ਮੋਹਾਲੀ ‘ਚ ਪਟਾਕੇ ਚਲਾਉਂਦਿਆਂ ਚਾਰ ਬੱਚੇ ਬੁਰੀ ਤਰ੍ਹਾਂ ਝੁਲਸੇ

ਮੋਹਾਲੀ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਵਿੱਚ ਚਾਰ ਬੱਚੇ ਵਰਤੇ ਹੋਏ ਪਟਾਕਿਆਂ ਦਾ ਬਾਰੂਦ ਇਕੱਠਾ ਕਰਕੇ ਜਲ਼ਾਉਂਦੇ ਸਮੇਂ ਸੜ ਗਏ। ਉਨ੍ਹਾਂ ਦੇ ਚਿਹਰੇ ਅਤੇ ਹੱਥ ਜਲ ਗਏ। ਹਾਲਾਂਕਿ, ਜਾਨ ਜਾਣ ਤੋਂ ਬਚਾਇਆ ਗਿਆ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਨ੍ਹਾਂ ਨੂੰ ਫੇਜ਼ 6 ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਉਨ੍ਹਾਂ ਦਾ […]

Continue Reading

ਪੰਜਾਬ ਸਰਕਾਰ ਵੱਲੋਂ ਉਪ ਆਬਕਾਰੀ ਤੇ ਕਰ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰਾਂ ਦੀਆਂ ਬਦਲੀਆਂ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਵਿੱਚ ਲੋਕ ਹਿੱਤ/ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦੇ ਹੋਏ ਉਪ ਆਬਕਾਰੀ ਤੇ ਕਰ ਕਮਿਸ਼ਨਰ ਅਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਕਾਡਰ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

‘ਯੁੱਧ ਨਸ਼ਿਆਂ ਵਿਰੁੱਧ’: 227ਵੇਂ ਦਿਨ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 14 ਅਕਤੂਬਰ: ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਇਕ ਹੋਰ ਸੂਬਾ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਦਿਵਾਲੀ ਤੋਹਫਾ

ਨਵੀਂ ਦਿੱਲੀ, 14 ਅਕਤੂਬਰ – ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉੱਤਰ ਪ੍ਰਦੇਸ਼ ਦੇ ਸਰਕਾਰੀ ਕਰਮਚਾਰੀਆਂ ਨੂੰ ਖੁਸ਼ਖਬਰੀ ਦਿੱਤੀ ਹੈ। ਦੀਵਾਲੀ ਦੇ ਮੌਕੇ ‘ਤੇ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਰਾਜ ਸਰਕਾਰ ਦੇ ਕਰਮਚਾਰੀਆਂ ਨੂੰ ਵਿੱਤੀ ਸਾਲ 2024-25 ਲਈ ਬੋਨਸ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਰਾਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-10-2025 ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ […]

Continue Reading

986 ਹੈਲਥ ਵਰਕਰਾਂ (ਔਰਤਾਂ) ਵੱਲੋਂ ਸਿਹਤ ਮੰਤਰੀ ਪੰਜਾਬ ਨਾਲ ਮੀਟਿੰਗ

ਮੋਰਿੰਡਾ 10 ਅਕਤੂਬਰ (ਭਟੋਆ) 986 ਮਲਟੀਪਰਪਜ਼ ਹੈਲਥ ਵਰਕਰ ਔਰਤਾਂ ਰੈਗੂਲਰ ਯੂਨੀਅਨ ਪੰਜਾਬ ਵੱਲੋ ਇਕੋ ਦਿਨ ਵਿੱਚ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਂਣ ਲਈ,ਅਤੇ ਡਿਊਟੀ ਦੌਰਾਨ ਹੈਲਥ ਵਰਕਰਾਂ (ਔਰਤਾਂ )ਨੂੰ ਜੋ ਮੁਸ਼ਕਿਲਾਂ ਪੇਸ਼ ਆ ਰਹੀਆਂ ਸੀ,ਉਹਨਾ ਦੇ ਹੱਲ ਲਈ ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ,ਸਿਹਤ ਸਕੱਤਰ ਕੁਮਾਰ ਰਾਹੁਲ ,ਐਨਐਚਐਮ ਦੇ ਐਮਡੀ ਘਨਸ਼ਿਆਮ ਥੋਰੀ , ਐਨਐਚਐਮ ਦੇ […]

Continue Reading

ਬਠਿੰਡਾ ਦੀ ਨੰਨ੍ਹੀ ਖਵਾਹੀਸ਼ ਨੇ ਗਿੱਧੇ ਵਿੱਚ ਰਾਜ ਪੱਧਰ ‘ਤੇ ਮਾਰੀਆਂ ਮੱਲਾਂ: ਪ੍ਰਾਪਤ ਕੀਤਾ ਪਹਿਲਾ ਸਥਾਨ

ਬਠਿੰਡਾ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਬਠਿੰਡਾ ਦੀ ਨੌ ਸਾਲਾ ਕਲਾਕਾਰ ਖਵਾਹੀਸ਼ ਖੰਗਵਾਲ ਪੁੱਤਰੀ ਵੀਰਪਾਲ- ਸਾਹਿਲ ਖੰਗਵਾਲ ਵਾਸੀ ਅਰਜੁਨ ਨਗਰ, ਗਲੀ ਨੰਬਰ 5, ਮੇਅਰ ਵਾਰਡ ਨੰਬਰ 48, ਬਠਿੰਡਾ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਰਾਜ ਪੱਧਰ ‘ਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਕਾਨ੍ਹਾ ਡਾਂਸ ਅਕੈਡਮੀ, ਬਠਿੰਡਾ ਦੀ ਵਿਦਿਆਰਥਣ ਖਵਾਹੀਸ਼ ਨੇ ਹਾਲ ਹੀ ਵਿੱਚ […]

Continue Reading

ਚੇਅਰਪਰਸਨ ਪ੍ਰਭਜੋਤ ਕੌਰ ਨੇ ਗ੍ਰਾਮ ਪੰਚਾਇਤ ਕੁਰੜਾ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਪ੍ਰਵਾਨਗੀ ਪੱਤਰ ਸੌਂਪਿਆ

ਮੋਹਾਲੀ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਯੋਜਨਾ ਕਮੇਟੀ (ਡੀ ਪੀ ਸੀ), ਐਸ ਏ ਐਸ ਨਗਰ ਦੇ ਚੇਅਰਮੈਨ, ਇੰਜੀਨੀਅਰ ਪ੍ਰਭਜੋਤ ਕੌਰ ਨੇ ਅੱਜ ਵਿੱਤੀ ਸਾਲ 2024-25 ਲਈ ਜ਼ਿਲ੍ਹਾ ਯੋਜਨਾ ਕਮੇਟੀਆਂ/ਜ਼ਿਲ੍ਹਾ ਵਿਸ਼ੇਸ਼ ਯੋਜਨਾਵਾਂ ਦੇ ਅਨ-ਟਾਈਡ ਫੰਡਾਂ ਤਹਿਤ ਗ੍ਰਾਮ ਪੰਚਾਇਤ ਕੁਰੜਾ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਪ੍ਰਵਾਨਗੀ ਪੱਤਰ ਸੌਂਪਿਆ। ਇਹ ਗ੍ਰਾਂਟ ਪਿੰਡ ਵਿੱਚ ਐਸ ਸੀ […]

Continue Reading

ਅਸਮਾਨੀ ਬਿਜਲੀ ਡਿੱਗਣ ਕਾਰਨ 7 ਲੋਕਾਂ ਦੀ ਮੌਤ

ਨਵੀਂ ਦਿੱਲੀ, 2 ਅਕਤੂਬਰ, ਦੇਸ਼ ਕਲਿਕ ਬਿਊਰੋ : ਦੇਸ਼ ਵਿੱਚ ਮਾਨਸੂਨ ਸੀਜ਼ਨ 30 ਸਤੰਬਰ ਨੂੰ ਖਤਮ ਹੋ ਗਿਆ ਸੀ, ਪਰ ਕਈ ਰਾਜਾਂ ਵਿੱਚ ਬਾਰਿਸ਼ ਜਾਰੀ ਹੈ। ਛੱਤੀਸਗੜ੍ਹ ਵਿੱਚ ਬਾਰਿਸ਼ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਅੱਜ ਵੀਰਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਰਾਜ ਦੇ 28 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦਾ […]

Continue Reading

ਗ੍ਰਹਿ ਮੰਤਰੀ ਦੇ ਬਿਆਨ ਦੀ ਦੇਸ਼ ਭਗਤਾਂ ਵੱਲੋਂ ਆਲੋਚਨਾ

ਜਲੰਧਰ :30 ਸਤੰਬਰ, ਦੇਸ਼ ਕਲਿੱਕ ਬਿਓਰੋ ਆਜ਼ਾਦੀ ਦੀ ਜੱਦੋ ਜਹਿਦ ਨਾਲ ਜੁੜੀਆਂ ਅਣਗੌਲੀਆਂ ਕੀਤੀਆਂ ਜਾ ਰਹੀਆਂ ਰੌਸ਼ਨ ਮਿਸਾਲ ਲਹਿਰਾਂ; ਕੂਕਾ ਲਹਿਰ, ਗ਼ਦਰ ਲਹਿਰ, ਬੱਬਰ ਅਕਾਲੀ ਲਹਿਰ, ਕਿਰਤੀ ਲਹਿਰ, ਆਜ਼ਾਦ ਹਿੰਦ ਫੌਜ ਅਤੇ ਨੌਜਵਾਨ ਭਾਰਤ ਸਭਾ ਲਹਿਰ ਦੀ ਵਾਰਸ, ਅਮੁੱਲੀ ਇਤਿਹਾਸਕ ਵਿਰਾਸਤ ਦੀ ਲੋਅ ਜਗਦੀ ਰੱਖ ਰਹੇ ਦੇਸ਼ ਭਗਤ ਯਾਦਗਾਰ ਹਾਲ ਦੀ ਵਿਰਾਸਤੀ ਕਮੇਟੀ; ਦੇਸ਼ ਭਗਤ […]

Continue Reading