ASI ਨਰਿੰਦਰ ਸਿੰਘ ਸੋਲਖੀਆਂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਫਤਿਹਗੜ੍ਹ ਸਾਹਿਬ ,28, ਦਸੰਬਰ (ਮਲਾਗਰ ਖਮਾਣੋਂ) ਪੰਜਾਬ ਪੂਲੀਸ ਬਲਾਕ ਅਮਲੋਹ ਵਿਖੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ASI ਨਰਿੰਦਰ ਸਿੰਘ ਸੋਲਖੀਆਂ ਦੀ 20 ਦਸੰਬਰ ਨੂੰ ਅਚਾਨਕ ਮੌਤ ਹੋ ਗਈ ਸੀ। ਇਹਨਾਂ ਦੀ ਸੇਵਾ ਮੁਕਤੀ ਹੋਣ ਵਿੱਚ ਲਗਭਗ ਪੰਜ ਸਾਲ ਰਹਿੰਦੇ ਸਨ। ਨਰਿੰਦਰ ਸਿੰਘ ਦੀ 2018 ਵਿੱਚ ਏਐਸਆਈ ਵਜੋਂ ਪ੍ਰਮੋਸ਼ਨ ਹੋਈ ਸੀ। ਇਸ ਤੋਂ ਪਹਿਲਾਂ  ਲੰਮਾਂ ਸਮਾਂ […]

Continue Reading

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਕਿਹਾ, ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋਇਆ ਚੰਡੀਗੜ੍ਹ, 27 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ […]

Continue Reading

ਹੁਸ਼ਿਆਰਪੁਰ : ਮੀਂਹ ਨਾਲ ਸੜਕ ‘ਤੇ ਹੋਏ ਚਿੱਕੜ ਕਾਰਨ ਬੱਸ ਤੇ ਟਰੱਕ ਵਿਚਕਾਰ ਟੱਕਰ

ਹੁਸ਼ਿਆਰਪੁਰ, 27 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਕਰੀਬ 10 ਵਜੇ ਹੁਸ਼ਿਆਰਪੁਰ ਦਸੂਹਾ ਦੇ ਤਲਵਾੜਾ ਰੋਡ ‘ਤੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਕਾਰਨ ਬੱਸ ਸਿੱਧੀ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਵੀ ਗੰਭੀਰ ਰੂਪ ਵਿੱਚ ਜ਼ਖਮੀ ਨਹੀਂ ਹੋਇਆ।ਬੱਸ ਚਾਲਕ ਗੁਰਨਾਮ […]

Continue Reading

ਨਗਰ ਕੌਂਸਲ ਮੋਰਿੰਡਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਜਾਂਚ ਲਈ ਅਚਨਚੇਤ ਚੈਕਿੰਗ

ਮੋਰਿੰਡਾ: 27 ਦਸੰਬਰ, ਭਟੋਆ  ਨਗਰ ਕੌਂਸਲ ਮੋਰਿੰਡਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੀ ਸਾਂਝੀ ਟੀਮ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਰਿੰਡਾ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਚਾਈਨਾ ਡੋਰ ਅਤੇ ਸਿੰਗਲ ਯੂਜ ਪਲਾਸਟਿਕ ਦੀ ਜਾਂਚ ਲਈ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮੋਰਿੰਡਾ ਦੇ ਸੈਨੇਟਰੀ ਇੰਸਪੈਕਟਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜੇ.ਈ.ਈ ਅਤੇ ਨੀਟ ਦੀ ਪ੍ਰੀਖਿਆ ਤਿਆਰੀ ਲਈ ਸਿਖਲਾਈ ਕੈਂਪ ਦਾ ਨਿਰੀਖਣ

 ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ ਬਠਿੰਡਾ, 26 ਦਸੰਬਰ : ਦੇਸ਼ ਕਲਿੱਕ ਬਿਓਰੋ ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ। ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਲ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 31 ਦਸੰਬਰ 2024 ਤੱਕ […]

Continue Reading

ਸ੍ਰੀ ਚਮਕੌਰ ਸਾਹਿਬ ਵਿਖੇ 25 ਬਿਸਤਰਿਆਂ ਦੇ ਹਸਪਤਾਲ ਦੀ ਬਿਲਡਿੰਗ ਦਾ ਕੰਮ 31 ਜਨਵਰੀ ਤੱਕ ਮੁਕੰਮਲ ਹੋਵੇਗਾ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ: 26 ਦਸੰਬਰ, ਭਟੋਆ  ਸ੍ਰੀ ਚਮਕੌਰ ਸਾਹਿਬ ਵਿਖੇ ਸਬ ਡਵੀਜ਼ਨ ਪੱਧਰ ਦੇ ਬਣ ਰਹੇ 25 ਬਿਸਤਰਿਆਂ ਦੇ ਹਸਪਤਾਲ ਦੀ ਬਿਲਡਿੰਗ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕਰਕੇ ਇਹ  ਬਿਲਡਿੰਗ ਸਿਹਤ ਵਿਭਾਗ ਦੇ ਸਪੁਰਦ ਕਰ ਦਿੱਤੀ ਜਾਵੇਗੀ  । ਹਸਪਤਾਲ ਤੋਂ  ਪ੍ਰਾਪਤ ਜਾਣਕਾਰੀ ਅਨੁਸਾਰ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ […]

Continue Reading

ਜੇ ਡੱਲੇਵਾਲ ਸ਼ਹੀਦ ਹੋਏ ਤਾਂ ਹਾਲਾਤ ਵਿਗਾੜਨ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ: ਕਿਸਾਨ ਆਗੂ

ਖਨੌਰੀ: 25 ਦਸੰਬਰ, ਦੇਸ਼ ਕਲਿੱਕ ਬਿਓਰੋਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੇ ਪੰਜਾਬ ਸਰਕਾਰ ਦੀ ਮਰਨ ਵਰਤ ਛੱਡਣ ਜਾਂ ਮੈਡੀਕਲ ਇਲਾਜ ਲੈਣ ਦੀ ਅਪੀਲ ਨੂੰ ਮੁੱਢ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਉਹ ਜਾਂ ਤਾਂ ਐਮ ਐਸ ਪੀ ਦੀ ਮੰਗ ਮੰਨਵਾ ਲੈਣਗੇ ਅਤੇ ਜਾਂ ਸ਼ਹੀਦੀ ਜਾਮ ਪੀਣਗੇ।ਪੰਜਾਬ ਸਰਕਾਰ ਦੇ ਵਫਦ ਨਾਲ ਉਪਰੋਕਤ ਗੱਲਬਾਤ ਕਰਦਿਆਂ […]

Continue Reading

ਡੱਲੇਵਾਲ ਮਰਨ ਵਰਤ ਛੱਡਣ, ਪੰਜਾਬ ਸਰਕਾਰ ਕਿਸਾਨ ਘੋਲ ਦਾ ਹਰ ਤਰ੍ਹਾਂ ਸਮਰਥਨ ਕਰੇਗੀ: ਅਮਨ ਅਰੋੜਾ

ਖਨੌਰੀ : 25 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮਤਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਪੰਜਾਬ ਦੇ ਮੰਤਰੀਆਂ ਦੇ ਇੱਕ ਵਫਦ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਮੰਗ ਕੀਤੀ ਕਿ ਉਹ ਮਰਨ ਵਰਤ ਦੌਰਾਨ ਡਾਕਟਰੀ ਸਹਾਇਤਾ ਜਰੂਰ ਲੈਣ ਅਤੇ ਜੇ ਹੋ […]

Continue Reading

ਗੁਰਦੁਆਰਾ ਰੱਥ ਸਾਹਿਬ ਸਹੇੜੀ ਤੋਂ ਫਤਿਹਗੜ੍ਹ ਸਾਹਿਬ ਤੱਕ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸਜਾਇਆ ਵਿਸ਼ਾਲ ਨਗਰ ਕੀਰਤਨ

ਮੋਰਿੰਡਾ: 25 ਦਸੰਬਰ, ਭਟੋਆ  ਗੁਰਦੁਆਰਾ ਸ੍ਰੀ ਰੱਥ ਸਾਹਿਬ ਸਹੇੜੀ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਪੰਥ ਦੇ ਇਹਨਾਂ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ। […]

Continue Reading

ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਲੈ ਕੇ ਮੋਰਿੰਡਾ ਵਿੱਚ ਕੀਤਾ ਕੈਂਡਲ ਮਾਰਚ

ਮੋਰਿੰਡਾ 24 ਦਸੰਬਰ, ਭਟੋਆ  ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਸ਼ੰਬੂ ਬਾਰਡਰ ਤੇ ਖਨੋਰੀ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਦੋਨੋਂ ਫੋਰਮਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅਤੇ ਕਿਸਾਨੀ ਮੰਗਾਂ ਸਬੰਧੀ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਧਾਰਨ ਕੀਤੀ ਟਾਲਮਟੋਲ ਦੀ ਨੀਤੀ ਦੇ ਵਿਰੋਧ ਵਿੱਚ ਕੈਂਡਲ ਮਾਰਚ ਕਰਨ ਦੇ ਸੱਦੇ ਉੱਤੇ  […]

Continue Reading