ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਅੰਮ੍ਰਿਤਸਰ, 18 ਅਪ੍ਰੈਲ- ਦੇਸ਼ ਕਲਿੱਕ ਬਿਓਰੋਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ […]

Continue Reading

ਨਸ਼ਾ ਛੱਡਣ ਦੀ ਇੱਛਾ ਰੱਖਣ ਵਾਲਿਆਂ ਨੂੰ “ਸੀ.ਐਮ. ਦੀ ਯੋਗਸ਼ਾਲਾ” ਅਧੀਨ ਸਿਖਾਇਆ ਜਾ ਰਿਹਾ ਹੈ ਯੋਗ  

  ਬਠਿੰਡਾ, 18 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ ‘ਤੇ ਮਜ਼ਬੂਤ ​​ਬਣਾਉਣ ਲਈ ਯੋਗਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ […]

Continue Reading

AG ਦਫਤਰ ‘ਚ SC ਭਾਈਚਾਰੇ ਨੂੰ ਰਾਖਵਾਂਕਰਨ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਪ੍ਰੋ ਬਲਜਿੰਦਰ ਕੌਰ 

ਐਡਵੋਕੇਟ ਜਨਰਲ ਦੇ ਦਫਤਰ ਵਿੱਚ ਐਸ.ਸੀ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਪ੍ਰੋ ਬਲਜਿੰਦਰ ਕੌਰ  ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਦੀ ਸੋਚ ਅਨੁਸਾਰ ਕੰਮ ਕਰ ਰਹੀ ਹੈ ਤਲਵੰਡੀ ਸਾਬੋ (ਬਠਿੰਡਾ),18 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਚੀਫ਼ ਵਿੱਪ ਤੇ ਤਲਵੰਡੀ ਸਾਬੋ ਤੋਂ […]

Continue Reading

ਪੰਜਾਬ ‘ਚ ਅੱਜ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ, ਅਲਰਟ ਜਾਰੀ

ਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫਾਨ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 13 ਜ਼ਿਲ੍ਹਿਆਂ […]

Continue Reading

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ  : ਡਾ. ਬਲਜੀਤ ਕੌਰ

ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ / ਮਲੋਟ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਅੱਜ ਵੱਖ-ਵੱਖ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨਾਲ ਹੋਈ ਮੀਟਿੰਗ

  ਮੋਰਿੰਡਾ,17, ਅਪ੍ਰੈਲ ( ਭਟੋਆ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਅਧਾਰਤ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ 27 ਫਰਵਰੀ ਨੂੰ ਵਿਭਾਗ ਦੇ ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਪੈਨਲ ਮੀਟਿੰਗ ਹੋਈ ਸੀ। ਮੀਟਿੰਗ ਦੌਰਾਨ ਫੀਲਡ ਮੁਲਾਜ਼ਮਾਂ ਦੀਆਂ ਵਿਭਾਗੀ ਤੇ ਸਰਕਾਰ ਪੱਧਰ ਦੀਆਂ ਮੰਗਾਂ […]

Continue Reading

ਮਾਸਟਰ ਕੇਡਰ ਯੂਨੀਅਨ ਫਾਜਿਲਕਾ ਦਾ ਕੈਲੰਡਰ ਜਾਰੀ

ਫਾਜ਼ਿਲਕਾ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਮਾਸਟਰ ਕੇਡਰ ਯੂਨੀਅਨ ਅਧਿਆਪਕਾਂ ਦੇ ਹੱਕਾਂ ਲਈ ਲੜਨ ਵਾਲੀ ਸਿਰਮੌਰ ਜਥੇਬੰਦੀ ਹੈ। ਮਾਸਟਰ ਕੇਡਰ ਯੂਨੀਅਨ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਹਨ, ਜੋ ਸਿੱਖਿਆ ਵਿਭਾਗ ਵਿੱਚ ਹੋ ਰਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੀ ਹੈ ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਜਿਲਾ ਜਨਰਲ ਸਕੱਤਰ ਦਲਜੀਤ ਸਿੰਘ ਸੱਭਰਵਾਲ ਨੇ ਦੱਸਿਆ ਕਿ ਅੱਜ […]

Continue Reading

ਮੌਸਮ: ਗਰਮੀ ਤੋਂ ਰਾਹਤ ਪਰ ਕਿਸਾਨਾਂ ‘ਚ ਚਿੰਤਾ

ਚੰਡੀਗੜ੍ਹ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋਬੁੱਧਵਾਰ ਰਾਤ ਨੂੰ ਪੰਜਾਬ ਵਿੱਚ ਗਰਮੀ ਤੋਂ ਭਾਵੇਂ ਰਾਹਤ ਮਿਲੀ ਪਰ ਕਿਸਾਨਾ ਲਈ ਇਹ ਮੌਸਮ ਚਿੰਤਾ ਵਧਾ ਰਿਹਾ ਹੈ। ਰਾਤ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਰਾਤ ਨੂੰ ਤੇਜ਼ ਹਨ੍ਹੇਰੀ ਦੇ ਨਾਲ ਨਾਲ ਮੀਂਹ ਪਿਆ, ਜਿਸ ਨਾਲ ਗਰਮੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-04-2025ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ […]

Continue Reading

ਵਿਜੀਲੈਂਸ ਬਿਊਰੋ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ […]

Continue Reading