਮੇਵਾਰੀ ਸੌਂਪੀ ਗਈ।  […]

Continue Reading

ਸਰਕਾਰ ਦੀ ਅਣਗਹਿਲੀ ਕਾਰਨ ਵਾਪਰ ਰਹੀਆਂ ਹਨ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ-ਬਲਬੀਰ ਸਿੱਧੂ

ਐਸ.ਏ.ਐਸ. ਨਗਰ: 20 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿਚ ਪੱਕੀ ਕਣਕ ਨੂੰ ਅੱਗ ਲੱਗਣ ਦੀਆਂ ਵਾਪਰ ਰਹੀਆਂ ਦੁਖਦਾਈ ਘਟਨਾਵਾਂ ਨੂੰ ਸਰਕਾਰ ਦੀ ਅਣਗਹਿਲੀ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਪੇਸ਼ਬੰਦੀਆਂ ਕਰਨ ਦੇ ਨਾਲ ਨਾਲ ਪੀੜਤ […]

Continue Reading

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ  ਵਫਦ ਮਾਰਕੀਟ ਕਮੇਟੀ ਮੋਰਿੰਡਾ ਦੇ ਸਕੱਤਰ ਨੂੰ ਮਿਲਿਆ

ਮੋਰਿੰਡਾ 20 ਅਪ੍ਰੈਲ ਭਟੋਆ  ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਇੱਕ ਵਫਦ ਜਿਲਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਅਗਵਾਈ ਵਿੱਚ ਮਾਰਕੀਟ ਕਮੇਟੀ ਮੋਰਿੰਡਾ ਦੇ ਸਕੱਤਰ ਰਵਿੰਦਰ ਸਿੰਘ  ਨੂੰ ਮਿਲਿਆ। ਇਸ ਮੌਕੇ ਤੇ ਦਲਜੀਤ ਸਿੰਘ ਚਲਾਕੀ ਨੇ ਅਨਾਜ ਮੰਡੀ ਮੋਰਿੰਡਾ ਵਿੱਚ ਆ ਰਹੀਆਂ ਸਮੱਸਿਆਵਾਂ ਦੀ ਗੱਲ ਕੀਤੀ ਉੱਥੇ ਹੀ ਉਹਨਾਂ ਮਾਰਕੀਟ ਕਮੇਟੀ ਦੇ ਸਕੱਤਰ ਦੇ […]

Continue Reading

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 20 ਅਪ੍ਰੈਲ- ਦੇਸ਼ ਕਲਿੱਕ ਬਿਓਰੋਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ […]

Continue Reading

ਬੇਰੁਜ਼ਗਾਰ ਅਧਿਆਪਕਾਂ ਦਾ ਕੁਟਾਪਾ ਕਰਨ ਵਾਲੇ SHO ਤੇ ਬਾਕੀ ਪੁਲਿਸ ਅਧਿਕਾਰੀਆਂ ‘ਤੇ ਕਾਰਵਾਈ ਦੀ ਡੀ.ਟੀ.ਐੱਫ ਵਲੋਂ ਮੰਗ

 ਸ੍ਰੀ ਚਮਕੌਰ ਸਾਹਿਬ / ਮੋਰਿੰਡਾ20, ਅਪ੍ਰੈਲ ( ਭਟੋਆ ) ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਨੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਸੰਘਰਸ਼ ਕਰ ਰਹੇ 5994 ਈਟੀਟੀ (ਬੈਕਲਾਗ) ਭਰਤੀ ਵਿੱਚ ਚੁਣੇ ਹੋਏ ਬੇਰੁਜ਼ਗਾਰ ਅਧਿਆਪਕਾਂ ਦਾ ਪੁਲਿਸ ਵੱਲੋਂ ਸ਼ਰੇਆਮ ਕੁੱਟਮਾਰ ਕਰਕੇ ਲਾਠੀਚਾਰਜ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਅਖੌਤੀ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇਣ ਵਾਲੀ […]

Continue Reading