ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ —ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ —ਗ੍ਰਿਫ਼ਤਾਰ ਵਿਅਕਤੀਆਂ ਨੇ ਕਿਸਾਨਾਂ ਨੂੰ ਕੀਤੀ ਗਈ ਫਸਲਾਂ ਦੀ ਅਦਾਇਗੀ ਆਪਣੇ ਬੈਂਕ ਖਾਤਿਆਂ ਵਿੱਚ ਭੇਜਣ ਲਈ ਪੋਰਟਲ ਨਾਲ ਕੀਤੀ ਸੀ ਛੇੜਛਾੜ: ਏਡੀਜੀਪੀ ਸਾਈਬਰ ਕ੍ਰਾਈਮ ਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੭ ਪੋਹ (ਸੰਮਤ ੫੫੬ ਨਾਨਕਸ਼ਾਹੀ)10-01-2025 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ […]

Continue Reading

ਪਿੰਡ ਪੱਬਰਾ ‘ਚ ਪਹਿਲੀ ਵਾਰ ਮਨਾਈ ਧੀਆਂ ਦੀ ਲੋਹੜੀ, ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸ਼ਮੂਲੀਅਤ

ਪਿੰਡ ਪੱਬਰਾ ‘ਚ ਪਹਿਲੀ ਵਾਰ ਮਨਾਈ ਧੀਆਂ ਦੀ ਲੋਹੜੀ, ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸ਼ਮੂਲੀਅਤ -ਨਵੇਂ ਜਨਮੇ ਬੱਚੇ ਦੀ ਖੁਸ਼ੀ ਮਨਾਉਣਾ ਸਾਡਾ ਸੱਭਿਆਚਾਰ ਪਰ ਧੀਆਂ ਦੀ ਲੋਹੜੀ ਮਨਾਉਣਾ ਸ਼ੁੱਭ ਸ਼ਗਨ-ਡਾ. ਗੁਰਪ੍ਰੀਤ ਕੌਰ ਮਾਨ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਬਰਾ ਸਮੇਤ ਘਨੌਰ ਹਲਕੇ ਦੇ ਪਿੰਡਾਂ ਦੀ ਬਾਂਹ ਫੜੀ-ਗੁਰਲਾਲ […]

Continue Reading

ਸੰਯੁਕਤ ਕਿਸਾਨ ਮੋਰਚਾ ਵਲੋਂ ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਵਲੋਂ ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਮੋਗਾ, 9 ਜਨਵਰੀ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (SKM) ਦੀ ਅੱਜ ਮੋਗਾ ਵਿੱਚ ਮਹਾਂਪੰਚਾਇਤ ਹੋਈ। ਇਹ ਫੈਸਲਾ ਕੀਤਾ ਗਿਆ ਹੈ ਕਿ ਸਮੂਹ ਕਿਸਾਨ ਜਥੇਬੰਦੀਆਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਕਜੁੱਟਤਾ ਨਾਲ ਸਮਰਥਨ ਦੇਣਗੀਆਂ। ਇਸ […]

Continue Reading

ਵਿਆਹ ‘ਚ ਲਾੜ੍ਹੀ ਦੇ ਪਿਓ ਤੋਂ ਸ਼ਗਨ ਦੇ ਪੈਸਿਆਂ ਵਾਲਾ ਪਰਸ ਖੋਹ ਕੇ ਭੱਜ ਰਿਹਾ ਨਾਬਾਲਗ ਕਾਬੂ

ਵਿਆਹ ‘ਚ ਲਾੜ੍ਹੀ ਦੇ ਪਿਓ ਤੋਂ ਸ਼ਗਨ ਦੇ ਪੈਸਿਆਂ ਵਾਲਾ ਪਰਸ ਖੋਹ ਕੇ ਭੱਜ ਰਿਹਾ ਨਾਬਾਲਗ ਕਾਬੂ ਲੁਧਿਆਣਾ, 9 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਵਿਆਹ ਦੌਰਾਨ ਹੰਗਾਮਾ ਹੋ ਗਿਆ। ਮੈਰਿਜ ਪੈਲੇਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਵਿਆਹ ਵਿੱਚ ਸ਼ਾਮਲ ਲੋਕਾਂ ਨੇ ਇੱਕ ਨਾਬਾਲਿਗ ਮੁੰਡੇ ਨੂੰ ਸ਼ਗਨ […]

Continue Reading

ਬਾਲ ਅਧਿਕਾਰ ਕਮਿਸ਼ਨ ਪੰਜਾਬ ਨੇ ਸਕੂਲਾਂ ਦਾ ਸਮਾਂ ਬਦਲਣ ਦੀ ਕੀਤੀ ਸ਼ਿਫਾਰਸ਼

ਬਾਲ ਅਧਿਕਾਰ ਕਮਿਸ਼ਨ ਪੰਜਾਬ ਨੇ ਸਕੂਲਾਂ ਦਾ ਸਮਾਂ ਬਦਲਣ ਦੀ ਕੀਤੀ ਸ਼ਿਫਾਰਸ਼ ਚੰਡੀਗੜ੍ਹ: 9 ਜਨਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਵਧ ਰਹੀ ਠੰਢ ਅਤੇ ਧੁੰਦ ਕਾਰਨ ਪੰਜਾਬ ਸਰਕਾਰ ਨੂੰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੀ ਸ਼ਿਫਾਰਸ਼ ਕੀਤੀ ਹੈ। ਕਮਿਸ਼ਨ ਦੇ ਪੱਤਰ ਵਿੱਚ ਸਕੂਲਾਂ ਦਾ ਸਮਾਂ […]

Continue Reading

ਪੱਤਰਕਾਰ ਮੁਕੇਸ਼ ਚੰਦਰਾ ਦਾ ਸੰਸਥਾਗਤ ਕਤਲ, ਲੋਕ ਪੱਖੀ ਪੱਤਰਕਾਰਤਾ ਲਈ ਗੰਭੀਰ ਚੁਣੌਤੀ: ਇਨਕਲਾਬੀ ਕੇਂਦਰ

ਪੱਤਰਕਾਰ ਮੁਕੇਸ਼ ਚੰਦਰਾ ਦਾ ਸੰਸਥਾਗਤ ਕਤਲ, ਲੋਕ ਪੱਖੀ ਪੱਤਰਕਾਰਤਾ ਲਈ ਗੰਭੀਰ ਚੁਣੌਤੀ: ਇਨਕਲਾਬੀ ਕੇਂਦਰ ਦਲਜੀਤ ਕੌਰ  ਚੰਡੀਗੜ੍ਹ/ਬਰਨਾਲਾ, 8 ਜਨਵਰੀ, 2025: ਇਨਕਲਾਬੀ ਕੇਂਦਰ ਪੰਜਾਬ ਨੇ ਸੜਕ ਨਿਰਮਾਣ ਵਿੱਚ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਵਾਲੇ ਪੱਤਰਕਾਰ ਮੁਕੇਸ਼ ਚੰਦਰਾ ਦੇ ਕਤਲ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ […]

Continue Reading

ਵਿਧਾਇਕ ਡਾ. ਚਰਨਜੀਤ ਸਿੰਘ ਨੇ ਘੜੂੰਆਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਵਿਧਾਇਕ ਡਾ. ਚਰਨਜੀਤ ਸਿੰਘ ਨੇ ਘੜੂੰਆਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਸਬ ਡਵੀਜ਼ਨ ਖਰੜ ਦੇ ਪਿੰਡ ਘੜੂੰਆਂ ਵਿਖੇ ਲਗਾਇਆ ਗਿਆ ਵਿਸੇਸ਼ ਸੁਵਿਧਾ ਕੈਂਪ ਮੋਰਿੰਡਾ 8 ਜਨਵਰੀ ਭਟੋਆ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” […]

Continue Reading

ਜਮਹੂਰੀ ਅਧਿਕਾਰ ਸਭਾ ਤੇ ਤਰਕਸ਼ੀਲ ਸੁਸਾਇਟੀ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿੱਚ ਸ਼ਮੂਲੀਅਤ 

ਜਮਹੂਰੀ ਅਧਿਕਾਰ ਸਭਾ ਪੰਜਾਬ ਤੇ ਤਰਕਸ਼ੀਲ ਸੁਸਾਇਟੀ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿੱਚ ਸ਼ਮੂਲੀਅਤ  ਸੰਘਰਸ਼ ਦਾ ਸਮਰਥਨ ਕਰਦਿਆਂ, ਮੰਗਾਂ ਨਾਲ ਸਹਿਮਤੀ ਪ੍ਰਗਟਾਈ ਦਲਜੀਤ ਕੌਰ  ਸੰਗਰੂਰ, 8 ਜਨਵਰੀ, 2025: ਅੱਜ ਜਮਹੂਰੀ ਅਧਿਕਾਰ ਪੰਜਾਬ ਜ਼ਿਲ੍ਹਾ ਇਕਾਈ ਸੰਗਰੂਰ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿੱਚ ਸ਼ਮੂਲੀਅਤ ਕਰਦਿਆਂ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ […]

Continue Reading

ਰਾਜਪੁਰਾ ਵਿਖੇ ਵਿਆਹ ਮੌਕੇ DJ ‘ਤੇ ਭੰਗੜਾ ਪਾਉਂਦੇ ਨੌਜਵਾਨ ਦੀ ਮੌਤ

ਰਾਜਪੁਰਾ ਵਿਖੇ ਵਿਆਹ ਮੌਕੇ DJ ‘ਤੇ ਭੰਗੜਾ ਪਾਉਂਦੇ ਨੌਜਵਾਨ ਦੀ ਮੌਤ ਰਾਜਪੁਰਾ, 8 ਜਨਵਰੀ, ਦੇਸ਼ ਕਲਿਕ ਬਿਊਰੋ :ਰਾਜਪੁਰਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਭੰਗੜਾ ਪਾਰਟੀ ਵਿੱਚ ਸ਼ਾਮਲ ਨੌਜਵਾਨ ਦੀ ਡੀਜੇ ‘ਤੇ ਨੱਚਦੇ ਸਮੇਂ ਮੌਤ ਹੋ ਗਈ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਨੌਜਵਾਨ ਭੰਗੜਾ ਪਾਉਂਦਾ ਹੋਇਆ ਡਿੱਗਦਾ ਨਜ਼ਰ […]

Continue Reading