ਪੰਜਾਬ ‘ਚ ਫੁੱਟਬਾਲ ਟੂਰਨਾਮੈਂਟ ਦੌਰਾਨ ਚੱਲੀਆਂ ਗੋਲ਼ੀਆਂ, ਨਾਬਾਲਗ ਦੀ ਮੌਤ, ਛੁੱਟੀ ਆਇਆ ਫੌਜੀ ਗੰਭੀਰ ਜ਼ਖ਼ਮੀ

ਅੰਮ੍ਰਿਤਸਰ, 9 ਮਾਰਚ, ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਦੇ ਖੱਬੇ ਰਾਜਪੂਤਾਂ ਪਿੰਡ ਵਿੱਚ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਸ਼ਨੀਵਾਰ ਰਾਤ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਜਿਸ ਕਾਰਨ ਇੱਕ ਨਾਬਾਲਿਗ ਦੀ ਮੌਤ ਹੋ ਗਈ, ਜਦਕਿ ਇੱਕ ਫੌਜੀ, ਜੋ ਛੁੱਟੀ ’ਤੇ ਆਇਆ ਹੋਇਆ ਸੀ, ਗੰਭੀਰ ਜ਼ਖ਼ਮੀ ਹੋ ਗਿਆ। ਮਰਨ ਵਾਲੇ ਬੱਚੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 2025-03-08 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ […]

Continue Reading

ਪੰਚਕੂਲਾ ਵਿੱਚ ਭਾਰਤੀ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ

ਪੰਚਕੂਲਾ, 7 ਮਾਰਚ, ਦੇਸ਼ ਕਲਿਕ ਬਿਊਰੋ : ਹਰਿਆਣਾ ਦੇ ਪੰਚਕੂਲਾ ਵਿੱਚ ਅੱਜ ਸ਼ੁੱਕਰਵਾਰ ਨੂੰ ਭਾਰਤੀ ਹਵਾਈ ਸੈਨਾ ਦਾ ਜੈਗੁਆਰ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਨੇ ਅੰਬਾਲਾ ਏਅਰਬੇਸ ਤੋਂ ਸਿਖਲਾਈ ਲਈ ਉਡਾਣ ਭਰੀ ਸੀ। ਪਾਇਲਟ ਜਹਾਜ਼ ਤੋਂ ਬਾਹਰ ਆ ਗਿਆ। ਇਹ ਹਾਦਸਾ ਪੰਚਕੂਲਾ ਦੇ ਮੋਰਨੀ ਦੇ ਪਿੰਡ ਬਾਲਦਵਾਲਾ ਨੇੜੇ ਵਾਪਰਿਆ। ਹਵਾਈ ਸੈਨਾ ਦੇ ਇਕ ਅਧਿਕਾਰੀ […]

Continue Reading

ਪੰਜਾਬ ‘ਚ 8ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ, 9 ਮਹੀਨੇ ਦੀ ਗਰਭਵਤੀ ਹੋਈ 

ਲੁਧਿਆਣਾ, 7 ਮਾਰਚ, ਦੇਸ਼ ਕਲਿਕ ਬਿਊਰੋ : ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦਾਖਾ ਵਿੱਚ ਇੱਕ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪੀੜਤਾ ਦੇ ਭਰਾ ਦਾ ਦੋਸਤ ਹੈ, ਜਿਸ ਨੇ ਕਈ ਮਹੀਨਿਆਂ ਤੱਕ ਵਿਦਿਆਰਥਣ ਨਾਲ ਬਲਾਤਕਾਰ ਕੀਤਾ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੀੜਤਾ 9 ਮਹੀਨੇ ਦੀ ਗਰਭਵਤੀ ਹੋ ਗਈ। ਪੀੜਤ ਲੜਕੀ 8ਵੀਂ ਜਮਾਤ […]

Continue Reading

ਜੇਪੀ ਨੱਡਾ ਅਤੇ ਮਨਜਿੰਦਰ ਸਿਰਸਾ ਦਾ ਮੁਹਾਲੀ ਹਵਾਈ ਅੱਡੇ ’ਤੇ ਹਰਦੇਵ ਉੱਭਾ ਨੇ ਸਾਥੀਆਂ ਸਮੇਤ ਕੀਤਾ ਨਿੱਘਾ ਸਵਾਗਤ

ਮੋਹਾਲੀ, 6 ਮਾਰਚ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ (ਜੇਪੀ ਨੱਡਾ) ਅਤੇ ਦਿੱਲੀ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਆਪਣੇ ਚੰਡੀਗੜ੍ਹ ਦੌਰੇ ਦੌਰਾਨ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਪੁੱਜੇ, ਜਿੱਥੇ ਭਾਜਪਾ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ […]

Continue Reading

ਵੱਡੀ ਪੱਧਰ ‘ਤੇ ਪੰਜਾਬ ਦੇ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ: 5 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਪੰਜਾਬ ਦੇ ਵੱਡੀ ਗਿਣਤੀ ‘ਚ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਦੇ 58 ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਜੋਗਿੰਦਰ ਸਿੰਘ ਉਗਰਾਹਾਂ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰ

ਜੋਗਿੰਦਰ ਸਿੰਘ ਉਗਰਾਹਾਂ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰਸੰਗਰੂਰ: 5 ਮਾਰਚ, ਦੇਸ਼ ਕਲਿੱਕ ਬਿਓਰੋਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਹੈ। ਉਹ ਘਰਾਚੋ ਦੀ ਅਨਾਜ ਮੰਡੀ ਵਿੱਚ ਧਰਨੇ ਵਿੱਚ ਪਹੁੰਚ ਰਹੇ ਸਨ।ਮੰਡੀ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਨੂੰ […]

Continue Reading

ਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲ

ਚੰਡੀਗੜ੍ਹ, 4 ਮਾਰਚ: ਦੇਸ਼ ਕਲਿੱਕ ਬਿਓਰੋ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੂੰ ਜਲਦ ਹੀ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ […]

Continue Reading

ਠੇਕਾ ਮੋਰਚੇ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ, 21 ਮਾਰਚ ਦੀ ਖੰਨਾ ਰੈਲੀ ਅਟੱਲ

ਬਠਿੰਡਾ: 4 ਮਾਰਚ, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਜਗਸੀਰ ਸਿੰਘ,ਬਲਵਿੰਦਰ ਸਿੰਘ ਸੈਣੀ,ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਗਈ ਕਿ ਅਜ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ […]

Continue Reading

MP ਅੰਮ੍ਰਿਤਪਾਲ ਸਿੰਘ ਦੀ ਸੰਸਦ ‘ਚ ਗੈਰਹਾਜ਼ਰੀ ਦੇ ਮਾਮਲੇ ‘ਚ ਫੈਸਲਾ 10 ਨੂੰ, ਲੋਕ ਸਭਾ ‘ਚ ਪੇਸ਼ ਹੋਣਗੀਆਂ ਸਿਫ਼ਾਰਸ਼ਾਂ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸੰਸਦ ਵਿੱਚ ਗੈਰਹਾਜ਼ਰੀ ਦੇ ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਮੁੜ ਸੁਣਵਾਈ ਹੋਈ। ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮੁੱਦੇ ‘ਤੇ ਗਠਿਤ 15 ਮੈਂਬਰੀ ਕਮੇਟੀ ਨੇ ਆਪਣਾ ਵਿਚਾਰ-ਵਟਾਂਦਰਾ […]

Continue Reading