ਮੁਹਾਲੀ ‘ਚ ਨਕਲੀ IAS ਅਫਸਰ ਗ੍ਰਿਫਤਾਰ

ਮੋਹਾਲੀ, 3 ਮਾਰਚ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਪੁਲਸ ਨੇ ਇਕ ਨਕਲੀ IAS ਅਫਸਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਪੂਰੇ ਇਲਾਕੇ ‘ਚ ਅਸਲੀ ਅਫਸਰ ਵਾਂਗ ਘੁੰਮਦਾ ਸੀ। ਉਹ ਆਪਣੀ ਕਾਰ ‘ਤੇ ‘ਗਵਰਨਮੈਂਟ ਆਫ ਇੰਡੀਆ’ ਲਿਖੀ ਪਲੇਟ ਲਗਾ ਕੇ ਲੋਕਾਂ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਠੱਗੀ ਮਾਰਦਾ ਸੀ।ਉਸ ਦੀ ਪਛਾਣ ਪਵਨ ਕੁਮਾਰ ਵਾਸੀ ਰਾਜਸਥਾਨ ਵਜੋਂ ਹੋਈ […]

Continue Reading

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਧਾਮੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 3 ਮਾਰਚ- ਦੇਸ਼ ਕਲਿੱਕ ਬਿਓਰੋਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. […]

Continue Reading

ਪੰਜਾਬ ਸਰਕਾਰ ਨੇ 2 ਐਸਐਸਪੀ ਬਦਲੇ

ਚੰਡੀਗੜ੍ਹ: 2 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਡਿਰੋਜ਼ਪੁਰ ਵਿਜੀਲੈਂਸ ਦੇ ਐਸ ਐਸ ਪੀ ਨੂੰ ਬਦਲ ਕੇ ਜਲੰਧਰ ਰੂਲਰ ਲਾਇਆ ਗਿਆ ਹੈ।

Continue Reading

ICC Champions Trophy: ਭਾਰਤ ਨੇ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋICC Champions Trophy ਭਾਰਤ. ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ 44 ਦੌੜਾਂ ਨਾਲ ਹਰਾ ਦਿੱਤਾ। ਨਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੂੰ 250 ਦੌੜਾ ਦਾ ਟੀਚਾ ਦਿੱਤਾ ਸੀ ਰਿ ਨਿਊਂਜ਼ੀਲੈਂਡ ਦੀ ਟੀਮ 205 ਦੌੜਾਂ ’ਤੇ ਹੀ ਢੇਰ ਹੋ ਗਈ।ਵਰੁਣ ਚੱਕਰਵਰਤੀ ਨੇ 5 ਵਿਕਟਾਂ ਲਈਆਂ ਦੁਬਈ ‘ਚ […]

Continue Reading

ਯੁੱਧ ਨਸ਼ਿਆਂ ਦੇ ਵਿਰੁੱਧ: ਦੂਜੇ ਦਿਨ, ਪੰਜਾਬ ਪੁਲਿਸ ਵੱਲੋਂ 510 ਥਾਵਾਂ ’ਤੇ ਛਾਪੇਮਾਰੀ ; 43 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 2 ਮਾਰਚ: ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਦੂਜੇ ਦਿਨ ਵੀ ਜਾਰੀ ਰਖਦਿਆਂ, ਪੰਜਾਬ ਪੁਲਿਸ ਨੇ ਐਤਵਾਰ ਨੂੰ 510 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 27 ਐਫਆਈਆਰਜ਼ ਦਰਜ ਕਰਨ ਉਪਰੰਤ 43 ਨਸ਼ਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)02-03-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ […]

Continue Reading

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 3 ਮਾਰਚ ਨੂੰ

ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 3 ਮਾਰਚ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।

Continue Reading

‘ਆਪ’ ਦੇ ਰਾਜ ਅਧੀਨ ਸਿਹਤ ਵਿਭਾਗ ਦੇ ਪ੍ਰੋਜੈਕਟਾਂ ਨੂੰ ਅਣਗੌਲਿਆ ਕੀਤਾ ਗਿਆ: ਬਲਬੀਰ ਸਿੱਧੂ

ਚੰਡੀਗੜ੍ਹ, 1 ਮਾਰਚ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਪ੍ਰਤੀ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਕਿਹਾ, “ਸੈਕਟਰ 69 ਵਿੱਚ ਡਿਸਪੈਂਸਰੀ, ਫੇਜ਼ 6 ਵਿੱਚ ਹਸਪਤਾਲ ਅਤੇ ਸੈਕਟਰ 79 ਵਿੱਚ ਡਿਸਪੈਂਸਰੀ ਸਮੇਤ ਕਈ ਪ੍ਰੋਜੈਕਟ, ਜੋ ਸਾਡੇ ਵੱਲੋਂ ਮੋਹਾਲੀ ਵਿੱਚ […]

Continue Reading

ਪਸ਼ੂ ਪਾਲਣ ਵਿਭਾਗ ਦੀ ਸੁਪਰਡੈਂਟ ਗਰੇਡ 1 ਮੈਡਮ ਹਰਵਿੰਦਰ ਕੌਰ ਨੂੰ ਸੇਵਾ ਮੁਕਤੀ ਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਅਤੇ ਸਮੂਹ ਸਟਾਫ ਨੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

ਪਸ਼ੂ ਪਾਲਣ ਵਿਭਾਗ ਦੀ ਸੁਪਰਡੈਂਟ ਗਰੇਡ 1 ਮੈਡਮ ਹਰਵਿੰਦਰ ਕੌਰ ਨੂੰ ਸੇਵਾ ਮੁਕਤੀ ਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ  ਅਤੇ ਸਮੂਹ ਸਟਾਫ ਨੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ ਮੋਹਾਲੀ: 28 ਫਰਵਰੀ, ਦੇਸ਼ ਕਲਿੱਕ ਬਿਓਰੋ ਅੱਜ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਮੁੱਖ ਦਫਤਰ ਲਾਈਵ ਸਟਾਕ ਕੰਮਲੈਕਸ ਮੋਹਾਲੀ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੀ ਮੈਡਮ  ਹਰਵਿੰਦਰ ਕੌਰ […]

Continue Reading

ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ

ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ ਚੰਡੀਗੜ੍ਹ: 28 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਧਾਰਾ 20(5) ਦੀ ਸ਼ੁਰੂਆਤ ਦੇ ਤਹਿਤ, ਮਿਤੀ 25.11.2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ ਕੋਈ ਵੀ ਵਿਅਕਤੀ ਜਿਸ 31 ਜੁਲਾਈ 2024 ਤੱਕ 500 ਵਰਗ ਗਜ਼ ਤੱਕ ਦੇ […]

Continue Reading