ਚੰਡੀਗੜ੍ਹ ‘ਚ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ ‘ਚ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ ਚੰਡੀਗੜ੍ਹ: 8 ਜਨਵਰੀ,ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਵਿੱਚ ਪ੍ਰਸ਼ਾਸਨਿਕ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ। ਹੁਣ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਵਿੱਚ ਪ੍ਰਸ਼ਾਸ਼ਕ ਦੀ ਥਾਂ ਮੁੱਖ ਸਕੱਤਰ ਦੀ ਭੂਮਿਕਾ ਨੂੰ ਪ੍ਰਮੁੱਖ ਬਣਾ ਦਿੱਤਾ ਗਿਆ ਹੈ। […]

Continue Reading

V ਨਰਾਇਣਨ ISRO ਦੇ ਚੇਅਰਮੈਨ ਨਿਯੁਕਤ

V ਨਰਾਇਣਨ ISRO ਦੇ ਚੇਅਰਮੈਨ ਨਿਯੁਕਤ ਨਵੀਂ ਦਿੱਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਪੁਲਾੜ ਵਿਗਿਆਨੀ ਵੀ. ਨਰਾਇਣਨ ਨੂੰ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪੁਲਾੜ ਵਿਭਾਗ ਦਾ ਸਕੱਤਰ ਵੀ ਬਣਾਇਆ ਗਿਆ ਹੈ। 14 ਜਨਵਰੀ ਨੂੰ ਉਹ ਇਸਰੋ ਦੇ ਮੁਖੀ ਐੱਸ. ਸੋਮਨਾਥ ਦੀ ਜਗ੍ਹਾ ਅਹੁਦਾ ਸੰਭਾਲਣਗੇ।ਨਾਰਾਇਣਨ […]

Continue Reading

ਅੱਜ ਦਾ ਇਤਿਹਾਸ

8 ਜਨਵਰੀ 1790 ਨੂੰ ਅਮਰੀਕਾ ਦੇ ਪਹਿਲੇ ਰਾਸ਼ਟਰਪਤੀ ਜਾਰਜ ਵਾਸ਼ਿੰਗਟਨ ਨੇ ਪਹਿਲੀ ਵਾਰ ਰਾਸ਼ਟਰ ਨੂੰ ਸੰਬੋਧਨ ਕੀਤਾ ਸੀ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 8 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਾਂਗੇ […]

Continue Reading

ਤਹਿਸੀਲਦਾਰ ਦੇ ਨਾਂ ‘ਤੇ 11000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਤਹਿਸੀਲਦਾਰ ਦੇ ਨਾਂ ‘ਤੇ 11000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ ਚੰਡੀਗੜ੍ਹ 7 ਜਨਵਰੀ 2025, ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ […]

Continue Reading

SGPC ਵੋਟਰ ਸੂਚੀ ‘ਚ ਦਰਜ ਵੇਰਵਿਆਂ ਸਬੰਧੀ ਦਾਅਵੇ/ਇਤਰਾਜ਼ 24 ਜਨਵਰੀ ਤੱਕ ਕਰਵਾਏ ਜਾ ਸਕਦੇ ਹਨ ਜਮ੍ਹਾਂ-ਡਿਪਟੀ ਕਮਿਸ਼ਨਰ

SGPC ਵੋਟਰ ਸੂਚੀ ‘ਚ ਦਰਜ ਵੇਰਵਿਆਂ ਸਬੰਧੀ ਦਾਅਵੇ/ਇਤਰਾਜ਼ 24 ਜਨਵਰੀ ਤੱਕ ਕਰਵਾਏ ਜਾ ਸਕਦੇ ਹਨ ਜਮ੍ਹਾਂ-ਡਿਪਟੀ ਕਮਿਸ਼ਨਰ ਫਰੀਦਕੋਟ 7 ਜਨਵਰੀ, ਦੇਸ਼ ਕਲਿੱਕ ਬਿਓਰੋ ਗੁਰਦੁਆਰਾ ਚੋਣ ਕਮਿਸ਼ਨ  ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਫਰੀਦਕੋਟ ਵਿਚ ਪੈਂਦੇ ਸਮੂਹ 03 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਿਆਂ 28-ਫਰੀਦਕੋਟ,29-ਕੋਟਕਪੂਰਾ, ਅਤੇ 30-ਜੈਤੋ ਵਿਚ ਗੁਰਦੁਆਰਾ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਨਿਰਧਾਰਤ ਸਥਾਨਾਂ ਦਫ਼ਤਰ ਡਿਪਟੀ ਕਮਿਸ਼ਨਰ, ਸਬੰਧਤ ਰਿਵਾਈਜਿੰਗ […]

Continue Reading

ਕਿਸਾਨ ਕਣਕ ਦੀ ਫਸਲ ਵਿੱਚ ਤੱਤਾਂ ਦੀ ਘਾਟ ਸਬੰਧੀ ਨਿਰੰਤਰ ਖੇਤਾਂ ਦਾ ਦੌਰਾ ਕਰਨ

ਕਿਸਾਨ ਕਣਕ ਦੀ ਫਸਲ ਵਿੱਚ ਤੱਤਾਂ ਦੀ ਘਾਟ ਸਬੰਧੀ ਨਿਰੰਤਰ ਖੇਤਾਂ ਦਾ ਦੌਰਾ ਕਰਨ ਮਾਨਸਾ, 07 ਜਨਵਰੀ : ਦੇਸ਼ ਕਲਿੱਕ ਬਿਓਰੋਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਇਹਨਾਂ ਦਿਨਾਂ ਵਿੱਚ ਆਪਣੇ ਖੇਤਾਂ ਦਾ ਨਿਰੰਤਰ […]

Continue Reading

ਪੁਲਿਸ ਵਲੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ Ex MP ਸਿਮਰਨਜੀਤ ਸਿੰਘ ਮਾਨ ਵੀ ਨਜ਼ਰਬੰਦ

ਪੁਲਿਸ ਵਲੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ Ex MP ਸਿਮਰਨਜੀਤ ਸਿੰਘ ਮਾਨ ਵੀ ਨਜ਼ਰਬੰਦ ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੁਲਸ ਨੇ ਘਰ ‘ਚ ਨਜ਼ਰਬੰਦ ਕਰ ਦਿੱਤਾ ਹੈ। […]

Continue Reading

ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ: ਪਤਨੀ ਦਾ ਦਿਹਾਂਤ

ਮੋਹਾਲੀ: 6 ਜਨਵਰੀ, ਦੇਸ਼ ਕਲਿੱਕ ਬਿਓਰੋ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਅਤੇ ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਦੀ ਮਾਤਾ ਜਰਨੈਲ ਕੌਰ ਦਾ ਦੇਹਾਂਤ ਹੋ ਗਿਆ ਹੈ। ਉਹ 86 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸੀ। ਉਨ੍ਹਾਂ ਨੇ ਗੁਰੂਗ੍ਰਾਮ ‘ਚ ਆਖਰੀ ਸਾਹ ਲਿਆ ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ […]

Continue Reading

ਫਰੀਦਕੋਟ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਹੋਈ ਮੀਟਿੰਗ ਵਿੱਚ ਪਬਲਿਕ ਨੇ ਕੀਤੀ ਵੱਧ ਚੜ੍ਹ ਕੇ ਸ਼ਮੂਲੀਅਤ

ਫਰੀਦਕੋਟ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਹੋਈ ਮੀਟਿੰਗ ਵਿੱਚ ਪਬਲਿਕ ਨੇ ਕੀਤੀ ਵੱਧ ਚੜ੍ਹ ਕੇ ਸ਼ਮੂਲੀਅਤ, ਫਰੀਦਕੋਟ ਪੁਲਿਸ ਦੀ ਕਾਰਗੁਜ਼ਾਰੀ ਤੋ ਲੋਕ ਪੂਰੀ ਤਰ੍ਹਾਂ ਸੰਤੁਸ਼ਟ* — ਮੀਟਿੰਗ ਵਿੱਚ ਕਰੀਬ 1000 ਲੋਕਾ ਨੇ ਕੀਤੀ ਸ਼ਿਰਕਤ — ਨਸਿ਼ਆਂ ਦੇ ਸਮੂਲ ਨਾਸ਼ ਲਈ ਪੰਜਾਬ ਸਰਕਾਰ ਦ੍ਰਿੜ ਸੰਕਲਪਿਤ—*ਕੁਲਤਾਰ ਸਿੰਘ ਸੰਧਵਾਂ*  — ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਕਿਸੇ […]

Continue Reading

ਕੇਂਦਰ ਨੂੰ ਕੌਮੀ ਪੱਧਰ `ਤੇ ਜਿਨਸਾਂ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣਾ ਚਾਹੀਦੇ: ਬਰਸਟ

— ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮਾਡਰਨਾਈਜੇਸ਼ਨ ਆਫ ਹੋਲਸੇਲ ਫਰੂਟ ਐਂਡ ਵੈਜੀਟੇਬਲ ਮਾਰਕੀਟ ਵਿਸ਼ੇ ਤੇ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਲਿਆ ਭਾਗ — ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ ਮੋਹਾਲੀ, 6 ਜਨਵਰੀ 2025, ਦੇਸ਼ ਕਲਿੱਕ ਬਿਓਰੋ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਕੌਸਾਂਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਮਾਡਰਨਾਈਜੇਸ਼ਨ ਆਫ ਹੋਲਸੇਲ […]

Continue Reading