ਵਧੀਕ ਜਿ਼ਲ੍ਹਾ ਮੈਜਿਸਟਰੇਟ ਨੇ ਪ੍ਰੀਖਿਆਵਾਂ ਕੇਂਦਰਾਂ ਦੇ 100 ਮੀਟਰ ਦੇ ਘੇਰੇ  ਵਿੱਚ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਦੇਸ਼ ਕਲਿੱਕ ਬਿਓਰੋ                              ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀ ਹਦੂਦ […]

Continue Reading

GATE 2025 ਦੇ ਨਤੀਜੇ ਅੱਜ

ਨਵੀਂ ਦਿੱਲੀ: 19 ਮਾਰਚ, ਦੇਸ਼ ਕਲਿੱਕ ਬਿਓਰੋIIT Roorkee  ਵੱਲੋਂ ਗ੍ਰੈਜੂਏਟ ਐਪਟੀਟਿਊਡ ਐਂਟਰੈਂਸ ਟੈਸਟ GATE 2025 ਦੇ ਨਤੀਜੇ ਅੱਜ ਘੋਸ਼ਿਤ ਕੀਤੇ ਜਾਣਗੇ। GATE 2025 ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ, gate2025.iitr.ac.in ‘ਤੇ ਜਾ ਕੇ ਆਪਣੇ ਨਤੀਜੇ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਨੋਟੀਫਿਕੇਸ਼ਨ ਵਿੱਚ ਇਹ ਵੀ ਲਿਖਿਆ ਹੈ ਕਿ ਤਾਰੀਖਾਂ ਬਦਲ ਸਕਦੀਆਂ ਹਨ। ਇਸ ਲਈ, ਉਮੀਦਵਾਰਾਂ […]

Continue Reading

‘ਕਰਨਲ ਦੀ ਬੇਵਜਾ ਕੁੱਟ-ਮਾਰ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ’: ਬਲਬੀਰ ਸਿੱਧੂ

ਚੰਡੀਗੜ੍ਹ, 18 ਮਾਰਚ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਫੌਜ ਦੇ ਕਰਨਲ ਦੀ ਬੇਵਜਾ ਕੁੱਟ-ਮਾਰ ਦੀ ਸਖ਼ਤ ਨਿਖੇਧੀ ਕੀਤੀ, ਉਨ੍ਹਾਂ ਕਿਹਾ, “ਦੋਸ਼ੀ ਪੁਲਿਸ ਕਰਮਚਾਰੀਆਂ ਨੂੰ ਜਲਦ ਹੀ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।” ਕਰਨਲ ਦਾ ਅਹੁਦਾ ਸੇਨਾ ਵਿੱਚ ਬਹੁਤ ਵੱਡਾ ਹੁੰਦਾ ਹੈ ਅਤੇ ਉਨ੍ਹਾਂ ਨਾਲ ਇਸ […]

Continue Reading

ਪਿੰਡ ਉਪਰਲਾ ਕਾਹਨਪੁਰ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗੂਰਤਾ ਕੈਪ ਲਗਾਇਆ

ਪਠਾਨਕੋਟ: 17 ਮਾਰਚ, ਕ੍ਰਿਸ਼ਨ ਚੰਦਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਅਤੇ ਪ੍ਰਮੁੱਖ ਸਕੱਤਰ ਸੀ੍ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਡਾਕਟਰ ਗੁਰਸਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਅੱਜ ਪਿੰਡ ਉਪਰਲਾ ਕਾਹਨਪੁਰ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗੂਰਤਾ ਕੈਪ ਡਾਕਟਰ ਗੁਲਸ਼ਨ ਚੰਦ ਵੈਟਨਰੀ ਅਫਸਰ ਵੱਲੋ ਲਗਾਏ ਗਏ ਇਸ ਕੈਪ ਵਿੱਚ ਔਰਤਾਂ ਨੇ ਵੱਧ […]

Continue Reading

ਬੇਟੀ ਪੜ੍ਹਾਓ-ਬੇਟੀ ਬਚਾਓ ਦੇ ਨਾਲ ਨਾਲ, ਬੇਟਾ ਪੜ੍ਹਾਓ-ਬੇਟਾ ਸਮਝਾਓ 

 ਚਾਨਣ ਦੀਪ ਸਿੰਘ ਔਲਖ ( ਮਾਪਿਆਂ, ਅਧਿਆਪਕਾਂ ਅਤੇ ਸਮਾਜ ਨੂੰ ਮਿਲ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੁੰਡਿਆਂ ਨੂੰ ਸਹੀ ਦਿਸ਼ਾ ਮਿਲੇ ਅਤੇ ਨਾਗਰਿਕ ਬਣਨ )   ਅੱਜ ਦੇ ਤੇਜ਼ੀ ਨਾਲ ਬਦਲਦੇ ਸਮਾਜ ਵਿੱਚ, ਇੱਕ ਪੁਰਾਣੀ ਸੋਚ ਅਜੇ ਵੀ ਕਈ ਲੋਕਾਂ ਦੇ ਮਨਾਂ ਵਿੱਚ ਘਰ ਕਰੀ ਬੈਠੀ ਹੈ ਕਿ ਸਿਰਫ਼ ਕੁੜੀਆਂ ਦੀ ਹੀ ਨਿਗਰਾਨੀ […]

Continue Reading

ਫਸਲੀ ਵਿਭਿੰਨਤਾ ਝੋਨੇ ਦੀ ਸਿੱਧੀ ਬਿਜਾਈ, ਪਰਾਲੀ ਪ੍ਰਬੰਧਨ ਆਦਿ ਸਬੰਧੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ ਕਿਸਾਨ ਸਿਖਲਾਈ ਕੈਂਪ

ਅਹਿਮਦਗੜ੍ਹ/ਮਾਲੇਰਕੋਟਲਾ 16 ਮਾਰਚ : ਦੇਸ਼ ਕਲਿੱਕ ਬਿਓਰੋ       ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾ ਤੇ ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ ਦੇ ਦਿਸਾ ਨਿਰਦੇਸਾਂ ਅਨੁਸਾਰ ਫਸਲੀ ਵਿਭਿੰਨਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਮਕਸਦ ਨਾਲ ਲਗਾਤਾਰ ਬਲਾਕ ਅਹਿਮਦਗੜ੍ਹ ਦੇ ਪਿੰਡਾ ‘ਚ ਕਿਸਾਨ ਜਾਗਰੂਕਤਾ ਕੈਂਪਾ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਸੰਦੌੜ, ਬੀੜ ਅਮਾਮਗੜ੍ਹ ਵਿਖੇ ਝੋਨੇ ਦੀ ਸਿੱਧੀ ਬਿਜਾਈ, ਫਸਲੀ ਵਭਿੰਨਤਾ ਅਤੇ ਫ਼ਸਲਾ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਮਿਲਾਉਣ ਲਈ ਉਤਸਾਹਿਤ ਕੀਤਾ ਅਤੇ ਤਕਨੀਕੀ ਜਾਣਕਾਰੀ ਦੇਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਬੀ.ਟੀ.ਐਮ ਅਹਿਮਦਗੜ੍ਹ ਮਹੁੰਮਦ ਜਮੀਲ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕੀ ਜਾਣਕਾਰੀ ਦਿੱਤੀ । ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਮਿੱਟੀ ਵਿੱਚ ਮਿਲਾਉਣ ਦੇ ਫ਼ਾਇਦਿਆਂ ਵਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਲਈ ਜਾਗਰੂਕ ਕੀਤਾ। ਏ.ਟੀ.ਐਮ ਮਨਦੀਪ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਟੈਸਟਿੰਗ ਦੀ ਮੁਹੱਤਤਾ ਵਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਅਤੇ ਜਹਿਰਾਂ ਦੀ ਵਰਤੋਂ ਕਰਨ ਤੋਂ ਗੋਰੇਜ ਕਰਨ ਦੀ ਅਪੀਲ ਕੀਤੀ।

Continue Reading

ਸਰਕਾਰੀ ਆਈ. ਟੀ. ਆਈ. ਬੁਢਲਾਡਾ ਵਿਖੇ ਮਿਤੀ 18 ਮਾਰਚ ਨੂੰ ਲੱਗੇਗਾ ਰੋਜ਼ਗਾਰ ਮੇਲਾ 

ਬੁਢਲਾਡਾ: 16 ਮਾਰਚ, ਦੇਸ਼ ਕਲਿੱਕ ਬਿਓਰੋ  ਸਰਕਾਰੀ ਆਈ. ਟੀ. ਆਈ. ਬੁਢਲਾਡਾ ਅਤੇ ਰੋਜ਼ਗਾਰ ਉਤਪਤੀ ,ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਮਾਨਸਾ ਵੱਲੋਂ ਸਰਕਾਰੀ ਆਈ.ਟੀ.ਆਈ. ਬੁਢਲਾਡਾ  ਵਿਖੇ ਮਿਤੀ 18/03/2025 ਨੂੰ ਰੁਜ਼ਗਾਰ/ਅਪ੍ਰੈਟਿਸ਼ਿਪ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਵਿਚ ਕਈ ਨਾਮੀ ਕੰਪਨੀਆਂ ਜਿਵੇਂ ਕਿ ਟ੍ਰਾਈਡੈਂਟ ਗਰੁੱਪ ਬਰਨਾਲਾ, ਜਗਤਜੀਤ ਇੰਡਸਟਰੀ ਚੀਮਾ ,ਪ੍ਰੀਤ ਗਰੁੱਪ ਨਾਭਾ,ਸਵਰਾਜ ਇੰਜਨ ਮੋਹਾਲੀ,ਹੈਵਲਜ ਇੰਡੀਆ ਬੱਦੀ ਸਮੇਤ […]

Continue Reading

ਜਲੰਧਰ ‘ਚ ਯੂਟਿਊਬਰ ਦੇ ਘਰ ‘ਤੇ ਗ੍ਰਨੇਡ ਹਮਲਾ, ਪਾਕਿਸਤਾਨੀ ਡੌਨ ਭੱਟੀ ਨੇ ਲਈ ਜ਼ਿੰਮੇਵਾਰੀ

ਜਲੰਧਰ: 16 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲੰਧਰ ‘ਚ ਅੱਜ ਤੜਕੇ ਇਕ ਹਿੰਦੂ ਯੂਟਿਊਬਰ ਦੇ ਘਰ ‘ਤੇ ਗ੍ਰੇਨੇਡ ਹਮਲਾ ਹੋਇਆ, ਜਿਸ ‘ਚ ਪਾਕਿਸਤਾਨੀ ਕੋਣ ਪਹਿਲੀ ਵਾਰ ਸਾਹਮਣੇ ਆਇਆ ਹੈ। ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਗੈਂਗ ਨੇ ਇੱਕ ਵੀਡੀਓ ਜਾਰੀ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਗੈਂਗ ਨੇ ਜਲੰਧਰ ਦੇ ਰਾਏਪੁਰ ਰਸੂਲਪੁਰ […]

Continue Reading

ਨਰਮੇ ਦੀ ਫਸਲ ਵਿੱਚ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਨੂੰ ਨਸ਼ਟ ਕਰਨ ਦੀ ਮੁਹਿੰਮ ਦਾ ਲਿਆ ਜਾਇਜਾ: ਮੁੱਖ ਖੇਤੀਬਾੜੀ ਅਫਸਰ

ਮਾਨਸਾ: 16 ਮਾਰਚ, ਦੇਸ਼ ਕਲਿੱਕ ਬਿਓਰੋਅੱਜ ਮਿਤੀH 16-03-2025 ਨੂੰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਧੀਨ ਡਾH ਹਰਪ੍ਰੀਤ ਪਾਲ ਕੌਰ, ਮੁੱਖ ਖੇਤੀਬਾੜੀ ਅਫਸਰ, ਮਾਨਸਾ ਨੇ ਨਦੀਨ ਨਸ਼ਟ ਮੁਹਿੰਮ ਦਾ ਜਾਇਜਾ ਲਿਆ। ਉਹਨਾਂ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਅਦੇਸ਼ ਨਰਮੇ ਦੀ ਫਸਲ ਵਿੱਚ ਚਿੱਟੀ ਮੱਖੀ ਤੋਂ ਅਗੇਵੇਂ ਪ੍ਰਬੰਧ ਕਰਕੇ […]

Continue Reading

ਸੁਖਜਿੰਦਰ ਰੰਧਾਵਾ ਨੇ ਅੰਮ੍ਰਿਤਸਰ ’ਚ ਹੋਏ ਗ੍ਰਨੇਡ ਹਮਲੇ ਨੂੰ ਆਪ ਸਰਕਾਰ ਦੀ ਨਾਕਾਮੀ ਦੱਸਿਆ 

ਡੇਰਾ ਬਾਬਾ ਨਾਨਕ: 16 ਮਾਰਚ, ਦੇਸ਼ ਕਲਿੱਕ ਬਿਓਰੋ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ੇਰ ਸਿੰਘ ਸੂਰੀ ਰੋਡ, ਨੇੜੇ ਗ੍ਰਨੇਡ  ਅਟੈਕ ਨੂੰ ਪੰਜਾਬ ਸਰਕਾਰ ਦੀ ਨਾਲਾਇਕੀ ਦੱਸਿਆ। ਉਨ੍ਹਾਂ ਕਿਹਾ ਕਿ ਠਾਕੁਰ ਦੁਆਰਾ ਮੰਦਿਰ ਵਿੱਚ […]

Continue Reading