ਬੇਰੁਜ਼ਗਾਰ ਬਾਲ਼ਣਗੇ ਸਰਕਾਰੀ ਲਾਰਿਆਂ ਦੀ ਲੋਹੜੀ: ਬੇਰੁਜ਼ਗਾਰ ਸਾਂਝਾ ਮੋਰਚਾ
ਬੇਰੁਜ਼ਗਾਰ ਬਾਲ਼ਣਗੇ ਸਰਕਾਰੀ ਲਾਰਿਆਂ ਦੀ ਲੋਹੜੀ: ਬੇਰੁਜ਼ਗਾਰ ਸਾਂਝਾ ਮੋਰਚਾ ਦਲਜੀਤ ਕੌਰ ਸੰਗਰੂਰ, 10 ਜਨਵਰੀ, 2025: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਚੋਣਾਂ ਮੌਕੇ ਪੰਜਾਬ ਦੇ ਵਿਭਿੰਨ ਵਰਗਾਂ ਸਮੇਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ- ਵੱਡੇ ਵਾਅਦੇ ਕੀਤੇ ਸਨ। ਜਿਹੜੇ ਕਿ ਕਰੀਬ ਤਿੰਨ ਸਾਲ ਵਿੱਚ ਲਾਰੇ ਸਾਬਤ ਹੋ ਚੁੱਕੇ ਹਨ। ਪੰਜਾਬ ਦੀਆਂ ਵੱਖ-ਵੱਖ ਸ਼ਰੇਣੀਆਂ ਦੇ […]
Continue Reading