ਪੰਜਾਬ ਸਰਕਾਰ ਵੱਲੋਂ ਐਸ ਏ ਐਸ ਪ੍ਰੀਖਿਆ ਦੀ ਡੇਟਸ਼ੀਟ ਜਾਰੀ
ਚੰਡੀਗੜ੍ਹ, 27 ਨਵੰਬਰ, ਜਸਵੀਰ ਗੋਸਲ : ਪੰਜਾਬ ਸਰਕਾਰ ਵੱਲੋਂ ਐਸ ਏ ਐਸ ਪ੍ਰੀਖਿਆ ਲਈ ਡੇਟਸੀਟ ਜਾਰੀ ਕੀਤੀ ਗਈ ਹੈ।
Continue Readingਚੰਡੀਗੜ੍ਹ, 27 ਨਵੰਬਰ, ਜਸਵੀਰ ਗੋਸਲ : ਪੰਜਾਬ ਸਰਕਾਰ ਵੱਲੋਂ ਐਸ ਏ ਐਸ ਪ੍ਰੀਖਿਆ ਲਈ ਡੇਟਸੀਟ ਜਾਰੀ ਕੀਤੀ ਗਈ ਹੈ।
Continue Readingਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਮੌਕੇ ਸਿਹਤ ਟੀਮਾ ਦਾ ਕੀਤਾ ਗਠਨਫਾਜ਼ਿਲਕਾ 27 ਨਵੰਬਰ, ਦੇਸ਼ ਕਲਿੱਕ ਬਿਓਰੋਸਿਹਤ ਵਿਭਾਗ ਵਲੋ ਫਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਸੈਂਟਰ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਣ ਲਈ ਐਲਬੇਂਡਾਜ਼ੋਲ ਦਵਾਈ ਭਲਕੇ ਖੁਆਈ ਜਾਵੇਗੀ। ਇਸ ਸੰਬਧੀ ਅੱਜ ਦੱਫਤਰ ਸਿਵਿਲ ਸਰਜਨ ਵਿਖੇ ਤਿਆਰੀਆ ਕਰ ਲਈ ਗਈ ਹੈ. ਜਿਸ ਵਿਚ ਜਿਲਾ […]
Continue Readingਅੰਮ੍ਰਿਤਸਰ, 27 ਨਵੰਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਇਮਾਨਦਾਰ ਅਤੇ ਮਨੁੱਖਤਾ ਪ੍ਰਤੀ ਹਮਦਰਦੀ ਭਰੀ ਸੋਚ ਰੱਖਣ ਵਾਲੇ ਇਨਸਾਨ ਸਨ, […]
Continue Readingਮਲੋਟ, 27 ਨਵੰਬਰ, ਦੇਸ਼ ਕਲਿਕ ਬਿਊਰੋ :ਜ਼ਿਲ੍ਹਾ ਮੁਕਤਸਰ ਦੀ ਇੱਕ ਨਾਬਾਲਗ ਵਿਦਿਆਰਥਣ ਨੂੰ ਫਾਜ਼ਿਲਕਾ ਦੇ ਇੱਕ ਹੋਟਲ ਵਿੱਚ ਲਿਜਾ ਕੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਮਲੋਟ ਪੁਲਸ ਨੇ ਵਿਦਿਆਰਥਣ ਦੇ ਬਿਆਨਾਂ ਦੇ ਆਧਾਰ ‘ਤੇ ਫਾਜ਼ਿਲਕਾ ਦੇ ਰਹਿਣ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਥਾਣਾ ਸਿਟੀ ਅੱਗੇ ਦਰਜ […]
Continue Readingਮੋਹਾਲੀ: 27 ਨਵੰਬਰ, ਜਸਵੀਰ ਗੋਸਲ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਵੱਲੋਂ ਲੈਕਚਰਾਰ ਕਾਡਰ ਦੇ ਚਲੰਤ ਮੁੱਦਿਆਂ ਦੇ ਸੰਬੰਧ ਯੂਨੀਅਨ ਦੇ ਵੱਖ ਵੱਖ ਸਾਥੀਆਂ ਨਾਲ਼ ਚਰਚਾ ਕੀਤੀ ਗਈ ਜਿਸ ਵਿੱਚ ਲੈਕਚਰਾਰ ਕਾਡਰ ਨਾਲ਼ ਸੰਬੰਧਿਤ ਤਰੱਕੀਆਂ ਤੇ ਕੋਰਟ ਕੇਸਾਂ ਦੇ ਮੁੱਦੇ, ਮਾਸਟਰ ਕਾਡਰ ਤੋਂ ਬਤੌਰ ਲੈਕਚਰਾਰ ਤਰੱਕੀ, ਆਨ ਲਾਇਨ ਬਦਲੀਆਂ ਵਿੱਚ ਆ ਰਹੀਆਂ […]
Continue Readingਬੂਥਗੜ੍ਹ, 27 ਨਵੰਬਰ : ਦੇਸ਼ ਕਲਿੱਕ ਬਿਓਰੋ ਆਯੂਸ਼ਮਾਨ ਭਾਰਤ ਪੀ. ਐਮ-ਜੇਏਵਾਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੇੜਲੇ ਪਿੰਡ ਬਹਿਲੋਲਪੁਰ ਵਿਖੇ ਆਯੂਸ਼ਮਾਨ ਕਾਰਡ ਕੈੰਪ ਲਗਾਇਆ ਗਿਆ l ਕੈੰਪ ਵਿਚ ਲਾਭਪਾਤਰੀਆਂ ਦੇ ਆਯੂਸ਼ਮਾਨ ਕਾਰਡ ਬਣਾਏ ਗਏ l ਇਸ ਯੋਜਨਾ ਤਹਿਤ ਲਾਭਪਾਤਰੀਆਂ ਦਾ ਸਰਕਾਰ ਵਲੋਂ ਸਿਹਤ ਬੀਮਾ ਕੀਤਾ ਜਾਂਦਾ ਹੈ l ਕੈੰਪ ਵਿਚ ਡਾ. […]
Continue Readingਮਾਲੇਰਕੋਟਲਾ 27 ਨਵੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਅਵਾਮ ਨੂੰ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਦਸਤਾਵੇਜ਼ ਆਨਲਾਈਨ ਤਸਦੀਕ ਕਰਵਾਉਣ ਦੀ ਸਹੂਲਤ ਅਵਾਮ ਨੂੰ ਮੁਹੱਈਆ ਕਰਵਾ ਕੇ ਵੱਡੀ ਰਾਹਤ ਦਿੱਤੀ ਸੀ । ਇਸ ਪਹਿਲਕਦਮੀ ਤਹਿਤ ਸਰਕਾਰੀ ਸੇਵਾਵਾਂ ਦੀ ਡਿਜੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ […]
Continue Readingਚੰਡੀਗੜ੍ਹ: 27 ਨਵੰਬਰ, ਦੇਸ਼ ਕਲਿੱਕ ਬਿਓਰੋਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (NADA) ਨੇ ਰਾਸ਼ਟਰੀ ਟੀਮ ਚੋਣ ਟਰਾਇਲਾਂ ਦੌਰਾਨ ਡੋਪਿੰਗ ਟੈਸਟ ਲਈ ਨਮੂਨਾ ਦੇਣ ਤੋਂ ਇਨਕਾਰ ਕਰਨ ‘ਤੇ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਇਸ ਮੁਅੱਤਲੀ ਕਾਰਨ ਉਸ ਨੂੰ ਪ੍ਰਤੀਯੋਗੀ ਕੁਸ਼ਤੀ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ […]
Continue Readingਚੰਡੀਗੜ੍ਹ: 27 ਨਵੰਬਰ, ਦੇਸ਼ ਕਲਿੱਕ ਬਿਓਰੋ AGTF ਤੇ ਮੋਹਾਲੀ ਪੁਲਿਸ ਨੇ ਸਾਂਝੇ ਅਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗਰੁੱਪ ਦੇ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਐਕਸ ‘ਤੇ ਇਸ ਦੀ ਜਾਣਕਾਰੀ ਦਿੱਤੀ।
Continue Readingਮੋਗਾ, 27 ਨਵੰਬਰ, ਦੇਸ਼ ਕਲਿਕ ਬਿਊਰੋ :ਰਾਜਨੀਤੀ ‘ਚ ਆਪਣਾ ਨਾਂ ਬਣਾਉਣ ਵਾਲੇ ਤੇ ਤਿੰਨ ਵਾਰ ਵਿਧਾਇਕ ਰਹੇ ਮੋਗਾ ਨਿਵਾਸੀ ਜੋਗਿੰਦਰ ਪਾਲ ਜੈਨ ਦਾ ਅੱਜ ਤੜਕੇ 3 ਵਜੇ ਦੇਹਾਂਤ ਹੋ ਗਿਆ। ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਅਤੇ ਰਾਜਨੀਤੀ ਵਿੱਚ ਆਪਣਾ ਨਾਂ ਬਣਾਉਣ ਵਾਲੇ ਜੋਗਿੰਦਰ ਪਾਲ ਜੈਨ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ […]
Continue Reading