ਲਾਲੂ ਯਾਦਵ ਦੀ ਸਿਹਤ ਵਿਗੜੀ, Air Ambulance ਰਾਹੀਂ ਦਿੱਲੀ ਭੇਜਣ ਦੀ ਤਿਆਰੀ

ਪਟਨਾ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :RJD ਸੁਪਰੀਮੋ ਲਾਲੂ ਯਾਦਵ ਦੀ ਸਿਹਤ ਪਿਛਲੇ 2 ਦਿਨਾਂ ਤੋਂ ਵਿਗੜ ਰਹੀ ਹੈ। ਬਲੱਡ ਸ਼ੂਗਰ ਵਧਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੂਗਰ ਵਧਣ ਕਾਰਨ ਲਾਲੂ ਦਾ ਪੁਰਾਣੇ ਜ਼ਖਮ ਦੀ ਤਕਲੀਫ ਵਧ ਗਈ ਹੈ।ਰਾਬੜੀ ਨਿਵਾਸ ‘ਤੇ ਲਾਲੂ ਦਾ ਇਲਾਜ ਕਰ ਰਹੇ ਡਾਕਟਰ ਨੇ ਉਨ੍ਹਾਂ ਨੂੰ ਦਿੱਲੀ ਲੈ […]

Continue Reading

ਪੰਥ ਰਤਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪੰਥ ਪ੍ਰਤੀ ਮਜ਼ਬੂਤ ਜੀਵਨ ਸ਼ੈਲੀ ਨੂੰ ਅਪਣਾਉਣ ਦੀ ਲੋੜ – ਉਮੈਦਪੁਰ

ਪਟਿਆਲਾ: 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਮਰਹੂਮ ਜੱਥੇਦਾਰ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਮੌਕੇ ਆਪਣੇ ਮਹਿਬੂਬ ਆਗੂ ਨੂੰ ਵੱਡੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਖਾਸ ਤੌਰ ਤੇ ਪਹੁੰਚੇ ਜੱਥੇਦਾਰ ਸੰਤਾ ਸਿੰਘ ਉਮੈਦਪੁਰ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ, ਜੱਥੇਦਾਰ ਟੌਹੜਾ ਸਾਹਿਬ ਹਮੇਸ਼ਾ ਪੰਥ ਅਤੇ ਪੰਜਾਬ […]

Continue Reading

Bulldozers in Action on Illegal Constructions made by Drug lords in Kapurthala

Chandigarh/ Kapurthala, April 1, Desh Click News Kapurthala civil and police administration in a joint drive, carried out a major operation in village Boot under Subhanpur police station by demolishing illegal constructions on Panchayati land by Drug lords . Acting on the orders passed by of B.D.P.O. Dhilwan, Manjit Kaur, the civil and police administration […]

Continue Reading

ਯੁੱਧ ਨਸ਼ੇ ਵਿਰੁੱਧ: ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ

ਚੰਡੀਗੜ੍ਹ/ ਕਪੂਰਥਲਾ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਬੂਟ ਵਿਖੇ ਵੱਡੀ ਕਾਰਵਾਈ ਕਰਦਿਆਂ ਪੰਚਾਇਤੀ ਜ਼ਮੀਨ ਉੱਪਰ ਕੀਤੀਆਂ ਗਈਆਂ ਨਜ਼ਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਬੀ.ਡੀ.ਪੀ.ਓ. ਢਿਲਵਾਂ ਮਨਜੀਤ ਕੌਰ ਵਲੋਂ ਦਿੱਤੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ 3 ਅਜਿਹੀਆਂ ਉਸਾਰੀਆਂ ਨੂੰ ਢਾਹਿਆ ਗਿਆ ਜੋ ਕਿ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ […]

Continue Reading

ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਕੀਤਾ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ

ਚੰਡੀਗੜ੍ਹ: 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 2009 ਬੈਚ ਦੇ ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

Continue Reading

ਰਾਜ ਸਭਾ ‘ਚ ਬੋਲੇ ਰਾਘਵ ਚੱਢਾ, ਕਿਹਾ- ਨਿਆਂ ਦਾ ਮੰਦਰ ਉਦੋਂ ਹੀ ਮਜ਼ਬੂਤ ਹੋਵੇਗਾ ਜਦੋਂ ਨਿਆਂਪਾਲਿਕਾ ‘ਚ ਸੁਧਾਰ ਹੋਣਗੇ

ਨਵੀਂ ਦਿੱਲੀ, 1 ਅਪ੍ਰੈਲ 2025, ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਰਾਜ ਸਭਾ ਵਿੱਚ ਦੇਸ਼ ਦੀ ਨਿਆਂਪਾਲਿਕਾ ਵਿੱਚ ਵਾਪਰੀਆਂ ਤਾਜ਼ਾ ਘਟਨਾਵਾਂ ਨੂੰ ਲੈ ਕੇ ਸਵਾਲ ਉਠਾਏ। ਰਾਜ ਸਭਾ ਵਿੱਚ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਦੇਸ਼ ਵਿੱਚ ਨਿਆਂਇਕ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਅਦਾਲਤ ਨੂੰ ਨਿਆਂ ਦਾ ਮੰਦਰ ਮੰਨਦੇ […]

Continue Reading

ਭਾਜਪਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ ਮਾਨ ਸਰਕਾਰ: ਬਲਬੀਰ ਸਿੱਧੂ

ਚੰਡੀਗੜ੍ਹ 1 ਅਪ੍ਰੈਲ 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੱਧੂ ਨੇ ਭਗਵੰਤ ਮਾਨ ਦੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਵਿਰੁੱਧ ਕੀਤੀ ਟਿਪਣੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ, “ਮਾਨ ਸਰਕਾਰ ਦੇ ਇਹੋ ਜਿਹੇ ਬਿਆਨ ਉਨ੍ਹਾਂ ਦੀ ਮਾਨਸਿਕਤਾ ਨੂੰ ਚੰਗੀ ਤਰ੍ਹਾਂ ਪ੍ਰਗਟਾ ਰਹੇ ਹਨ। ਮਾਨ ਨੇ ਜੋ ਕੁਝ ਵੀ ਰਾਹੁਲ ਗਾਂਧੀ ਵਿਰੁੱਧ […]

Continue Reading

Girls School ਜਲਾਲਾਬਾਦ ਦੀਆ ਵਿਦਿਆਰਥਣਾਂ ਨੇ ਰਾਜ ਪੱਧਰੀ ਕਬ ਬੁਲਬੁਲ ਉਤਸਵ ਵਿੱਚ ਮਾਰੀਆਂ ਮੱਲਾਂ

ਜਲਾਲਾਬਾਦ, ਫਾਜ਼ਿਲਕਾ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਭਾਰਤ ਸਕਾਊਟ ਅਤੇ ਗਾਈਡਜ਼ ਪੰਜਾਬ ਦੇ ਸਲਾਨਾ ਪ੍ਰੋਗਰਾਮ ਤਹਿਤ, ਸਟੇਟ ਆਰਗਨਾਈਜਿੰਗ ਕਮਿਸ਼ਨਰ ਉਂਕਾਰ ਸਿੰਘ ਦੇ ਦਿਸ਼ਾ ਨਿਰਦੇਸ਼ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਫਿਰੋਜ਼ਪੁਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਕੱਬ ਬੁਲਬੁਲ ਉਤਸਵ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੂਤ ਵਿਖੇ ਕਰਵਾਇਆ ਗਿਆ। ਕੈਂਪ ਦੀ ਸਮਾਪਤੀ ਸਮਾਰੋਹ ਮੌਕੇ ਡਾ ਸੁਖਬੀਰ ਸਿੰਘ […]

Continue Reading

ਸ਼ਰਧਾਪੂਰਵਕ ਢੰਗ ਨਾਲ ਮਨਾਇਆ ਜਾਵੇਗਾ ਵਿਸਾਖੀ ਮੇਲਾ : ਡਿਪਟੀ ਕਮਿਸ਼ਨਰ

ਬਠਿੰਡਾ, 1 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹਰ ਸਾਲ ਦੀ ਤਰ੍ਹਾਂ 13 ਅਪ੍ਰੈਲ ਨੂੰ ਮਨਾਇਆ ਜਾਣ ਵਾਲਾ ਵਿਸਾਖੀ ਮੇਲਾ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੇਲੇ ਦੀਆਂ ਆਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]

Continue Reading

ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰ

ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Weather report: ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਸਭ […]

Continue Reading