ਪੰਜਾਬ ਦੇ 17 ਕਾਲਜਾਂ ਨੂੰ ਮਿਲੇ ਨਵੇਂ ਪ੍ਰਿੰਸੀਪਲ

ਚੰਡੀਗੜ੍ਹ: 5 ਅਪ੍ਰੈਲ, ਜਸਵੀਰ ਗੋਸਲ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading

ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਪੰਜਾਬ ਪੁਲਿਸ ਦੀ ਫਰਜੀ ਇੰਸਪੈਕਟਰ ਗ੍ਰਿਫ਼ਤਾਰ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਜਾਅਲੀ ਪੁਲਿਸ ਇੰਸਪੈਕਟਰ ਬਣ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਔਰਤ ਦੀ ਪਛਾਣ ਰਣਜੀਤ ਕੌਰ ਵਜੋਂ ਹੋਈ ਹੈ, ਜੋ ਜਾਅਲੀ ਪੁਲਿਸ ਸ਼ਨਾਖਤੀ ਕਾਰਡ (ਆਈ.ਡੀ.) ਦੀ ਮਦਦ ਨਾਲ ਪੁਲਿਸ ਅਧਿਕਾਰੀ ਵਜੋਂ ਪੇਸ਼ ਹੋ ਰਹੀ ਸੀ।ਇਸ ਔਰਤ ਦੀਆਂ ਸ਼ੱਕੀ ਗਤੀਵਿਧੀਆਂ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਮੋਹਾਲੀ ਹਲਕੇ ਦੀ ਵਿਸ਼ੇਸ਼ ਮੀਟਿੰਗ ‘ਚ ਡੈਲੀਗੇਟ ਚੋਣ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪਿਆ

ਮੋਹਾਲੀ, 4 ਅਪ੍ਰੈਲ : ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੀ ਮੋਹਾਲੀ ਹਲਕੇ ਵਿੱਚ ਵਿਧਾਨ ਸਭਾ ਪੱਧਰੀ ਇੱਕ ਆਮ ਇਜਲਾਸ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਇਆ। ਇਸ ਮੀਟਿੰਗ ਦੀ ਅਗਵਾਈ ਹਲਕਾ ਮੁਖ ਸੇਵਾਦਾਰ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕੀਤੀ, ਜਦਕਿ ਚੋਣ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਸਹਿ ਇੰਚਾਰਜ ਬੀਬੀ ਕੁਲਦੀਪ ਕੌਰ ਕੰਗ ਇਸ ਮੌਕੇ ਪ੍ਰਧਾਨਗੀ ਕਰ ਰਹੇ […]

Continue Reading

ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦਾ ਨਵੀਨੀਕਰਨ ਮਗਰੋਂ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਲਈ ਸੰਗਤਾਂ ਦੀ ਸਹੂਲਤ ਲਈ ਬੱਸ ਖ਼ਰੀਦ ਕਰਨ ਵਾਸਤੇ 30 ਲੱਖ […]

Continue Reading

ਅਮਰੀਕਾ ‘ਚ ਸਖ਼ਤੀ, ਅਚਾਨਕ email ਭੇਜ ਕੇ ਵੱਡੀ ਗਿਣਤੀ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਕੀਤੇ ਰੱਦ

ਵਾਸਿੰਗਟਨ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਪੜ੍ਹ ਰਹੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਅਚਾਨਕ ਇੱਕ ਈਮੇਲ ਮਿਲੀ ਕਿ ਉਨ੍ਹਾਂ ਦਾ ਐਫ-1 ਵੀਜ਼ਾ ਯਾਨੀ ਵਿਦਿਆਰਥੀ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ। ਇਹ ਮੇਲ ਯੂਐਸ ਸਟੇਟ ਡਿਪਾਰਟਮੈਂਟ (ਡੀਓਐਸ) ਦੁਆਰਾ ਮਾਰਚ ਦੇ ਆਖਰੀ ਹਫ਼ਤੇ ਵਿੱਚ ਭੇਜਿਆ ਗਿਆ ਹੈ।ਇਹ ਈ-ਮੇਲ ਉਨ੍ਹਾਂ ਵਿਦਿਆਰਥੀਆਂ ਨੂੰ ਭੇਜੀ ਗਈ ਹੈ ਜੋ ਕੈਂਪਸ […]

Continue Reading

ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

ਫਿਲੌਰ (ਜਲੰਧਰ), 3 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ `ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਫੋਰਸ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ […]

Continue Reading

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 3 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਦੌਰਾਨ 25 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ

ਮੋਹਾਲੀ, 3 ਅਪ੍ਰੈਲ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਅੱਜ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਗਿਆ ਸੀ ਜਿਸ ਵਿੱਚ ਡੀ ਮਾਰਟ, ਏਰੀਅਲ ਟੈਲੀਕਾਮ, ਇਹ ਵੀ ਏਵੀਏਟਰਜ਼ ਹਬ, ਟਾਇਨੋਰ ਆਰਥੋ ਅਤੇ ਜੀਨੀਅਸ ਕੰਪਨੀਆਂ […]

Continue Reading

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ।ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ […]

Continue Reading

1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 2 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਵੜਿੰਗਖੇੜਾ ਦੇ ਪਟਵਾਰੀ ਕੁਲਵਿੰਦਰ ਸਿੰਘ ਅਤੇ ਉਸਦੇ ਸਹਾਇਕ ਅਸ਼ੋਕ ਕੁਮਾਰ ਵਜੋਂ ਹੋਈ ਹੈ। ਅੱਜ ਇੱਥੇ ਇਹ ਜਾਣਕਾਰੀ […]

Continue Reading