ਹਲਕਾ ਵਿਧਾਇਕ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ
ਮੋਰਿੰਡਾ, 2 ਜਨਵਰੀ (ਭਟੋਆ) ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਬੀਡੀਪੀਓ ਦਫਤਰ ਮੋਰਿੰਡਾ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੇੇ ਚੈੱਕ ਵੰਡੇ ਗਏ ।ਇਸ ਮੌਕੇ ਉਹਨਾਂ ਦੇ ਨਾਲ ਬੀਡੀਪੀਓ ਮੋਰਿੰਡਾ ਹਰਕੀਤ ਸਿੰਘ, ਸੀਨੀਅਰ ਆਗੂ ਬੀਰ ਦਵਿੰਦਰ ਸਿੰਘ ਬੱਲਾਂ ਅਤੇ ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ ਵੀ ਹਾਜ਼ਰ ਸਨ। […]
Continue Reading