2000 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਨੂੰ ਮਨਜ਼ੂਰੀ
2000 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਨੂੰ ਮਨਜ਼ੂਰੀ ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੀ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ 2000 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ।
Continue Reading2000 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਨੂੰ ਮਨਜ਼ੂਰੀ ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੀ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ 2000 ਪੀ ਟੀ ਆਈ ਅਧਿਆਪਕਾਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ।
Continue Readingਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਵੱਡੇ ਫੈਸਲੇਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਅੱਜ ਹੋਈ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਕੀਤੇ ਗਏ।ਮੀਟਿੰਗ ਸਬੰਧਤ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜਪਾਲ ਦਫਤਰ, ਯੂਵਕ ਸੇਵਾਵਾਂ ਤੇ ਹੋਰ ਵਿਭਾਗ ਚ ਪੋਸਟਾਂ ਸਥਾਪਿਤ ਕੀਤੀਆਂ […]
Continue Readingਪੰਜਾਬ ਸਰਕਾਰ ਵੱਲੋਂ ਸਕਿਊਰਟੀ ਗਾਰਡ ਲਈ ਯੁਵਕਾਂ ਨੂੰ ਮੁਫਤ ਕੋਰਸ 17 ਫ਼ਰਵਰੀ ਤੋਂ ਸ਼ੁਰੂ ਫ਼ਰੀਦਕੋਟ 13 ਫ਼ਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਰਹਿਨੁਮਾਈ ਹੇਠ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਸੀ ਪਾਈਟ ਕੈਂਪ, ਹਕੂਮਤ ਸਿੰਘ ਵਾਲਾ(ਫਿਰੋਜ਼ਪੁਰ) ਵਿਖੇ ਸਕਿਊਰਟੀ ਗਾਰਡ ਦਾ ਮੁਫਤ ਕੋਰਸ ਸ਼ੁਰੂ ਕੀਤਾ ਗਿਆ […]
Continue Readingਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟੀਆਂ ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਸਸਤੇ ਹੋ ਗਏ ਹਨ। ਪੈਟਰੋਲ 10 ਪੈਸੇ ਤੇ ਡੀਜ਼ਲ 14 ਪੈਸੇ ਸਸਤਾ ਹੋਇਆ ਹੈ। ਅੱਜ ਜ਼ਿਆਦਾਤਰ ਸ਼ਹਿਰਾਂ ਵਿਚ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਦੇਖਣ ਨੂੰ ਮਿਲੀ ਹੈ। […]
Continue Readingਸ਼ੰਭੂ, 13 ਫਰਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਦੇ ਨਾਲ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਹੋ ਗਿਆ ਹੈ। ਕੇਂਦਰ ਸਰਕਾਰ ਨਾਲ ਭਲਕੇ (14 ਫਰਵਰੀ) ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅੱਜ ਸ਼ੰਭੂ ਮੋਰਚੇ ਵਿੱਚ ਕਿਸਾਨ ਤੀਜੀ ਵੱਡੀ ਮਹਾਂਪੰਚਾਇਤ ਕਰਕੇ ਆਪਣੀ ਤਾਕਤ […]
Continue Readingਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ […]
Continue Readingਦਿਹਾੜੀਦਾਰ ਕਿਰਤੀਆਂ ਨੂੰ ਸਾਲ ਭਰ ਲਗਾਤਾਰ ਕੰਮ ਦਿਤਾ ਜਾਵੇ- ਡੇਲੀਵੇਜ ਆਗੂ ਨੰਗਲ,12, ਫਰਵਰੀ (ਮਲਾਗਰ ਖਮਾਣੋਂ) ਬੀ ਬੀ ਐਮ ਬੀ ਡੇਲੀਵੇਜ ਵਰਕਰ ਯੂਨੀਅਨ ਨੰਗਲ ਦੇ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ ਹੇਠ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਦੇ ਦਫਤਰ ਅੱਗੇ ਲਗਾਤਾਰ ਸਾਲ ਭਰ ਕੰਮ ਲਈ ਕਿਰਤੀਆਂ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਸੱਤਵੇਂ ਦਿਨ ਵਿਚ ਪ੍ਰਵੇਸ਼ […]
Continue Readingਸਲਾਈਟ ਲੌਂਗੋਵਾਲ ਦੇ ਗੇਟ ਤੇ ਲੱਗਿਆ ਮੋਰਚਾ ਹੋਇਆ ਜੇਤੂ ਦਲਜੀਤ ਕੌਰ ਲੌਂਗੋਵਾਲ, 12 ਫਰਵਰੀ, 2025: ਨਗਰ ਨਿਵਾਸੀਆਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪਿਛਲੇ ਪੰਜ ਦਿਨਾਂ ਤੋਂ ਸਥਾਨਕ ਸੰਤ ਹਰਚੰਦ ਸਿੰਘ ਲੌਂਗੋਵਾਲ ਇੰਜੀਨੀਅਰਿੰਗ ਕਾਲਜ ਦੇ ਗੇਟ ਤੇ ਲਾਇਆ ਗਿਆ ਪੱਕਾ ਮੋਰਚਾ ਤੇ ਭੁੱਖ ਹੜਤਾਲ ਅੱਜ ਜੇਤੂ ਨਾਅਰਿਆਂ ਦੇ ਨਾਲ ਸਮਾਪਤ ਕੀਤੀ ਗਈ। ਡਾਇਰੈਕਟਰ ਸਲਾਈਟ ਨਾਲ […]
Continue Readingਡਾ.ਬਲਜੀਤ ਕੌਰ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਮਲੋਟ ਵਿਖੇ ਟੇਕਿਆਂ ਮੱਥਾ ਅਤੇ ਗੁਰੂ ਜੀ ਦਾ ਪ੍ਰਾਪਤ ਕੀਤਾ ਅਸ਼ੀਰਵਾਦ— 3.20 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਹੋਰ ਵਿਕਾਸ ਦੇ ਕੰਮਮਲੋਟ / ਸ੍ਰੀ ਮੁਕਤਸਰ ਸਾਹਿਬ 12 ਫਰਵਰੀ, ਦੇਸ਼ ਕਲਿੱਕ ਬਿਓਰੋਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ,ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਅੱਜ […]
Continue Readingਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ: ਐਡਵੋਕੇਟ ਧਾਮੀਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦਾ ਕੀਤਾ ਸਵਾਗਤਅੰਮ੍ਰਿਤਸਰ, 12 ਫ਼ਰਵਰੀ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ […]
Continue Reading