ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ

ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦਾ ਮੁਲਾਜ਼ਮਾਂ ਦਾ ਸਾਲ 2016 ਤੋਂ ਬਕਾਇਆ ਤਿੰਨ ਕਿਸ਼ਤਾਂ ਵਿੱਚ ਅਦਾ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਮੁਲਾਜ਼ਮਾਂ ਦੇ ਬਕਾਏ ਜਿਹੜੇ ਵੀ ਹਨ, ਉਹ 2028 ਤੱਕ ਸਾਰੇ ਜਾਰੀ ਕਰ ਦਿੱਤੇ ਜਾਣਗੇ। ਇਹ ਬਕਾਏ ਕਿਸ਼ਤਾਂ ਦੇ ਵਿੱਚ ਜਾਰੀ […]

Continue Reading

2000 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਨੂੰ ਮਨਜ਼ੂਰੀ

2000 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਨੂੰ ਮਨਜ਼ੂਰੀ ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੀ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ 2000 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ।

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਵੱਡੇ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਵੱਡੇ ਫੈਸਲੇਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਅੱਜ ਹੋਈ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਕੀਤੇ ਗਏ।ਮੀਟਿੰਗ ਸਬੰਧਤ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜਪਾਲ ਦਫਤਰ, ਯੂਵਕ ਸੇਵਾਵਾਂ ਤੇ ਹੋਰ ਵਿਭਾਗ ਚ ਪੋਸਟਾਂ ਸਥਾਪਿਤ ਕੀਤੀਆਂ […]

Continue Reading

ਯੁਵਕਾਂ ਨੂੰ ਸਕਿਊਰਟੀ ਗਾਰਡ ਲਈ ਮੁਫਤ ਕੋਰਸ 17 ਫ਼ਰਵਰੀ ਤੋਂ

ਪੰਜਾਬ ਸਰਕਾਰ ਵੱਲੋਂ ਸਕਿਊਰਟੀ ਗਾਰਡ ਲਈ ਯੁਵਕਾਂ ਨੂੰ ਮੁਫਤ ਕੋਰਸ 17 ਫ਼ਰਵਰੀ ਤੋਂ ਸ਼ੁਰੂ  ਫ਼ਰੀਦਕੋਟ 13 ਫ਼ਰਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਰਹਿਨੁਮਾਈ ਹੇਠ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਸੀ ਪਾਈਟ ਕੈਂਪ, ਹਕੂਮਤ ਸਿੰਘ ਵਾਲਾ(ਫਿਰੋਜ਼ਪੁਰ) ਵਿਖੇ ਸਕਿਊਰਟੀ ਗਾਰਡ ਦਾ ਮੁਫਤ ਕੋਰਸ ਸ਼ੁਰੂ ਕੀਤਾ ਗਿਆ […]

Continue Reading

ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟੀਆਂ

ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟੀਆਂ ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਸਸਤੇ ਹੋ ਗਏ ਹਨ। ਪੈਟਰੋਲ 10 ਪੈਸੇ ਤੇ ਡੀਜ਼ਲ 14 ਪੈਸੇ ਸਸਤਾ ਹੋਇਆ ਹੈ। ਅੱਜ ਜ਼ਿਆਦਾਤਰ ਸ਼ਹਿਰਾਂ ਵਿਚ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਦੇਖਣ ਨੂੰ ਮਿਲੀ ਹੈ। […]

Continue Reading

ਕਿਸਾਨ ਅੱਜ ਸ਼ੰਭੂ ਬਾਰਡਰ ‘ਤੇ ਕਰ ਰਹੇ ਮਹਾਪੰਚਾਇਤ

ਸ਼ੰਭੂ, 13 ਫਰਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਦੇ ਨਾਲ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਹੋ ਗਿਆ ਹੈ। ਕੇਂਦਰ ਸਰਕਾਰ ਨਾਲ ਭਲਕੇ (14 ਫਰਵਰੀ) ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅੱਜ ਸ਼ੰਭੂ ਮੋਰਚੇ ਵਿੱਚ ਕਿਸਾਨ ਤੀਜੀ ਵੱਡੀ ਮਹਾਂਪੰਚਾਇਤ ਕਰਕੇ ਆਪਣੀ ਤਾਕਤ […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ  ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ  ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ […]

Continue Reading

ਦਿਹਾੜੀਦਾਰ ਕਿਰਤੀਆਂ ਨੂੰ ਸਾਲ ਭਰ ਲਗਾਤਾਰ ਕੰਮ ਦਿਤਾ ਜਾਵੇ- ਡੇਲੀਵੇਜ ਆਗੂ 

ਦਿਹਾੜੀਦਾਰ ਕਿਰਤੀਆਂ ਨੂੰ ਸਾਲ ਭਰ ਲਗਾਤਾਰ ਕੰਮ ਦਿਤਾ ਜਾਵੇ- ਡੇਲੀਵੇਜ ਆਗੂ     ਨੰਗਲ,12, ਫਰਵਰੀ (ਮਲਾਗਰ ਖਮਾਣੋਂ) ਬੀ ਬੀ ਐਮ ਬੀ ਡੇਲੀਵੇਜ ਵਰਕਰ ਯੂਨੀਅਨ ਨੰਗਲ ਦੇ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ ਹੇਠ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਦੇ ਦਫਤਰ ਅੱਗੇ ਲਗਾਤਾਰ ਸਾਲ ਭਰ ਕੰਮ ਲਈ ਕਿਰਤੀਆਂ ਵੱਲੋਂ ਕੀਤੀ ਜਾ  ਰਹੀ ਭੁੱਖ ਹੜਤਾਲ ਸੱਤਵੇਂ ਦਿਨ ਵਿਚ ਪ੍ਰਵੇਸ਼ […]

Continue Reading

ਸਲਾਈਟ ਲੌਂਗੋਵਾਲ ਦੇ ਗੇਟ ਤੇ ਲੱਗਿਆ ਮੋਰਚਾ ਹੋਇਆ ਜੇਤੂ

ਸਲਾਈਟ ਲੌਂਗੋਵਾਲ ਦੇ ਗੇਟ ਤੇ ਲੱਗਿਆ ਮੋਰਚਾ ਹੋਇਆ ਜੇਤੂ ਦਲਜੀਤ ਕੌਰ  ਲੌਂਗੋਵਾਲ, 12 ਫਰਵਰੀ, 2025: ਨਗਰ ਨਿਵਾਸੀਆਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪਿਛਲੇ ਪੰਜ ਦਿਨਾਂ ਤੋਂ ਸਥਾਨਕ ਸੰਤ ਹਰਚੰਦ ਸਿੰਘ ਲੌਂਗੋਵਾਲ ਇੰਜੀਨੀਅਰਿੰਗ ਕਾਲਜ ਦੇ ਗੇਟ ਤੇ ਲਾਇਆ ਗਿਆ ਪੱਕਾ ਮੋਰਚਾ ਤੇ ਭੁੱਖ ਹੜਤਾਲ ਅੱਜ ਜੇਤੂ ਨਾਅਰਿਆਂ ਦੇ ਨਾਲ ਸਮਾਪਤ ਕੀਤੀ ਗਈ। ਡਾਇਰੈਕਟਰ ਸਲਾਈਟ ਨਾਲ […]

Continue Reading

ਡਾ.ਬਲਜੀਤ ਕੌਰ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਮਲੋਟ ਵਿਖੇ ਟੇਕਿਆ ਮੱਥਾ

ਡਾ.ਬਲਜੀਤ ਕੌਰ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਮਲੋਟ ਵਿਖੇ ਟੇਕਿਆਂ ਮੱਥਾ ਅਤੇ ਗੁਰੂ ਜੀ ਦਾ ਪ੍ਰਾਪਤ ਕੀਤਾ ਅਸ਼ੀਰਵਾਦ— 3.20 ਕਰੋੜ ਰੁਪਏ ਦੀ ਲਾਗਤ ਨਾਲ  ਕਰਵਾਏ ਜਾਣਗੇ ਹੋਰ ਵਿਕਾਸ ਦੇ ਕੰਮਮਲੋਟ / ਸ੍ਰੀ ਮੁਕਤਸਰ ਸਾਹਿਬ 12  ਫਰਵਰੀ, ਦੇਸ਼ ਕਲਿੱਕ ਬਿਓਰੋਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ,ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਅੱਜ […]

Continue Reading