ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜੇਤੂ ਟੀਮ ਨੂੰ 1.25 ਲੱਖ ਤੇ ਉਪ ਜੇਤੂ ਨੂੰ 75 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਨਿਵਾਜ਼ਿਆ ਰੂਪਨਗਰ/ ਚੰਡੀਗੜ੍ਹ, 24 ਨਵੰਬਰ, ਦੇਸ਼ ਕਲਿੱਕ ਬਿਓਰੋ : ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਆਪਣੇ ਰੋਜ਼ਮਰਾ ਦੀ ਜ਼ਿੰਦਗੀ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ ਅਤੇ ਇਸ ਮੰਤਵ ਨੂੰ ਹਾਸਲ ਕਰਨ ਲਈ ਹਾਕਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 24-11-2024

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ […]

Continue Reading

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਪਦਉਨਤੀਆਂ ਕੀਤੀਆਂ ਗਈਆਂ ਹਨ। ਤਰੱਕੀਆਂ ਦੀ ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਆਮ ਆਦਮੀ ਪਾਰਟੀ ਨੇ 2 ਅਤੇ ਕਾਂਗਰਸ ਨੇ ਇੱਕ ਸੀਟ ‘ਤੇ ਜਿੱਤ ਦਰਜ ਕੀਤੀ

ਚੰਡੀਗੜ੍ਹ: 23 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚੋਂ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟ ‘ਤੇ ਜਿੱਤ ਦਰਜ ਕਰ ਲਈ ਹੈ।ਬਰਨਾਲਾ ਸੀਟ ‘ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ। ਗ਼ਿਦੜਬਾਹਾ ਸੀਟ ਦਾ ਰਿਜ਼ਲਟ ਅਜੇ ਬਾਕੀ ਹੈ।

Continue Reading

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਐਸ.ਏ.ਐਸ.ਨਗਰ, 21 ਨਵੰਬਰ, 2024: ਦੇਸ਼ ਕਲਿੱਕ ਬਿਓਰੋਪੰਜਾਬ ਦੇ ਵਿੱਚ ਵੱਡੇ ਪੱਧਰ ‘ਤੇ ਨੌਜਵਾਨ ਸਰਪੰਚ ਬਣੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਨੌਜਵਾਨ ਸਰਪੰਚ ਹੁਣ ਪਹਿਲਾਂ ਤੋਂ ਵੀ ਵਧੇਰੇ ਤੇਜ਼ ਗਤੀ ਦੇ ਨਾਲ ਵਿਕਾਸ ਦਾ ਉਪਰਾਲਾ ਕਰਨਗੇ ਅਤੇ ਨਸ਼ਿਆਂ ਦੇ ਕੋਹੜ ਨੂੰ ਸੂਬੇ […]

Continue Reading

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਨਵੇਂ ਪ੍ਰਧਾਨ ਤੇ ਉਪ ਪ੍ਰਧਾਨ ਦਾ ਐਲਾਨ

ਚੰਡੀਗੜ੍ਹ: 22 ਨਵੰਬਰ, ਦੇਸ਼ ਕਲਿੱਕ ਬਿਓਰੋ :ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਦੇ ਪ੍ਰਧਾਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ […]

Continue Reading

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ ਔਰਤਾਂ ਦੇ ਸਸ਼ਕਤੀਕਰਨ ਵੱਲ ਅੱਗੇ ਵਧਦੇ ਹੋਏ, ਪਟਿਆਲਾ ਫਾਊਂਡੇਸ਼ਨ, ਓਐਮਈਡੀ ਈ.ਵੀ. ਜਰਮਨੀ, ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਨੇ  ਇੱਕ ਮਹੱਤਵਪੂਰਨ ਇਕਰਾਰ ਕੀਤਾ ਹੈ ਤਾਂ ਜੋ ਔਰਤਾਂ ਨੂੰ ਡਿਜੀਟਲ ਤੌਰ ਉੱਤੇ ਸਮਰੱਥ ਬਣਾਉਣ ਅਤੇ ਆਰਥਿਕ ਸਸ਼ਕਤੀਕਰਨ ਨੂੰ ਹੋਰ ਅੱਗੇ ਵਧਾਇਆ ਜਾ ਸਕੇ । ਇਸ ਸਮਾਗਮ ਦੌਰਾਨ ਪੰਜਾਬ ਰਾਜ ਸਹਿਕਾਰੀ […]

Continue Reading

ਆਰਬੀਆਈ ਦੀ ਸਥਾਪਨਾ ਦੇ 90 ਵਰ੍ਹਿਆਂ ਦਾ ਚੰਡੀਗੜ੍ਹ ਵਿੱਚ ਜਸ਼ਨ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ ਭਾਰਤੀ ਰਿਜ਼ਰਵ ਬੈਂਕ ਨੇ ਆਪਣੀ ਸਥਾਪਨਾ ਦੇ 90 ਸਾਲਾਂ ਦੀ ਯਾਦ ਵਿੱਚ ਚੱਲ ਰਹੇ ਜਸ਼ਨ ਦੇ ਹਿੱਸੇ ਵਜੋਂ, ਹੋਟਲ ਦਾ ਲਲਿਤ, ਚੰਡੀਗੜ੍ਹ ਵਿਖੇ ਆਰਬੀਆਈ90 ਕੁਇਜ਼ ਦੇ ਜ਼ੋਨਲ ਰਾਊਂਡ ਦੀ ਮੇਜ਼ਬਾਨੀ ਕੀਤੀ। ਇਸ ਪ੍ਰੋਗਰਾਮ ਵਿੱਚ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਨਵੀਂ ਦਿੱਲੀ, ਹਰਿਆਣਾ/ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ, ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ […]

Continue Reading

ਨਗਰ ਕੌਂਸਲ ਮੋਰਿੰਡਾ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰ ‘ਚੋ ਨਜਾਇਜ਼ ਕਬਜ਼ੇ ਹਟਾਏ 

ਮੋਰਿੰਡਾ 21 ਨਵੰਬਰ ( ਭਟੋਆ ) ਨਗਰ ਕੌਂਸਲ ਮੋਰਿੰਡਾ ਦੇ ਕਾਰਜ ਸਾਧਕ  ਅਧਿਕਾਰੀ ਪਰਮਿੰਦਰ ਸਿੰਘ ਭੱਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ ਦੀ ਦੇਖਰੇਖ ਹੇਠ ਮੋਰਿੰਡਾ ਦੇ ਮੁੱਖ ਬਾਜ਼ਾਰ ਵਿੱਚੋਂ ਦੁਕਾਨਦਾਰਾਂ ਅਤੇ ਰੇਹੜ  ਫੜੀ ਵਾਲਿਆਂ ਵੱਲੋਂ ਸੜਕਾਂ ਤੇ ਕੀਤੇ ਨਜਾਇਜ਼ ਕਬਜ਼ੇ ਹਟਾਏ ਗਏ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਸਾਧਕ ਅਫਸਰ […]

Continue Reading

ਸੁਖਜਿੰਦਰ ਰੰਧਾਵਾ ਅਤੇ ਜਤਿੰਦਰ ਕੌਰ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਵੋਟਰਾਂ ਦਾ ਕਾਂਗਰਸ ਪਾਰਟੀ ਨੂੰ ਵੋਟ ਦੇਣ ਲਈ ਕੀਤਾ ਧੰਨਵਾਦ : ਕਿਸ਼ਨ ਚੰਦਰ ਮਹਾਜ਼ਨ

ਡੇਰਾ ਬਾਬਾ ਨਾਨਕ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਅੱਜ ਸਰਦਾਰ  ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਵੱਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਅਤੇ ਗੈਂਗਸਟਰਾਂ ਵੱਲੋ ਕੀਤੀ ਸ਼ਰੇਆਮ […]

Continue Reading